25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਮਨਰਾਜ ਨੇ ਪੰਜਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿਚ 500 'ਚੋਂ 500 ਅੰਕ ਪ੍ਰਾਪਤ ਕੀਤੇ

Ad Position 21
No active advertisement
ਵਿਦਿਆਰਥੀ ਮਨਰਾਜ ਆਪਣੀ ਅਧਿਆਪਕਾਂ ਨਾਲ | ਅਜੀਤ ਤਸਵੀਰ <br/> 02-04-2026
ਜਗਰਾਉਂ, 1 ਅਪ੍ਰੈਲ (ਵਿਨੋਦ ਕੁਮਾਰ)-ਜਗਰਾਉਂ ਦੇ ਤਾਰਾ ਦੇਵੀ ਜਿੰਦਲ ਵਿੱਦਿਆ ਮੰਦਰ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਮਨਰਾਜ ਮਲਹੋਤਰਾ ਪੁੱਤਰ ਐਡਵੋਕੇਟ ਤਰੁਣ ਮਲਹੋਤਰਾ ਨੇ ਪੰਜਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿਚ 500 ਵਿਚੋਂ 500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਸਬੰਧੀ ਸਕੂਲ ਦੀ ਪਿ੍ੰਸੀਪਲ ਮੰਨੂ ਪਿ੍ਆ ਨੇ ਕਿਹਾ ਕਿ ਮਨਰਾਜ ਮਲਹੋਤਰਾ ਨੇ ਪੰਜਵੀਂ ਜਮਾਤ ਦੀ ਪ੍ਰੀਖਿਆ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਮਾਣ ਵਧਾਇਆ ਹੈ | ਸਕੂਲ ਦੇ ਪੂਰੇ ਸਟਾਫ਼ ਨੇ ਉਸਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸਵਾਮੀ ਰੂਪ ਚੰਦ ਜੈਨ ਸਕੂਲ ਜਗਰਾਉਂ ਵਿਖੇ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਅਗਲੀ ਖ਼ਬਰ ਜਾਲ ਬੰਨ੍ਹਦੇ ਸਮੇਂ ਬਿਜਲੀ ਤਾਰਾਂ ਨਾਲ ਸਰੀਆ ਲੱਗਣ 'ਤੇ ਨੌਜਵਾਨ ਦੀ ਮੌਤ
Ad Position 24