25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਰਮਨਜੀਤ ਸਿੰਘ ਨੇ ਸਬ-ਡਵੀਜ਼ਨ ਰਾਏਕੋਟ ਦੇ ਐੱਸ.ਡੀ.ਐੱਮ. ਵਜੋਂ ਚਾਰਜ ਸੰਭਾਲਿਆ

Ad Position 21
No active advertisement
ਅਜੀਤ ਡੈਸਕ 02-04-2026
ਰਾਏਕੋਟ, 1 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਸਬ-ਡਵੀਜ਼ਨ ਰਾਏਕੋਟ ਵਿਖੇ ਐੱਸ.ਡੀ.ਐੱਮ ਮਨਜੀਤ ਸਿੰਘ ਦਾ ਤਬਾਦਲਾ ਲੁਧਿਆਣਾ ਵਿਖੇ ਹੋਣ ਕਰਕੇ ਰਮਨਜੀਤ ਸਿੰਘ ਨੇ ਸਬ-ਡਵੀਜ਼ਨ ਰਾਏਕੋਟ ਦੇ ਐੱਸ.ਡੀ.ਐੱਮ ਵਜੋਂ ਅਹੁਦਾ ਸੰਭਾਲਿਆ | ਇਸ ਮੌਕੇ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਮਨਜੀਤ ਸਿੰਘ (ਐੱਸ. ਡੀ.ਐੱਮ. ਰਾਏਕੋਟ) ਨੇ ਆਖਿਆ ਕਿ ਸਬ-ਡਵੀਜ਼ਨ ਰਾਏਕੋਟ ਅਧੀਨ ਪੈਂਦੇ ਲੋਕਾਂ ਨੂੰ ਕਿਸੇ ਵੀ ਕੰਮ ਨੂੰ ਕਰਵਾਉਣ ਵਿਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਸਬ-ਡਵੀਜ਼ਨ ਅਧੀਨ ਆਉਂਦੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਨੂੰ ਆਪਣਾ ਬਣਦਾ ਸਹਿਯੋਗ ਦਿੱਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਮਨੁੱਖ ਨੂੰ ਦੁੱਖਾਂ ਤੋਂ ਭੱਜਣਾ ਨਹੀਂ ਬਲਕਿ ਸਾਹਮਣਾ ਕਰਨਾ ਚਾਹੀਦਾ ਹੈ-ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਅਗਲੀ ਖ਼ਬਰ ਰਿਹਾਇਸ਼ੀ ਇਲਾਕੇ ਵਿਚ ਟਾਵਰ ਲਗਾਉਣ ਨੂੰ ਲੈ ਕੇ ਇਲਾਕਾ ਨਿਵਾਸੀਆਂ ਦਾ ਰੋਸ ਹੋਰ ਵਧਿਆ
Ad Position 24