06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਹਰਜੋਤ ਸਿੰਘ ਨੂੰ ਕੈਨੇਡਾ ਦਾ ਵਿਜ਼ਟਰ ਵੀਜ਼ਾ ਮਿਲਿਆ

ਮੁੱਲਾਂਪੁਰ-ਦਾਖਾ, 5 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਊਟਸ ਦੀ ਲੁਧਿਆਣਾ ਬ੍ਰਾਂਚ ਅੰਦਰ ਇੰਮੀਗ੍ਰੇਸ਼ਨ ਨਾਲ ਸਬੰਧਿਤ ਮਾਮਲਿਆਂ ਵਿਚ ਸਹਾਇਤਾ ਅਤੇ ਆਈਲੈਟਸ ਕੋਚਿੰਗ ਦੇ ਨਾਲ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਲਈ ਅਪਲਾਈ ਫਾਈਲਾਂ ਦੇ ਬੜੇ ਸਾਰਥਿਕ ਸਿੱਟੇ ਨਿਕਲ ਰਹੇ ਹਨ। ਵਿਦੇਸ਼ ਅਪਲਾਈ ਕੈਟਗਿਰੀਆਂ ਦੀਆਂ ਕਈ-ਕਈ ਵਾਰ ਰਫਿਊਜ਼ ਫਾਈਲਾਂ ਦੀ ਗੁਰਮਿਲਾਪ ਸਿੰਘ ਡੱਲਾ ਵਲੋਂ ਖੁਦ ਸਟੱਡੀ ਕਰਕੇ ਮੁੜ ਅਪਲਾਈ ਕਰਨ ਵਾਲਿਆਂ ਦੀ ਵੀਜ਼ਾ ਦਰ ਵੱਧ ਰਹੀ ਹੈ।

Ad Position 21
No active advertisement
ਅਜੀਤ ਡੈਸਕ 06-08-2026
ਮੁੱਲਾਂਪੁਰ-ਦਾਖਾ, 5 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਊਟਸ ਦੀ ਲੁਧਿਆਣਾ ਬ੍ਰਾਂਚ ਅੰਦਰ ਇੰਮੀਗ੍ਰੇਸ਼ਨ ਨਾਲ ਸਬੰਧਿਤ ਮਾਮਲਿਆਂ ਵਿਚ ਸਹਾਇਤਾ ਅਤੇ ਆਈਲੈਟਸ ਕੋਚਿੰਗ ਦੇ ਨਾਲ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਲਈ ਅਪਲਾਈ ਫਾਈਲਾਂ ਦੇ ਬੜੇ ਸਾਰਥਿਕ ਸਿੱਟੇ ਨਿਕਲ ਰਹੇ ਹਨ। ਵਿਦੇਸ਼ ਅਪਲਾਈ ਕੈਟਗਿਰੀਆਂ ਦੀਆਂ ਕਈ-ਕਈ ਵਾਰ ਰਫਿਊਜ਼ ਫਾਈਲਾਂ ਦੀ ਗੁਰਮਿਲਾਪ ਸਿੰਘ ਡੱਲਾ ਵਲੋਂ ਖੁਦ ਸਟੱਡੀ ਕਰਕੇ ਮੁੜ ਅਪਲਾਈ ਕਰਨ ਵਾਲਿਆਂ ਦੀ ਵੀਜ਼ਾ ਦਰ ਵੱਧ ਰਹੀ ਹੈ। ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਰਾਹੀਂ ਵਿਦੇਸ਼ ਫਾਈਲ ਅਪਲਾਈ ਸਮੇਂ ਇੰਮੀਗ੍ਰੇਸ਼ਨ ਸੇਵਾਵਾਂ ਦਾ ਲਾਭ ਲੈਣ ਵਾਲੇ ਹਰਜੋਤ ਸਿੰਘ ਨੂੰ ਕੈਨੇਡਾ ਦਾ ਵਿਜ਼ਟਰ ਵੀਜ਼ਾ ਕੁਝ ਹੀ ਦਿਨਾਂ ਵਿਚ ਮਿਲ ਗਿਆ। ਜ਼ਿਕਰਯੋਗ ਹੈ ਕਿ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਵਿਚ ਇੰਮੀਗ੍ਰੇਸ਼ਨ ਦੀਆਂ ਸ਼ਾਨਦਾਰ ਸੇਵਾਵਾਂ ਕਰਕੇ ਵਿਜ਼ਟਰ ਵੀਜ਼ਾ, ਵਰਕ ਪਰਮਿਟ ਵੀਜ਼ਾ ਫਾਈਲਾਂ ਦੀ ਤਿਆਰੀ ਲਈ ਵਿਦੇਸ਼ ਜਾਣ ਦੇ ਚਾਹਵਾਨ ਮੈਕਰੋ ਗਲੋਬਲ ਦਾ ਰੁਖ ਕਰ ਰਹੇ ਹਨ। ਮੈਕਰੋ ਗਲੋਬਲ ਵੱਖੋ-ਵੱਖ ਬ੍ਰਾਂਚਾਂ ਵਿਚ ਇੰਮੀਗ੍ਰੇਸ਼ਨ ਫਾਈਲ ਲਈ ਅਮਲੇ-ਫੈਲੇ ਦਾ ਆਪਸੀ ਤਾਲਮੇਲ ਅਤੇ ਕੰਮ ਤੇ ਕੇਂਦਰਿਤ ਧਿਆਨ ਸਦਕਾ ਅੱਜ ਮੈਕਰੋ ਗਲੋਬਲ ਦੇਸ਼-ਵਿਦੇਸ਼ ਵਿਚ ਵੱਖਰੀ ਪਹਿਚਾਣ ਬਣਾਈ ਬੈਠਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੰਠ ਮੁਕਾਬਲੇ ’ਚ ਜਿੱਤੇ 15 ਹਜ਼ਾਰ ਦੇ ਨਕਦ ਇਨਾਮ ਅਮਨ ਉ... ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਬਾਅਦ ਨਗਰ ਕੌਂਸਲ ਮੁੱਲਾਂਪੁਰ-ਦਾਖਾ ਵਲੋਂ ਸਫ਼ਾਈ ਅਭਿਆਨ ਸ਼ੁਰੂ
Ad Position 24
No active advertisement