05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਰਫੋਂ ਲੋੜਵੰਦ ਵਿਅਕਤੀ ਨੂੰ ਆਰਥਿਕ ਸਹਾਇਤਾ ਦਾ ਚੈੱਕ ਸੌਂਪਿਆ

ਰਾਏਕੋਟ, 5 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਵੱਲੋਂ ਲੋੜਵੰਦਾਂ ਦੀ ਸਹੂਲਤ ਲਈ ਆਰਥਿਕ ਸਹਾਇਤਾ ਰਾਸ਼ੀ ਦੇਣ ਦੀ ਯੋਜਨਾ ਤਹਿਤ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਬਿਕਰਮਜੀਤ ਸਿੰਘ ਖ਼ਾਲਸਾ ਸਾਬਕਾ ਸੰਸਦੀ ਸਕੱਤਰ ਵੱਲੋਂ ਜਾਤ-ਪਾਤ ਅਤੇ ਧਰਮ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਮੁਸਲਿਮ ਭਾਈਚਾਰੇ ਨਾਲ ਸਬੰਧਿਤ ਅਰਸ਼ਦ ਅਲੀ ਵਾਸੀ ਬਰ੍ਹਮੀ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ ਗਿਆ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਂ-ਸਮੇਂ ਸਿਰ ਲੋੜਵੰਦਾਂ ਦੀ ਮਦਦ ਕਰਦੀ ਆ ਰਹੀ ਹੈ ਤਾਂ ਜੋ ਮਹਿੰਗਾਈ ਦੇ ਦੌਰ ਵਿਚ ਲੋੜਵੰਦ ਨੂੰ ਇਲਾਜ ਕਰਵਾਉਣ ਵਿਚ ਕੁਝ ਰਾਹਤ ਮਿਲ ਸਕੇ।

Ad Position 21
No active advertisement
ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਬਿਕਰਮਜੀਤ ਸਿੰਘ ਖ਼ਾਲਸਾ ਲੋੜਵੰਦ ਵਿਅਕਤੀ ਨੂੰ ਆਰਥਿਕ ਸਹਾਇਤਾ ਦਾ ਚੈੱਕ ਸੌਂਪਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ 06-08-2026
ਰਾਏਕੋਟ, 5 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਵੱਲੋਂ ਲੋੜਵੰਦਾਂ ਦੀ ਸਹੂਲਤ ਲਈ ਆਰਥਿਕ ਸਹਾਇਤਾ ਰਾਸ਼ੀ ਦੇਣ ਦੀ ਯੋਜਨਾ ਤਹਿਤ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਬਿਕਰਮਜੀਤ ਸਿੰਘ ਖ਼ਾਲਸਾ ਸਾਬਕਾ ਸੰਸਦੀ ਸਕੱਤਰ ਵੱਲੋਂ ਜਾਤ-ਪਾਤ ਅਤੇ ਧਰਮ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਮੁਸਲਿਮ ਭਾਈਚਾਰੇ ਨਾਲ ਸਬੰਧਿਤ ਅਰਸ਼ਦ ਅਲੀ ਵਾਸੀ ਬਰ੍ਹਮੀ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ ਗਿਆ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਂ-ਸਮੇਂ ਸਿਰ ਲੋੜਵੰਦਾਂ ਦੀ ਮਦਦ ਕਰਦੀ ਆ ਰਹੀ ਹੈ ਤਾਂ ਜੋ ਮਹਿੰਗਾਈ ਦੇ ਦੌਰ ਵਿਚ ਲੋੜਵੰਦ ਨੂੰ ਇਲਾਜ ਕਰਵਾਉਣ ਵਿਚ ਕੁਝ ਰਾਹਤ ਮਿਲ ਸਕੇ। ਇਸ ਮੌਕੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਗਿਆਨੀ ਸਰਬਜੀਤ ਸਿੰਘ ਲੁਧਿਆਣਾ ਮੁੱਖ ਪ੍ਰਚਾਰਕ ਸ਼੍ਰੋਮਣੀ ਕਮੇਟੀ, ਜਥੇਦਾਰ ਗੁਰਮੇਲ ਸਿੰਘ ਆਂਡਲੂ, ਡਾ.ਜਗਰਾਜ ਸਿੰਘ ਰਾਜਗੜ੍ਹ, ਕਮਲਜੀਤ ਸਿੰਘ ਬਰ੍ਹਮੀ ਸਾਬਕਾ ਮੈਂਬਰ ਬਲਾਕ ਸੰਮਤੀ, ਜਸਪ੍ਰੀਤ ਸਿੰਘ ਸਿੱਧੂ, ਅਕਾਊਟੈਂਟ ਹਰਪ੍ਰੀਤ ਸਿੰਘ ਘੁੰਮਣ, ਖ਼ਜ਼ਾਨਚੀ ਹਰਮਿੰਦਰ ਸਿੰਘ ਭੂੰਦੜੀ, ਗੁਰਜੀਤ ਸਿੰਘ ਗੁੱਜਰਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 7 ਅਗਸਤ ਦੀ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਮਹਾਂ ਰੈਲੀ ਪੰਜਾਬ ਸਰਕਾਰ ਦੇ ਅੰਤ ਦਾ ਮੁੱਢ ਬੰਨ੍ਹੇਗੀ- ਤਲਵੰਡੀ... ਅਗਲੀ ਖ਼ਬਰ ਅਧਿਆਪਕਾ ਸਵ: ਰਜਿੰਦਰ ਕੌਰ ਗਰੇਵਾਲ ਦੀ ਯਾਦ ’ਚ 14ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Ad Position 24
No active advertisement