21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਚੌਕੀਮਾਨ ਪੁਲਿਸ ਚੌਕੀ ਦੇ ਇੰਚਾਰਜ ਦਾ ਅਹੁਦਾ ਏ.ਐੱਸ.ਆਈ. ਸੁਖਦੇਵ ਸਿੰਘ ਨੇ ਸੰਭਾਲਿਆ

ਚੌਂਕੀਮਾਨ, 20 ਅਗਸਤ (ਤੇਜਿੰਦਰ ਸਿੰਘ ਚੱਢਾ)-ਚੌਂਕੀਮਾਨ ਪੁਲਿਸ ਚੌਂਕੀ ਦੇ ਇੰਚਾਰਜ ਦਾ ਅਹੁਦਾ ਏ. ਐੱਸ.

Ad Position 21
No active advertisement
ਅਜੀਤ ਡੈਸਕ 21-08-2026
ਚੌਂਕੀਮਾਨ, 20 ਅਗਸਤ (ਤੇਜਿੰਦਰ ਸਿੰਘ ਚੱਢਾ)-ਚੌਂਕੀਮਾਨ ਪੁਲਿਸ ਚੌਂਕੀ ਦੇ ਇੰਚਾਰਜ ਦਾ ਅਹੁਦਾ ਏ.ਐੱਸ.ਆਈ. ਸੁਖਦੇਵ ਸਿੰਘ ਨੇ ਸੰਭਾਲਿਆ। ਇਸ ਮੌਕੇ ਅਹੁਦਾ ਸੰਭਾਲਣ ਸਮੇਂ ਏ.ਐੱਸ.ਆਈ ਸੁਖਦੇਵ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੌਂਕੀਮਾਨ ਚੌਂਕੀ ਅਧੀਨ ਪੈਂਦੇ ਪਿੰਡਾਂ ਵਿਚ ਕਾਨੂੰਨ ਵਿਵਸਥਾ ਤੇ ਅਮਨ ਸ਼ਾਂਤੀ ਬਹਾਲ ਰੱਖੀ ਜਾਵੇਗੀ ਤੇ ਪਿੰਡ ਦੀਆਂ ਪੰਚਾਇਤਾਂ ਅਤੇ ਪਤਵੰਤੇ ਸੱਜਣਾਂ ਦੇ ਸਹਿਯੋਗ ਨਾਲ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਤੇ ਸ਼ਰਾਰਤੀ ਅਨਸਰਾਂ ਨੂੰ ਨਕੇਲ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚੌਂਕੀਮਾਨ ਚੌਂਕੀ ਅਧੀਨ ਪੈਂਦੇ ਪਿੰਡਾਂ ਵਿਚ ਪੁਲਿਸ ਗਸ਼ਤ ਨਿਰੰਤਰ ਜਾਰੀ ਰਹੇਗੀ ਤਾਂ ਜੋ ਕੋਈ ਕਾਨੂੰਂਨ ਭੰਗ ਨਾ ਕਰ ਸਕੇ।
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਸੁਖਵਿੰਦਰ ਕੌਰ ਨੂੰ ਕੈਨੇਡਾ ਵਿਜ਼ਟਰ ਵੀਜ਼ਾ ਮਿਲਿਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਮੀਟਿੰਗ ’ਚ ਚੰਡੀਗੜ੍ਹ ਮੋਰਚੇ ਨੂੰ ਸਫ਼ਲ ਬਣਾਉਣ ਦਾ ਅਹਿਦ
Ad Position 24