25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪਰਮਿੰਦਰ ਸਿੰਘ ਸਿੱਧੂ ਨੂੰ ਮਾਰਕੀਟ ਕਮੇਟੀ ਸਿੱਧਵਾਂ ਬੇਟ ਦਾ ਚੇਅਰਮੈਨ ਬਣਨ ’ਤੇ ਖੁਸ਼ੀ ਦਾ ਮਾਹੌਲ

ਚੌਂਕੀਮਾਨ, 24 ਅਗਸਤ (ਤੇਜਿੰਦਰ ਸਿੰਘ ਚੱਢਾ)-‘ਆਪ’ ਦੇ ਹਲਕਾ ਦਾਖਾ ਦੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਨੂੰ ਪਾਰਟੀ ਪ੍ਰਤੀ ਨਿਭਾਈ ਵਫਾਦਾਰੀ ਤੇ ਜ਼ਿੰਮੇਵਾਰੀ ਨੂੰ ਦੇਖਦੇ ਹੋਏ ਹਾਈਕਮਾਂਡ ਨੇ ਅਹਿਮ ਫ਼ੈਸਲਾ ਲੈਂਦੇ ਹੋਏ ਮਾਰਕੀਟ ਕਮੇਟੀ ਸਿੱਧਵਾਂ ਬੇਟ ਦਾ ਚੇਅਰਮੈਨ ਨਿਯੁਕਤ ਕੀਤਾ, ਜਿਸ ਨਾਲ ਹਲਕੇ ਦਾਖੇ ਦੇ ‘ਆਪ’ ਆਗੂਆਂ ਸਮੇਤ ਵਲੰਟੀਅਰਾਂ ਵਿਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ‘ਆਪ’ ਦੇ ਹਲਕਾ ਇੰਚਾਰਜ ਡਾ: ਕੰਵਲਨੈਨ ਸਿੰਘ ਕੰਗ, ਪਨਗਰੇਨ ਦੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ, ਸਰਪੰਚ ਮਨਿੰਦਰ ਸਿੰਘ ਨੋਨੀ ਸਿੱਧਵਾਂ, ‘ਆਪ’ ਆਗੂ ਬੇਅੰਤ ਸਿੰਘ ਬਾਸੀਆਂ, ਸਰਪੰਚ ਮਨਪ੍ਰੀਤ ਸਿੰਘ ਰੂਮੀ, ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ, ਸਾਬਕਾ ਸਰਪੰਚ ਹਰਬੰਸ ਸਿੰਘ ਬਿੱਲੂ ਖੰਜਰਵਾਲ, ਸਾਬਕਾ ਸਰਪੰਚ ਸਾਧੂ ਸਿੰਘ ਦਿਲਸਾਦ ਸੇਖੂਪੁਰਾ, ਬਲਾਕ ਪ੍ਰਧਾਨ ਸਤਵਿੰਦਰ ਸਿੰਘ ਕੋਨੀ ਸਵੱਦੀ, ਸਮਾਜ ਸੇਵੀ ਗੁਰਸੇਵਕ ਸਿੰਘ ਤੂਰ ਸਵੱਦੀ, ਨੰਬਰਦਾਰ ਹਰਪ੍ਰੀਤ ਸਿੰਘ ਤਲਵੰਡੀ, ਸਰਪੰਚ ਸਰਬਜੀਤ ਸਿੰਘ ਕਾਕਾ ਸੇਖੂਪੁਰਾ, ਸਰਪੰਚ ਕੇਵਲ ਸਿੰਘ ਫੌਜੀ ਧਾਲੀਵਾਲ, ਸਾਬਕਾ ਸਰਪੰਚ ਮਲਵਿੰਦਰ ਸਿੰਘ ਗੁੜੇ, ਸਰਪੰਚ ਸਰਨਪ੍ਰੀਤ ਸਿੰਘ ਸਿੱਧਵਾਂ, ਯੂਥ ਆਗੂ ਜਸਵੀਰ ਸਿੰਘ ਧਾਲੀਵਾਲ, ਨਿਰਪਾਲ ਸਿੰਘ ਕੁਲਾਰ ਆਦਿ ਨੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਨਵ ਨਿਯੁਕਤ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਨੂੰ ਵਧਾਈ ਦਿੱਤੀ।

Ad Position 21
No active advertisement
ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਦੀ ਤਸਵੀਰ। 25-08-2026

Ad Position 22
No active advertisement
ਪਿਛਲੀ ਖ਼ਬਰ ਟ੍ਰੇਡ ਯੂਨੀਅਨ ਆਗੂਆਂ ਨੇ ਜਗਰਾਉਂ ਦੇ ਦਫ਼ਤਰਾਂ ਦਾ ਦੌਰਾ ਕਰਕੇ ਮੁਲਾਜ਼ਮਾਂ ਨੂੰ 27 ਅਗਸਤ ਦੇ ਸੰਘਰਸ਼ ’ਚ ਸ਼ਾਮਿਲ ਹੋਣ ਦੀ... ਅਗਲੀ ਖ਼ਬਰ ਡੀ.ਏ.ਵੀ. ਸਕੂਲ ਜਗਰਾਉਂ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ’ਚ ਮੱਲਾਂ ਮਾਰੀਆਂ
Ad Position 24