27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪੰਜਾਬ ਜਲ ਸਰੋਤ ਨਿਗਮ ਦੇ ਸੇਵਾਮੁਕਤ ਮੁਲਾਜ਼ਮਾਂ ਦੀ ਮੀਟਿੰਗ ਹੋਈ

ਮਾਛੀਵਾੜਾ ਸਾਹਿਬ, 26 ਅਗਸਤ (ਰਾਜਦੀਪ ਸਿੰਘ ਅਲਬੇਲਾ)-ਪੰਜਾਬ ਜਲ ਸਰੋਤ ਨਿਗਮ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਮੀਟਿੰਗ ਸਰਹਿੰਦ ਨਹਿਰ ਕਿਨਾਰੇ ਗੜ੍ਹੀ ਤਰਖਾਣਾ ਵਿਖੇ ਹੋਈ, ਜਿਸ ਵਿਚ ਮੁਲਾਜ਼ਮਾਂ ਦੀਆਂ ਭਖਵੀਂਆਂ ਮੰਗਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਜਥੇਬੰਦੀ ਦੇ ਪ੍ਰੈੱਸ ਸਕੱਤਰ ਕਰਮਜੀਤ ਸਿੰਘ ਮਾਛੀਵਾੜਾ ਨੇ ਦੱਸਿਆ ਕਿ ਲੁਧਿਆਣਾ ਡਵੀਜ਼ਨ ਦੇ ਪ੍ਰਧਾਨ ਜੋਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ 26 ਚੈਪਟਰ ਨਾਲ ਸਬੰਧ ਰੱਖਣ ਵਾਲੇ ਬਹੁਤ ਸਾਰੇ ਸੇਵਾਮੁਕਤ ਮੁਲਾਜ਼ਮਾਂ ਦਾ ਲੱਖਾਂ ਰੁਪਏ ਵਿਭਾਗ ਵੱਲ ਪਿਆ ਹੈ ਜਿਸ ਨੂੰ ਲੈਣ ਲਈ ਕਾਨੂੰਨੀ ਚਾਰਾਜੋਈ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 27-08-2026
ਮਾਛੀਵਾੜਾ ਸਾਹਿਬ, 26 ਅਗਸਤ (ਰਾਜਦੀਪ ਸਿੰਘ ਅਲਬੇਲਾ)-ਪੰਜਾਬ ਜਲ ਸਰੋਤ ਨਿਗਮ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਮੀਟਿੰਗ ਸਰਹਿੰਦ ਨਹਿਰ ਕਿਨਾਰੇ ਗੜ੍ਹੀ ਤਰਖਾਣਾ ਵਿਖੇ ਹੋਈ, ਜਿਸ ਵਿਚ ਮੁਲਾਜ਼ਮਾਂ ਦੀਆਂ ਭਖਵੀਂਆਂ ਮੰਗਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਜਥੇਬੰਦੀ ਦੇ ਪ੍ਰੈੱਸ ਸਕੱਤਰ ਕਰਮਜੀਤ ਸਿੰਘ ਮਾਛੀਵਾੜਾ ਨੇ ਦੱਸਿਆ ਕਿ ਲੁਧਿਆਣਾ ਡਵੀਜ਼ਨ ਦੇ ਪ੍ਰਧਾਨ ਜੋਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ 26 ਚੈਪਟਰ ਨਾਲ ਸਬੰਧ ਰੱਖਣ ਵਾਲੇ ਬਹੁਤ ਸਾਰੇ ਸੇਵਾਮੁਕਤ ਮੁਲਾਜ਼ਮਾਂ ਦਾ ਲੱਖਾਂ ਰੁਪਏ ਵਿਭਾਗ ਵੱਲ ਪਿਆ ਹੈ ਜਿਸ ਨੂੰ ਲੈਣ ਲਈ ਕਾਨੂੰਨੀ ਚਾਰਾਜੋਈ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਮੁਲਾਜ਼ਮਾਂ ਨੂੰ ਪੂਰੀ ਪੈਨਸ਼ਨ, ਵਧੇ ਤਨਖ਼ਾਹ ਸਕੇਲਾਂ ਅਧੀਨ ਬਣਦੇ ਡੀ. ਏ. ਦੇ ਬਕਾਏ ਅਤੇ ਗਰੈਚੁਟੀ ਦੇ ਪੈਸੇ ਜਲਦ ਤੋਂ ਜਲਦ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਨਿਰਮਲ ਸਿੰਘ ਸਹਿਜੋ ਮਾਜਰਾ, ਗੁਲਜ਼ਾਰ ਸਿੰਘ ਬੇਗੋਵਾਲ, ਅਸ਼ੋਕ ਕੁਮਾਰ ਬਹਿਲੋਲਪੁਰ, ਗਿਆਨੀ ਜਗਜੀਤ ਸਿੰਘ, ਗੁਰਮੀਤ ਸਿੰਘ, ਬਲਜੀਤ ਸਿੰਘ, ਸੁਰਿੰਦਰਪਾਲ ਸਿੰਘ, ਹਜ਼ਾਰਾ ਸਿੰਘ, ਦਰਸ਼ਨ ਸਿੰਘ, ਕਰਨੈਲ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮਾਤਾ ਹਰਦੇਈ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਧਰਮ ਦਾ ਪਾਲਣ ਅਤੇ ਏਕਤਾ ਦਾ ਸੰਦੇਸ਼ ਦੇ ਰਿਹਾ ਮੀਰੀ ਪੀਰੀ ਖ਼ਾਲਸਾ ਮਾਰਚ-ਗਿਆਨੀ ਕੁਲਦੀਪ ਸਿੰਘ ਗੜਗੱਜ
Ad Position 24