27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਹੁਸਨਪ੍ਰੀਤ ਕੌਰ ਨੂੰ ਕੈਨੇਡਾ ਦਾ ਸਟੱਡੀ ਵੀਜ਼ਾ ਮਿਲਿਆ

ਮੁੱਲਾਂਪੁਰ-ਦਾਖਾ, 26 ਅਗਸਤ (ਨਿਰਮਲ ਸਿੰਘ ਧਾਲੀਵਾਲ)- ਲੰਮੇ ਸਮੇਂ ਤੋਂ ਇੰਮੀਗ੍ਰੇਸ਼ਨ ਸੇਵਾਵਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਸਦਕਾ ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਿਊਟਸ ਦੀ ਲੁਧਿਆਣਾ ਬ੍ਰਾਂਚ ਦੇ ਇੰਮੀਗ੍ਰੇਸ਼ਨ ਸ਼ੈਕਸ਼ਨ ਦੁਆਰਾ ਕੈਨੇਡਾ ਸਟੱਡੀ ਵੀਜ਼ਾ ਫਾਈਲ ਅਪਲਾਈ ਕਰਨ ਵਾਲੀ ਹੁਸਨਪ੍ਰੀਤ ਕੌਰ ਨੂੰ ਕੈਨੇਡਾ ਸਟੱਡੀ ਵੀਜ਼ਾ ਕੁਝ ਦਿਨਾਂ ਵਿਚ ਹੀ ਮਿਲ ਗਿਆ। ਮੈਕਰੋ ਗਲੋਬਲ ਦੇ ਇੰਮੀਗ੍ਰੇਸ਼ਨ ਮਾਹਿਰਾਂ ਦੀ ਮੱਦਦ ਨਾਲ ਹੁਸਨਪ੍ਰੀਤ ਦਾ ਕੈਨੇਡਾ ਜਾਣ ਸੁਪਨਾ ਸਾਕਾਰ ਹੋ ਗਿਆ।

Ad Position 21
No active advertisement
ਅਜੀਤ ਡੈਸਕ 27-08-2026
ਮੁੱਲਾਂਪੁਰ-ਦਾਖਾ, 26 ਅਗਸਤ (ਨਿਰਮਲ ਸਿੰਘ ਧਾਲੀਵਾਲ)- ਲੰਮੇ ਸਮੇਂ ਤੋਂ ਇੰਮੀਗ੍ਰੇਸ਼ਨ ਸੇਵਾਵਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਸਦਕਾ ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਿਊਟਸ ਦੀ ਲੁਧਿਆਣਾ ਬ੍ਰਾਂਚ ਦੇ ਇੰਮੀਗ੍ਰੇਸ਼ਨ ਸ਼ੈਕਸ਼ਨ ਦੁਆਰਾ ਕੈਨੇਡਾ ਸਟੱਡੀ ਵੀਜ਼ਾ ਫਾਈਲ ਅਪਲਾਈ ਕਰਨ ਵਾਲੀ ਹੁਸਨਪ੍ਰੀਤ ਕੌਰ ਨੂੰ ਕੈਨੇਡਾ ਸਟੱਡੀ ਵੀਜ਼ਾ ਕੁਝ ਦਿਨਾਂ ਵਿਚ ਹੀ ਮਿਲ ਗਿਆ। ਮੈਕਰੋ ਗਲੋਬਲ ਦੇ ਇੰਮੀਗ੍ਰੇਸ਼ਨ ਮਾਹਿਰਾਂ ਦੀ ਮੱਦਦ ਨਾਲ ਹੁਸਨਪ੍ਰੀਤ ਦਾ ਕੈਨੇਡਾ ਜਾਣ ਸੁਪਨਾ ਸਾਕਾਰ ਹੋ ਗਿਆ। ਇੰਮੀਗ੍ਰੇਸ਼ਨ ਸੇਵਾਵਾਂ ਦੇ ਨਾਲ ਵਿਦਿਆਰਥੀਆਂ ਦੇ ਉਚੇਰੇ ਭਵਿੱਖ ਲਈ ਮੈਕਰੋ ਦੀ ਲੁਧਿਆਣਾ ਬ੍ਰਾਂਚ ਵਲੋਂ ਆਈਲੈਟਸ ਲਈ ਚੰਗੇ ਟ੍ਰੇਨਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ। ਇੰਸਟੀਚਿਊਟ ਦੇ ਸੰਚਾਲਕ ਗੁਰਮਿਲਾਪ ਸਿੰਘ ਡੱਲਾ ਵਲੋਂ ਸਮੇਂ-ਸਮੇਂ ਇੰਮੀਗ੍ਰੇਸ਼ਨ ਮੁਸ਼ਕਿਲਾਂ ਸਬੰਧੀ ਸਿੱਧੀ ਗੱਲਬਾਤ ਕੀਤੀ ਜਾਂਦੀ ਹੈ, ਕਿਸੇ ਵੀ ਕੈਟਾਗਿਰੀ ਦੇ ਵੀਜ਼ਾ ਸਬੰਧੀ ਰਫਿਊਜ਼ਲ ਕੇਸਾਂ ਨੂੰ ਗੁਰਮਿਲਾਪ ਸਿੰਘ ਡੱਲਾ ਖੁਦ ਵੇਖਦੇ ਹਨ। ਇਥੇ ਵਰਣਨਯੋਗ ਹੈ ਕਿ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਦੇ ਇੰਮੀਗ੍ਰੇਸ਼ਨ ਸੈਕਸ਼ਨ ਵਲੋਂ ਵੀਜ਼ਾ ਅਪਲਾਈ ਲਈ ਤਿਆਰ ਫਾਈਲਾਂ ਉੱਪਰ ਨਤੀਜਾ ਦਰ ਵਿਚ ਨਿਰੰਤਰ ਵਾਧਾ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦਾਖਾ ਦੇ ਨਤੀਜੇ ਸ਼ਾਨਦਾਰ ਰਹੇ ਅਗਲੀ ਖ਼ਬਰ ਭਾਈ ਦਾਨ ਸਿੰਘ ਸਕੂਲ ਮਾਣੂੰਕੇ ਨੇ ਖੇਡਾਂ ’ਚ ਬਾਜ਼ੀ ਮਾਰੀ, ਦੋ ਬੱਚੇ ਰਾਜ ਪੱਧਰੀ ਮੁਕਾਬਲੇ ਲਈ ਚੁਣੇ
Ad Position 24