30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਹਠੂਰ ਪੁਲਿਸ ਨੇ 10 ਨਸ਼ੇ ਦੇ ਆਦੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ‘ਨਸ਼ਾ ਛੁਡਾਉ ਕੇਂਦਰ’ ਕੀਤਾ ਦਾਖ਼ਲ

ਹਠੂਰ, 29 ਅਗਸਤ (ਜਸਵਿੰਦਰ ਸਿੰਘ ਛਿੰਦਾ)- ਹਠੂਰ ਪੁਲਿਸ ਵਲੋਂ ਚਿੱਟੇ ਨਸ਼ੇ ਦੇ ਆਦੀ 10 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਪੁਲਿਸ ਥਾਣਾ ਹਠੂਰ ਦੇ ਮੁਖੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਤ੍ਰਿਪਦੀਪ ਸਿੰਘ ਉੇਰਫ਼ ਹਨੀ ਪੁੱਤਰ ਸਰਬਜੀਤ ਸਿੰਘ ਵਾਸੀ ਕਮਾਲਪੁਰਾ, ਸਬਰਦਪਾਲ ਸਿੰਘ ਪੁੱਤਰ ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਉਰਫ਼ ਗੋਰਾ ਪੁੱਤਰ ਨਛੱਤਰ ਸਿੰਘ, ਕਰਮਜੀਤ ਸਿੰਘ ਉਰਫ਼ ਬੁਗਦੂ ਪੁੱਤਰ ਬਲਵੀਰ ਸਿੰਘ, ਰਾਜਦੀਪ ਸਿੰਘ ਉਰਫ਼ ਰਾਜੂ ਪੁੱਤਰ ਕੁਲਦੀਪ ਸਿੰਘ, ਜਗਦੀਸ਼ ਸਿੰਘ ਉਰਫ਼ ਬੋਲਾ ਪੁੱਤਰ ਜਾਗਰ ਸਿੰਘ, ਮਨਜਿੰਦਰ ਸਿੰਘ ਉਰਫ਼ ਭਿੰਡਰ ਪੁੱਤਰ ਗੁਰਮੀਤ ਸਿੰਘ, ਸੰਦੀਪ ਸਿੰਘ ਉਰਫ਼ ਮੋਟੂ ਪੁੱਤਰ ਮਨਜੀਤ ਸਿੰਘ, ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਜਸਵੀਰ ਸਿੰਘ ਅਤੇ ਦਲੇਰ ਸਿੰਘ ਬਟੇਰਾ ਪੁੱਤਰ ਮਲਕੀਤ ਸਿੰਘ ਵਾਸੀਆਨ ਪਿੰਡ ਡੱਲਾ ਥਾਣਾ ਹਠੂਰ ਜ਼ਿਲ੍ਹਾ ਲੁਧਿਆਣਾ ਨੂੰ ਜੋ ਨਸ਼ਾ ਕਰਨ ਦੇ ਆਦੀ ਹਨ, ਨੂੰ ਨਸ਼ਾ ਕਰਨ ਵਾਲੀਆਂ ਵਸਤਾਂ ਸਮੇਤ ਦਾਣਾ ਮੰਡੀ ਪਿੰਡ ਡੱਲਾ ਤੋਂ ਕਾਬੂ ਕੀਤਾ ਹੈ ਅਤੇ ਇੰਨ੍ਹਾ ਖਿਲਾਫ਼ ਮੁਕੱਦਮਾ ਨੰਬਰ 151 ਮਿਤੀ 28-08-2026 ਅ/ਧ 27-61-85 ਐੱਨ.

Ad Position 21
No active advertisement
ਅਜੀਤ ਡੈਸਕ 30-08-2026
ਹਠੂਰ, 29 ਅਗਸਤ (ਜਸਵਿੰਦਰ ਸਿੰਘ ਛਿੰਦਾ)- ਹਠੂਰ ਪੁਲਿਸ ਵਲੋਂ ਚਿੱਟੇ ਨਸ਼ੇ ਦੇ ਆਦੀ 10 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਪੁਲਿਸ ਥਾਣਾ ਹਠੂਰ ਦੇ ਮੁਖੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਤ੍ਰਿਪਦੀਪ ਸਿੰਘ ਉੇਰਫ਼ ਹਨੀ ਪੁੱਤਰ ਸਰਬਜੀਤ ਸਿੰਘ ਵਾਸੀ ਕਮਾਲਪੁਰਾ, ਸਬਰਦਪਾਲ ਸਿੰਘ ਪੁੱਤਰ ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਉਰਫ਼ ਗੋਰਾ ਪੁੱਤਰ ਨਛੱਤਰ ਸਿੰਘ, ਕਰਮਜੀਤ ਸਿੰਘ ਉਰਫ਼ ਬੁਗਦੂ ਪੁੱਤਰ ਬਲਵੀਰ ਸਿੰਘ, ਰਾਜਦੀਪ ਸਿੰਘ ਉਰਫ਼ ਰਾਜੂ ਪੁੱਤਰ ਕੁਲਦੀਪ ਸਿੰਘ, ਜਗਦੀਸ਼ ਸਿੰਘ ਉਰਫ਼ ਬੋਲਾ ਪੁੱਤਰ ਜਾਗਰ ਸਿੰਘ, ਮਨਜਿੰਦਰ ਸਿੰਘ ਉਰਫ਼ ਭਿੰਡਰ ਪੁੱਤਰ ਗੁਰਮੀਤ ਸਿੰਘ, ਸੰਦੀਪ ਸਿੰਘ ਉਰਫ਼ ਮੋਟੂ ਪੁੱਤਰ ਮਨਜੀਤ ਸਿੰਘ, ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਜਸਵੀਰ ਸਿੰਘ ਅਤੇ ਦਲੇਰ ਸਿੰਘ ਬਟੇਰਾ ਪੁੱਤਰ ਮਲਕੀਤ ਸਿੰਘ ਵਾਸੀਆਨ ਪਿੰਡ ਡੱਲਾ ਥਾਣਾ ਹਠੂਰ ਜ਼ਿਲ੍ਹਾ ਲੁਧਿਆਣਾ ਨੂੰ ਜੋ ਨਸ਼ਾ ਕਰਨ ਦੇ ਆਦੀ ਹਨ, ਨੂੰ ਨਸ਼ਾ ਕਰਨ ਵਾਲੀਆਂ ਵਸਤਾਂ ਸਮੇਤ ਦਾਣਾ ਮੰਡੀ ਪਿੰਡ ਡੱਲਾ ਤੋਂ ਕਾਬੂ ਕੀਤਾ ਹੈ ਅਤੇ ਇੰਨ੍ਹਾ ਖਿਲਾਫ਼ ਮੁਕੱਦਮਾ ਨੰਬਰ 151 ਮਿਤੀ 28-08-2026 ਅ/ਧ 27-61-85 ਐੱਨ.ਡੀ.ਪੀ.ਐੱਸ ਐਕਟ ਥਾਣਾ ਹਠੂਰ ਦਰਜ ਰਜਿਸਟਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਇਲਾਜ਼ ਲਈ ‘ਨਸ਼ਾ ਛੁਡਾਉ ਕੇਂਦਰ’ ਜਗਰਾਉਂ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਗੁਪਤ ਇਤਲਾਹ ਅਨੁਸਾਰ ਕੁਝ ਨਸ਼ਾ ਤਸ਼ਕਰਾਂ ਨੂੰ ਵੀ ਕਾਬੂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਏ.ਐੱਸ.ਆਈ. ਮਨੋਹਰ ਲਾਲ ਵੀ ਮੌਜੂਦਾ ਸਨ।
Ad Position 22
No active advertisement
ਪਿਛਲੀ ਖ਼ਬਰ ਸੁਧਾਰ ਪੁਲਿਸ ਨੇ 2 ਕੁਇੰਟਲ 68 ਕਿੱਲੋਗ੍ਰਾਮ ਭੁੱਕੀ ਚੂਰਾ ਕੀਤਾ ਬਰਾਮਦ ਅਗਲੀ ਖ਼ਬਰ ਚੋਰਾਂ ਨੇ ਦਿਨ-ਦਿਹਾੜੇ ਢਾਬਾ ਮਾਲਕ ਦੇ ਘਰ ਨੂੰ ਬਣਾਇਆ ਨਿਸ਼ਾਨਾ, ਨਕਦੀ ਚੋਰੀ
Ad Position 24