02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਹੰਬੜਾਂ ’ਚ ਦਰਜਨਾਂ ਨੌਜਵਾਨਾਂ ਨੂੰ ‘ਆਪ’ ਪਾਰਟੀ ’ਚ ਸ਼ਾਮਿਲ ਹੋਣ ’ਤੇ ਵਿਧਾਇਕ ਸੰਗੋਵਾਲ ਨੇ ਕੀਤਾ ਸਨਮਾਨਿਤ

ਹੰਬੜਾਂ, 1 ਸਤੰਬਰ (ਮੇਜਰ ਹੰਬੜਾਂ)-ਕਸਬਾ ਹੰਬੜਾਂ ਵਿਖੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਦਰਜਨਾਂ ਪਰਿਵਾਰਾਂ ਨੇ ‘ਆਪ’ ਦੇ ਸੀਨੀਅਰ ਆਗੂ ਹਰਨੇਕ ਸਿੰਘ ਲਾਦੀਆਂ ਅਤੇ ‘ਆਪ’ ਦੇ ਬਲਾਕ ਪ੍ਰਧਾਨ ਮੋਹਨ ਸਿੰਘ ਵਿਰਕ ਦੀ ਯੋਗ ਅਗਵਾਈ ਹੇਠ ਆਪ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਪਾਰਟੀ ’ਚ ਸ਼ਾਮਿਲ ਹੋਣ ’ਤੇ ਸਨਮਾਨਿਤ ਕੀਤਾ ਤੇ ਕਿਹਾ ਕਿ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਵਾਲਿਆਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਮਿਲੇਗਾ। ‘ਆਪ’ ਪਾਰਟੀ ’ਚ ਸ਼ਾਮਿਲ ਹੋਏ ਅਮਨਪ੍ਰੀਤ ਸਿੰਘ, ਜਸਕਰਨ ਸਿੰਘ, ਨਾਹਰ ਸਿੰਘ, ਜ਼ੋਰਾ ਸਿੰਘ, ਸੁਖਜਿੰਦਰ ਸਿੰਘ, ਗੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਵੀ ਸਿੰਘ, ਪਰਮਿੰਦਰ ਸਿੰਘ, ਚਰਨਜੀਤ ਸਿੰਘ ਆਦਿ ਸਮੇਤ ਹੋਰਾਂ ਨੇ ਵਿਧਾਇਕ ਸੰਗੋਵਾਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਅਗਾਮੀ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਜਿੱਤ ’ਚ ਬਣਦਾ ਯੋਗਦਾਨ ਪਾਉਣਗੇ ਤੇ ਪਾਰਟੀ ਦੀ ਜਿੱਤ ਦਾ ਜਾਮਨ ਬਣਨਗੇ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਹੰਬੜਾਂ, 1 ਸਤੰਬਰ (ਮੇਜਰ ਹੰਬੜਾਂ)-ਕਸਬਾ ਹੰਬੜਾਂ ਵਿਖੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਦਰਜਨਾਂ ਪਰਿਵਾਰਾਂ ਨੇ ‘ਆਪ’ ਦੇ ਸੀਨੀਅਰ ਆਗੂ ਹਰਨੇਕ ਸਿੰਘ ਲਾਦੀਆਂ ਅਤੇ ‘ਆਪ’ ਦੇ ਬਲਾਕ ਪ੍ਰਧਾਨ ਮੋਹਨ ਸਿੰਘ ਵਿਰਕ ਦੀ ਯੋਗ ਅਗਵਾਈ ਹੇਠ ਆਪ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਪਾਰਟੀ ’ਚ ਸ਼ਾਮਿਲ ਹੋਣ ’ਤੇ ਸਨਮਾਨਿਤ ਕੀਤਾ ਤੇ ਕਿਹਾ ਕਿ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਵਾਲਿਆਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਮਿਲੇਗਾ। ‘ਆਪ’ ਪਾਰਟੀ ’ਚ ਸ਼ਾਮਿਲ ਹੋਏ ਅਮਨਪ੍ਰੀਤ ਸਿੰਘ, ਜਸਕਰਨ ਸਿੰਘ, ਨਾਹਰ ਸਿੰਘ, ਜ਼ੋਰਾ ਸਿੰਘ, ਸੁਖਜਿੰਦਰ ਸਿੰਘ, ਗੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਵੀ ਸਿੰਘ, ਪਰਮਿੰਦਰ ਸਿੰਘ, ਚਰਨਜੀਤ ਸਿੰਘ ਆਦਿ ਸਮੇਤ ਹੋਰਾਂ ਨੇ ਵਿਧਾਇਕ ਸੰਗੋਵਾਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਅਗਾਮੀ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਜਿੱਤ ’ਚ ਬਣਦਾ ਯੋਗਦਾਨ ਪਾਉਣਗੇ ਤੇ ਪਾਰਟੀ ਦੀ ਜਿੱਤ ਦਾ ਜਾਮਨ ਬਣਨਗੇ।ਇਸ ਮੌਕੇ ’ਤੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਨੇਕ ਸਿੰਘ ਲਾਦੀਆ, ਪ੍ਰਧਾਨ ਮੋਹਨ ਸਿੰਘ ਵਿਰਕ ਨੇ ਆਪ ਪਾਰਟੀ ’ਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਪੂਰਾ ਸਨਮਾਨ ਮਿਲੇਗਾ। ਇਸ ਮੌਕੇ ਬਲਾਕ ਪ੍ਰਧਾਨ ਮੋਹਨ ਸਿੰਘ ਵਿਰਕ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ ਤੇ ਹੋਰ ਪ੍ਰਬੰਧਕਾਂ ਵਲੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ, ਸੀਨੀਅਰ ਆਗੂ ਹਰਨੇਕ ਸਿੰਘ ਲਾਦੀਆ, ਦਫ਼ਤਰ ਇੰਚਾਰਜ ਰਵੀ ਝੱਮਟ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਪੰਚ ਹਰਜਿੰਦਰ ਸਿੰਘ ਸਨੀ, ਇਕਬਾਲ ਸਿੰਘ ਗਿੱਲ, ਸ਼ਮਸ਼ੇਰ ਸਿੰਘ ਸ਼ੇਰੀ ਗਿੱਲ, ਨਵੇਂ ਡੀਪੂ ਹੋਲਡਰ ਤੇਜੀ ਗਿੱਲ, ਕੁਲਵਿੰਦਰ ਸਿੰਘ ਸਹੋਤਾ, ਬਲਵਿੰਦਰ ਸਿੰਘ ਚੀਨਾ, ਜਸਪ੍ਰੀਤ ਸਿੰਘ ਜੱਸਾ, ਬਲਕਾਰ ਸਿੰਘ, ਜਸਪਾਲ ਸਿੰਘ, ਅਭਿਸ਼ੇਕ ਸਹੋਤਾ, ਰਜੇਸ਼ ਪ੍ਰਸ਼ਾਦ ਗੁਪਤਾ, ਮੁਹੰਮਦ ਮਹਿਫੂਜ਼ ਤੇ ਹੋਰ ਆਪ ਦੇ ਵਲੰਟੀਅਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਖੰਡ ਧੂਣਾ ਤ੍ਰਿਲੋਕੀ ਨਾਥ ਮੰਦਰ ’ਚ ਕਰਵਾਈ ਗਈ 34ਵੀਂ ਵਿਸ਼ਾਲ ਚੌਕੀ ਅਗਲੀ ਖ਼ਬਰ ਪੰਚਾਇੰਤ ਸਕੱਤਰ ਬਲਜਿੰਦਰ ਸਿੰਘ ਵੱਸਣ ਦੀ ਸੇਵਾ ਮੁਕਤੀ ’ਤੇ ਵਿਦਾਇਗੀ ਪਾਰਟੀ ਸਮਾਰੋਹ ਹੋਇਆ
Ad Position 24