06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮੋਹਨਜੀਤ ਸਿੰਘ ਸ਼ੇਰੋਂ ’ਤੇ ਵਹਿਸ਼ੀ ਜਬਰ ਦਾ ਦਸਮੇਸ਼ ਯੂਨੀਅਨ ਵਲੋਂ ਗੰਭੀਰ ਨੋਟਿਸ ਪੁਲਿਸੀਆ ਜ਼ੁਲਮ ਵਿਰੁੱਧ ਘੋਲ ਦਾ ਸੱਦਾ

ਗੁਰੂਸਰ ਸੁਧਾਰ, 6 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਤੇ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਦੌਰਾਨ ਕਾਲਾ ਝੰਡਾ ਦਿਖਾ ਕੇ ਹੱਕੀ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ‘ਤੇ ਪੁਲਿਸ ਵਲੋਂ ਅੰਨ੍ਹਾ ਤਸ਼ੱਦਦ ਢਾਹੁਣ ਵਾਲੇ ਡੀ. ਐੱਸ.

Ad Position 21
repet_subhas-goyals [Copy P29]
ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਜਸਦੇਵ ਸਿੰਘ ਲਲਤੋਂ 07-09-2026
ਗੁਰੂਸਰ ਸੁਧਾਰ, 6 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਤੇ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਦੌਰਾਨ ਕਾਲਾ ਝੰਡਾ ਦਿਖਾ ਕੇ ਹੱਕੀ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ‘ਤੇ ਪੁਲਿਸ ਵਲੋਂ ਅੰਨ੍ਹਾ ਤਸ਼ੱਦਦ ਢਾਹੁਣ ਵਾਲੇ ਡੀ.ਐੱਸ.ਪੀ., ਐੱਸ.ਐੱਚ.ਓ. ਸਮੇਤ ਸਾਰੇ ਸਬੰਧਤ ਹੋਰ ਪੁਲਿਸ ਕਰਮਚਾਰੀਆਂ ਨੂੰ ਫੌਰੀ ਨੌਕਰੀ ਤੋਂ ਬਰਖ਼ਾਸਤ ਕਰਕੇ ਸੀਖਾਂ ਅੰਦਰ ਕਰਨ ਅਤੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਆਗੂਆਂ ਕਿਹਾ ਕਿ ਸੂਬਾ ਸਰਕਾਰ ਜਲਦ ਤੋਂ ਜਲਦ ਪੰਜਾਬ ਵਾਸੀਆਂ ਨੂੰ ਪੁਲਿਸ ਰਾਜ ਦਾ ਖ਼ਾਤਮਾ ਕਰਕੇ ਵੱਡੀ ਰਾਹਤ ਪ੍ਰਦਾਨ ਕਰੇ ਨਹੀਂ ਤਾਂ ਪੰਜਾਬ ਦੀਆਂ ਸਮੂਹ ਕਿਸਾਨ, ਮਜ਼ਦੂਰ, ਮੁਲਾਜ਼ਮ, ਨੌਜਵਾਨ ਤੇ ਵਿਦਿਆਰਥੀ ਜਥੇਬੰਦੀਆਂ ਇਸ ਵਹਿਸ਼ੀ ਪੁਲਿਸ ਜ਼ਬਰ ਵਿਰੁੱਧ ਫ਼ੈਸਲਾਕੁਨ ਘੋਲ ਲੜਨਗੀਆਂ ਜਿਸਦੀ ਜ਼ਿੰਮੇਵਾਰੀ ਕੇਵਲ ਤੇ ਕੇਵਲ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਰ ਹੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸੈਂਟਰ ਮਾਣੂੰਕੇ ਵਿਖੇ ਪ੍ਰਾਇਮਰੀ ਵਿੰਗ ਦੀਆਂ ਖੇਡਾਂ ਹੋਈਆਂ ਆਟਾ-ਚੱਕੀ ’ਚੋਂ ਨਕਦੀ ਚੋਰੀ ਕਰਨ ਵਾਲੇ ਚੋਰਾਂ ਦਾ ਨਹੀਂ ਪਤ... ਅਗਲੀ ਖ਼ਬਰ ਗਰੀਬਦਾਸ ਜੀ ਦੀ ਅੰਮ੍ਰਿਤਮਈ ਗੁਰਬਾਣੀ ਜੀਵਾਂ ਦੇ ਕਲਿਆਣ ਹਿੱਤ ਗ੍ਰੰਥ ਹੈ- ਸਵਾਮੀ ਸ਼ੰਕਰਾ ਨੰਦ ਭੂਰੀ ਵਾਲੇ ਭੂਰੀ ਵਾਲੇ ਆ...
Ad Position 24