07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬੀਕੇਯੂ ਉਗਰਾਹਾਂ ਦੀ ਪਿੰਡ ਬਹਾਦਰਕੇ ਇਕਾਈ ਦੀ ਚੋਣ, ਹਰਨੇਕ ਸਿੰਘ ਬਣੇ ਪ੍ਰਧਾਨ

ਸਿੱਧਵਾਂ ਬੇਟ, 7 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਪਿੰਡ ਬਹਾਦਰਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਹਿਮ ਮੀਟਿੰਗ ਪ੍ਰਧਾਨ ਸਤਪਾਲ ਸਿੰਘ ਪੱਤੀ ਮੁਲਤਾਨੀ ਦੀ ਅਗਵਾਈ ਹੇਠ ਹੋਈ। ਇਸ ਵਿਚ ਯੂਨੀਅਨ ਦੀਆਂ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਸਿੱਧਵਾਂ ਬੇਟ, 7 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਪਿੰਡ ਬਹਾਦਰਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਹਿਮ ਮੀਟਿੰਗ ਪ੍ਰਧਾਨ ਸਤਪਾਲ ਸਿੰਘ ਪੱਤੀ ਮੁਲਤਾਨੀ ਦੀ ਅਗਵਾਈ ਹੇਠ ਹੋਈ। ਇਸ ਵਿਚ ਯੂਨੀਅਨ ਦੀਆਂ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਬਹਾਰਦਕੇ ਪਿੰਡ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿਚ ਪ੍ਰਧਾਨ ਹਰਨੇਕ ਸਿੰਘ, ਮੀਤ ਪ੍ਰਧਾਨ ਜਗਸੀਰ ਸਿੰਘ, ਸਕੱਤਰ ਗੁਰਜੰਟ ਸਿੰਘ, ਖ਼ਜਾਨਚੀ ਸੁਖਵਿੰਦਰ ਸਿੰਘ ਅਤੇ ਰਵਿੰਦਰ ਸਿੰਘ, ਕਰਮਜੀਤ ਸਿੰਘ, ਅਰਵਿੰਦਰ ਸਿੰਘ, ਸੁਖਚੈਨ ਸਿੰਘ, ਗਗਨਦੀਪ ਸਿੰਘ, ਓਮ ਪ੍ਰਕਾਸ ਤੇ ਗੁਰਪ੍ਰੀਤ ਸਿੰਘ ਸਾਰੇ ਮੈਂਬਰ ਚੁਣੇ ਗਏ। ਇਸ ਮੌਕੇ ਸਤਪਾਲ ਸਿੰਘ ਲਾਡੀ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੁਧਿਆਣੇ ਵਿਖੇ ਯੂਨੀਅਨ ਵਲੋਂ ਕਿਸਾਨੀ ਤੇ ਹੋਰ ਮੰਗਾਂ ਨੂੰ ਲੈ ਕੇ ਚੱਲ ਰਹੇ ਪੱਕੇ ਧਰਨੇ ’ਚ ਸ਼ਮੂਲੀਅਤ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਛਪਾਰ ਮੇਲੇ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਇਤਿਹਾਸਿਕ ਕਾਨਫ਼ਰੰਸ ਹੋਵੇਗੀ-ਡਾ. ਚੀਮਾ ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਨੇ ਐੱਸ.ਡੀ.ਐੱਮ. ਨੂੰ ਦਿੱਤਾ ਮੰਗ ਪੱਤਰ
Ad Position 24