12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੁਰਦੁਆਰਾ ਕਰੀਰ ਸਾਹਿਬ ਪਾਤਿਸ਼ਾਹੀ 6ਵੀਂ ਪਿੰਡ ਲਿੱਤਰਾਂ ਵਿਖੇ ਭਾਦੋਂ ਦੀ ਮੱਸਿਆ ਦੇ ਦਿਹਾੜੇ ’ਤੇ ਧਾਰਮਿਕ ਸਮਾਗਮ ਅੱਜ

ਰਾਏਕੋਟ, 10 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਕਰੀਰ ਸਾਹਿਬ ਪਾਤਿਸ਼ਾਹੀ 6ਵੀਂ ਪਿੰਡ ਲਿੱਤਰਾਂ ਵਿਖੇ ਭਾਦੋਂ ਮਹੀਨੇ ਦੀ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਮੋਹਣ ਸਿੰਘ ਲਿੱਤਰਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਾਦੋਂ ਮਹੀਨੇ ਦੀ ਮੱਸਿਆ ਦਾ ਦਿਹਾੜਾ ਨਗਰ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵੱਡੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ, ਜਿਸ ਦੌਰਾਨ ਮਿਤੀ 11 ਸਤੰਬਰ, ਦਿਨ ਸ਼ੁੱਕਰਵਾਰ ਨੂੰ ਮੱਸਿਆ ਦੇ ਦਿਹਾੜੇ ’ਤੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਰਾਗੀ ਜੱਥਿਆਂ ਵਲੋਂ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਰਾਏਕੋਟ, 10 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਕਰੀਰ ਸਾਹਿਬ ਪਾਤਿਸ਼ਾਹੀ 6ਵੀਂ ਪਿੰਡ ਲਿੱਤਰਾਂ ਵਿਖੇ ਭਾਦੋਂ ਮਹੀਨੇ ਦੀ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਮੋਹਣ ਸਿੰਘ ਲਿੱਤਰਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਾਦੋਂ ਮਹੀਨੇ ਦੀ ਮੱਸਿਆ ਦਾ ਦਿਹਾੜਾ ਨਗਰ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵੱਡੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ, ਜਿਸ ਦੌਰਾਨ ਮਿਤੀ 11 ਸਤੰਬਰ, ਦਿਨ ਸ਼ੁੱਕਰਵਾਰ ਨੂੰ ਮੱਸਿਆ ਦੇ ਦਿਹਾੜੇ ’ਤੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਰਾਗੀ ਜੱਥਿਆਂ ਵਲੋਂ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਪ੍ਰਸਿੱਧ ਢਾਡੀ-ਕਵੀਸ਼ਰ ਜੱਥਿਆਂ ਵਲੋਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜ੍ਹਿਆ ਜਾਵੇਗਾ। ਇਸ ਮੌਕੇ ਖੀਰ-ਪੂੜਿਆਂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸਮੇਂ ਸਿਰ ਗੁਰੂ ਘਰ ਵਿਚ ਹਾਜ਼ਰੀਆਂ ਭਰੀਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਬੜੂੰਦੀ ’ਚ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਬਰਸੀ ਸਮਾਗਮ 13 ਤੋਂ ਅਗਲੀ ਖ਼ਬਰ ਹਰਚੰਦ ਸਿੰਘ ਬਰਸਟ ਵਲੋਂ ਹਲਕਾ ਸਮਾਣਾ ਦੇ ਪਿੰਡਾਂ ’ਚ ਸੜਕੀ ਵਿਕਾਸ ਕਾਰਜਾਂ ਦੀ ਸ਼ੁਰੂਆਤ
Ad Position 24