11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਕਿੰਗਸਵੇਅ ਗਲੋਬਲ ਸਕੂਲ ਦੇ ਨਵੇਂ ਪ੍ਰਿੰਸੀਪਲ ਵਜੋਂ ਗਗਨਦੀਪ ਸਿੰਘ ਨੇ ਅਹੁਦਾ ਸੰਭਾਲਿਆ

ਸਿੱਧਵਾਂ ਬੇਟ, 10 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸਿੱਧਵਾਂ ਬੇਟ-ਕਿਸ਼ਨਪੁਰਾ ਸੜਕ ’ਤੇ ਪਿੰਡ ਪੱਤੀ ਮੁਲਤਾਨੀ ਨਜਦੀਕ ਸਥਿਤ ਕਿੰਗਸਵੇਅ ਗਲੋਬਲ ਸਕੂਲ ਕਿਸ਼ਨਪੁਰ ਖੁਰਦ ਦੇ ਨਵੇਂ ਪ੍ਰਿੰਸੀਪਲ ਵਜੋਂ ਗਗਨਦੀਪ ਸਿੰਘ ਨੇ ਆਪਣਾ ਅਹੁਦਾ ਸੰਭਾਲਦੇ ਹੋਏ ਆਖਿਆ ਕਿ ਮੈਂ ਸਕੂਲ ਦੀ ਬਿਹਤਰੀ ਲਈ ਪੂਰੇ ਸਟਾਫ਼ ਨੂੰ ਨਾਲ ਲੈ ਕੇ ਕੰਮ ਕਰਾਂਗਾ ਅਤੇ ਬੱਚਿਆਂ ਦੇ ਭਵਿੱਖ ਨੂੰ ਹੋਰ ਉੱਜਲ ਕਰਨ ਲਈ ਆਪਣੇ ਤਜਰਬੇ ਦਾ ਪੂਰੀ ਤਨਦੇਹੀ ਨਾਲ ਇਸਤੇਮਾਲ ਕਰਾਂਗਾ। ਇਸ ਮੌਕੇ ਸਕੂਲ ਦੇ ਚੇਅਰਮੈਨ ਬਲਜੀਤ ਸਿੰਘ ਸਿੱਧੂ ਅਤੇ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਨਵੇਂ ਆਏ ਪ੍ਰਿੰਸੀਪਲ ਗਗਨਦੀਪ ਸਿੰਘ ਨੂੰ ਵਧਾਈ ਦਿੰਦੇ ਹੋਏ ਆਖਿਆ ਕਿ ਸਾਨੂੰ ਆਸ ਹੈ ਕਿ ਗਗਨਦੀਪ ਸਿੰਘ ਆਪਣੀ ਯੋਗਤਾ, ਤਜਰਬੇ ਅਤੇ ਦੂਰਦਰਸ਼ੀ ਸੋਚ ਨਾਲ ਸਕੂਲ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਉਚਾਈਆਂ ’ਤੇ ਲੈ ਕੇ ਜਾਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਸਿੱਧਵਾਂ ਬੇਟ, 10 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸਿੱਧਵਾਂ ਬੇਟ-ਕਿਸ਼ਨਪੁਰਾ ਸੜਕ ’ਤੇ ਪਿੰਡ ਪੱਤੀ ਮੁਲਤਾਨੀ ਨਜਦੀਕ ਸਥਿਤ ਕਿੰਗਸਵੇਅ ਗਲੋਬਲ ਸਕੂਲ ਕਿਸ਼ਨਪੁਰ ਖੁਰਦ ਦੇ ਨਵੇਂ ਪ੍ਰਿੰਸੀਪਲ ਵਜੋਂ ਗਗਨਦੀਪ ਸਿੰਘ ਨੇ ਆਪਣਾ ਅਹੁਦਾ ਸੰਭਾਲਦੇ ਹੋਏ ਆਖਿਆ ਕਿ ਮੈਂ ਸਕੂਲ ਦੀ ਬਿਹਤਰੀ ਲਈ ਪੂਰੇ ਸਟਾਫ਼ ਨੂੰ ਨਾਲ ਲੈ ਕੇ ਕੰਮ ਕਰਾਂਗਾ ਅਤੇ ਬੱਚਿਆਂ ਦੇ ਭਵਿੱਖ ਨੂੰ ਹੋਰ ਉੱਜਲ ਕਰਨ ਲਈ ਆਪਣੇ ਤਜਰਬੇ ਦਾ ਪੂਰੀ ਤਨਦੇਹੀ ਨਾਲ ਇਸਤੇਮਾਲ ਕਰਾਂਗਾ। ਇਸ ਮੌਕੇ ਸਕੂਲ ਦੇ ਚੇਅਰਮੈਨ ਬਲਜੀਤ ਸਿੰਘ ਸਿੱਧੂ ਅਤੇ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਨਵੇਂ ਆਏ ਪ੍ਰਿੰਸੀਪਲ ਗਗਨਦੀਪ ਸਿੰਘ ਨੂੰ ਵਧਾਈ ਦਿੰਦੇ ਹੋਏ ਆਖਿਆ ਕਿ ਸਾਨੂੰ ਆਸ ਹੈ ਕਿ ਗਗਨਦੀਪ ਸਿੰਘ ਆਪਣੀ ਯੋਗਤਾ, ਤਜਰਬੇ ਅਤੇ ਦੂਰਦਰਸ਼ੀ ਸੋਚ ਨਾਲ ਸਕੂਲ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਉਚਾਈਆਂ ’ਤੇ ਲੈ ਕੇ ਜਾਣਗੇ। ਸਾਨੂੰ ਉਨ੍ਹਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ, ਅਨੁਸ਼ਾਸਨ ਅਤੇ ਚੰਗੇ ਭਵਿੱਖ ਵੱਲ ਵਿਸ਼ੇਸ ਧਿਆਨ ਦਿੱਤ ਜਾਣ ਦੀ ਉਮੀਦ ਹੈ। ਇਸ ਮੌਕੇ ਸਮੂਹ ਪ੍ਰਬੰਧਕੀ ਬੋਰਡ, ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਪ੍ਰਿੰਸੀਪਲ ਗਗਨਦੀਪ ਸਿੰਘ ਨੂੰ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਕਿਸਾਨਾਂ ਦੀ ਹੋਈ ਜਿੱਤ- ਪ੍ਰਧਾਨ ਕਮਾਲ... ਅਗਲੀ ਖ਼ਬਰ ਬੜੂੰਦੀ ’ਚ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਬਰਸੀ ਸਮਾਗਮ 13 ਤੋਂ ਸੁਖਵਿੰਦਰ ਸੁੱਖੀ ਜਲਦੀ ਲੈ ਕੇ ਆ ਰਿਹਾ...
Ad Position 24