27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਰਕਾਰੀ ਸਕੂਲ ਸਿਹੌੜਾ ਦੀ ਸ਼ਾਨਦਾਰ ਜਿੱਤ

ਮਲੌਦ, 13 ਸਤੰਬਰ (ਸਹਾਰਨ ਮਾਜਰਾ)-70ਵੀਂਆਂ ਪੰਜਾਬ ਸਕੂਲ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਭਾਗ ਲੈਂਦਿਆਂ ਕਬੱਡੀ ਵਿਚੋਂ ਸਰਕਾਰੀ ਸਕੂਲ ਸਿਹੌੜਾ ਦੀ ਨੈਸ਼ਨਲ ਸਟਾਈਲ ਕਬੱਡੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਮੂਹ ਸਟਾਫ਼ ਅਤੇ ਖੇਡ ਪ੍ਰੇਮੀਆਂ ਵਲੋਂ ਸਕੂਲ ਦੇ ਡੀ.

Ad Position 21
No active advertisement
ਅਜੀਤ ਡੈਸਕ 14-09-2026
ਮਲੌਦ, 13 ਸਤੰਬਰ (ਸਹਾਰਨ ਮਾਜਰਾ)-70ਵੀਂਆਂ ਪੰਜਾਬ ਸਕੂਲ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਭਾਗ ਲੈਂਦਿਆਂ ਕਬੱਡੀ ਵਿਚੋਂ ਸਰਕਾਰੀ ਸਕੂਲ ਸਿਹੌੜਾ ਦੀ ਨੈਸ਼ਨਲ ਸਟਾਈਲ ਕਬੱਡੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਮੂਹ ਸਟਾਫ਼ ਅਤੇ ਖੇਡ ਪ੍ਰੇਮੀਆਂ ਵਲੋਂ ਸਕੂਲ ਦੇ ਡੀ. ਪੀ. ਈ. ਹਰਵਿੰਦਰ ਸਿੰਘ ਕਾਲੀਆ ਜੋਗੀਮਾਜਰਾ, ਇੰਚਾਰਜ ਕਮਲਜੀਤ ਮਾਂਗਟ ਅਤੇ ਲੈਕਚਰਾਰ ਬਲਜਿੰਦਰ ਕੌਰ ਨੂੰ ਸਕੂਲ ਦੀ ਇਸ ਸ਼ਾਨਦਾਰ ਜਿੱਤ ‘ਤੇ ਵਧਾਈ ਦਿੱਤੀ ਹੈ, ਜਿਨ੍ਹਾਂ ਨੇ ਬੱਚਿਆਂ ਨੂੰ ਬਹੁਤ ਬਖ਼ੂਬੀ ਤਿਆਰੀ ਕਰਵਾਈ ਅਤੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤਾਂ ਦਰਜ ਕੀਤੀਆਂ ਹਨ। ਇਸ ਮੌਕੇ ਡੀ. ਪੀ . ਈ. ਹਰਵਿੰਦਰ ਸਿੰਘ ਕਾਲੀਆ ਜੋਗੀਮਾਜਰਾ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀ ਜਿੱਥੇ ਸਿੱਖਿਆ ਵਿਚ ਵੱਡੀਆਂ ਪ੍ਰਾਪਤੀਆਂ ਕਰਦੇ ਆ ਰਹੇ ਹਨ, ਉੱਥੇ ਹੀ ਖੇਡਾਂ ਵਿਚ ਵੀ ਮੋਹਰੀ ਭੂਮਿਕਾ ਨਿਭਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਗਿੱਲ ਦੇ ਸੈਂਕੜੇ ਨੌਜਵਾਨ ਵੱਖ-ਵੱਖ ਪਾਰਟੀਆਂ ਛੱਡ ਕੇ ‘ਆਪ’ ਵਿਚ ਸ਼ਾਮਿਲ ਮਾਨ ਸਰਕਾਰ ਦੀਆਂ ਉਸਾਰੂ ਸਕੀਮਾਂ ਤੋਂ ਖੁ... ਅਗਲੀ ਖ਼ਬਰ ਰੋਕ ਲੱਗੀ ਹੋਣ ਦੇ ਬਾਵਜੂਦ ਪਿੰਡ ਬਾਘੀਆਂ ਖੁਰਦ ਦੀ ਇੱਕ ਖੱਡ ਵਿੱਚ ਰਾਤਾਂ ਨੂੰ ਹੋ ਰਹੀ ਹੈ ਨਾਜਾਇਜ਼ ਮਾਈਨਿੰਗ
Ad Position 24