20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ 12ਵੇਂ ਬਰਸੀ ਸਮਾਗਮ ਦੌਰਾਨ ਅਕਾਲੀ ਵਰਕਰਾਂ ਵਲੋਂ ਵੱਡੀ ਗਿਣਤੀ ’ਚ ਸ਼ਮੂਲੀਅਤ

ਰਾਏਕੋਟ, 19 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸਿੱਖ ਪੰਥ ਦੇ ਨਿਧੱੜਕ ਜਰਨੈਲ, ਟਕਸਾਲੀ ਅਕਾਲੀ ਸੋਚ ਦੇ ਪ੍ਰਤੀਕ ਅਤੇ ਪੰਥਕ ਹਿੱਤਾਂ ਲਈ ਆਪਣਾ ਸਮੁੱਚਾ ਜੀਵਨ ਸਮਰਪਿਤ ਕਰਨ ਵਾਲੇ ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ 12 ਵੀਂ ਬਰਸੀ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਬਰਸੀ ਸਮਾਗਮ ਦੌਰਾਨ ਵੱਖ-ਵੱਖ ਰਾਗੀ ਜੱਥਿਆਂ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-09-2026
ਰਾਏਕੋਟ, 19 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸਿੱਖ ਪੰਥ ਦੇ ਨਿਧੱੜਕ ਜਰਨੈਲ, ਟਕਸਾਲੀ ਅਕਾਲੀ ਸੋਚ ਦੇ ਪ੍ਰਤੀਕ ਅਤੇ ਪੰਥਕ ਹਿੱਤਾਂ ਲਈ ਆਪਣਾ ਸਮੁੱਚਾ ਜੀਵਨ ਸਮਰਪਿਤ ਕਰਨ ਵਾਲੇ ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ 12 ਵੀਂ ਬਰਸੀ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ।ਇਸ ਬਰਸੀ ਸਮਾਗਮ ਦੌਰਾਨ ਵੱਖ-ਵੱਖ ਰਾਗੀ ਜੱਥਿਆਂ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਦੇ ਕੋਨੇ-ਕੋਨੇ ਤੋਂ ਅਕਾਲੀ ਵਰਕਰਾਂ ਵਲੋਂ ਬਰਸੀ ਸਮਾਗਮ ਵਿਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਗੁਰਜੀਤ ਸਿੰਘ ਛਾਬੜਾ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ, ਗੁਰਪ੍ਰੀਤ ਸਿੰਘ ਕੋਕਰੀ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ, ਗੁਰਜੰਟ ਸਿੰਘ ਜੰਟਾ ਉਮਰਪੁਰਾ ਵਪਾਰੀ ਆਗੂ, ਜਥੇਦਾਰ ਹਰਚੰਦ ਸਿੰਘ ਬੜੂੰਦੀ, ਪ੍ਰਧਾਨ ਬੀਬੀ ਸਿਮਰਨਜੀਤ ਕੌਰ ਰੱਤੋਵਾਲ, ਕਾਨੂੰਨਗੋ ਭੂਸ਼ਣ ਕੁਮਾਰ, ਸਾਬਕਾ ਸਰਪੰਚ ਸਰਮੁੱਖ ਸਿੰਘ ਭੈਣੀ ਦਰੇੜਾ, ਸਾਬਕਾ ਪੰਚ ਅਮਰੀਕ ਸਿੰਘ ਭੈਣੀ ਦਰੇੜਾ, ਬਾਵਾ ਰਾਏਕੋਟ, ਬਲਜਿੰਦਰ ਸਿੰਘ ਮਿੰਟੂ ਜੱਟਪੁਰਾ, ਗਗਨਪ੍ਰੀਤ ਸਿੰਘ ਛੰਨਾਂ, ਸਾਬਕਾ ਸਰਪੰਚ ਵੇਦ ਪ੍ਰਕਾਸ਼ ਰਾਵਲ ਬੱਸੀਆਂ, ਸਾਬਕਾ ਸਰਪੰਚ ਜਗਦੀਪ ਸਿੰਘ ਰਾਜੋਆਣਾ ਕਲਾਂ, ਸਰਪੰਚ ਅੰਮ੍ਰਿਤਪਾਲ ਸਿੰਘ ਹੈਪੀ ਸਿਵੀਆਂ, ਜਗਤਾਰ ਸਿੰਘ ਤਾਰਾ ਤਲਵੰਡੀ, ਡਾਇਰੈਕਟਰ ਗੁਰਪ੍ਰੀਤ ਸਿੰਘ ਤਲਵੰਡੀ, ਸਾਬਕਾ ਸਰਪੰਚ ਬਲਵੀਰ ਸਿੰਘ ਅੱਚਰਵਾਲ, ਬਲਵੀਰ ਸਿੰਘ ਮਾਨ ਝੋਰੜਾਂ, ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ, ਪ੍ਰਗਟ ਸਿੰਘ ਸੀਲੋਆਣੀ, ਪ੍ਰਧਾਨ ਪਿਆਰਾ ਸਿੰਘ ਨੱਥੋਵਾਲ, ਸੁਖਮਿੰਦਰ ਸਿੰਘ ਧੂਰਕੋਟ, ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੱਥੋਵਾਲ, ਸਾਬਕਾ ਸਰਪੰਚ ਗੁਰਜੀਤ ਸਿੰਘ ਅਕਾਲਗੜ੍ਹ ਖੁਰਦ, ਸਾਬਕਾ ਸਰਪੰਚ ਮਨਦੀਪ ਸਿੰਘ ਮਨੀ ਗੋਬਿੰਦਗੜ੍ਹ, ਕੁਲਵਿੰਦਰ ਸਿੰਘ ਢਿੱਲੋਂ ਤਲਵੰਡੀ, ਸਰਪੰਚ ਦਵਿੰਦਰ ਸਿੰਘ ਰੂਪਾਪੱਤੀ, ਸਾਬਕਾ ਸਰਪੰਚ ਦਰਸ਼ਨ ਸਿੰਘ ਨੂਰਪੁਰਾ, ਸਾਬਕਾ ਪੰਚ ਹਰਦੀਪ ਸਿੰਘ ਦੀਪਾ ਬੁਰਜ ਹਕੀਮਾਂ, ਡਾ. ਜੁਗਰਾਜ ਸਿੰਘ ਰਾਜਗੜ੍ਹ, ਸਾਬਕਾ ਸਰਪੰਚ ਡਾ.ਸੁਖਦੇਵ ਸਿੰਘ ਕੇਡੀ ਗੋਬਿੰਦਗੜ੍ਹ, ਜਸਕਰਨ ਸਿੰਘ ਲੱਕੀ ਬੁੱਟਰ, ਮਨਪ੍ਰੀਤ ਸਿੰਘ ਗਰੇਵਾਲ, ਜਗਦੇਵ ਸਿੰਘ ਜੱਗਾ ਤਾਜਪੁਰ, ਨੰਬਰਦਾਰ ਸੁਖਜਿੰਦਰ ਸਿੰਘ ਸ਼ਾਹਜਹਾਨਪੁਰ, ਸਰਪੰਚ ਨੈਬ ਸਿੰਘ ਬੋਪਾਰਾਏ ਖੁਰਦ, ਇੰਦਰਜੀਤ ਸਿੰਘ ਗਿੱਲ ਸੁਧਾਰ, ਮਾ. ਅਵਤਾਰ ਸਿੰਘ ਹਿੱਸੋਵਾਲ, ਸਾਬਕਾ ਸਰਪੰਚ ਦਰਬਾਰਾ ਸਿੰਘ ਕਾਲਸਾਂ, ਦਰਸ਼ਨ ਸਿੰਘ ਗਿੱਲ ਕਾਲਸਾਂ, ਨਿਰਮਲ ਸਿੰਘ ਹਲਵਾਰਾ, ਮਨਜੀਤ ਸਿੰਘ ਝੱਲੀ ਤਾਜਪੁਰ, ਜਸਵਿੰਦਰ ਸਿੰਘ ਲਾਡੀ ਭੈਣੀ ਬੜਿੰਗਾ, ਜਥੇਦਾਰ ਪ੍ਰੇਮ ਸਿੰਘ ਜਲਾਲਦੀਵਾਲ, ਨੰਬਰਦਾਰ ਬੂਟਾ ਸਿੰਘ ਤਲਵੰਡੀ ਰਾਏ, ਹਰਕਿੰਦਰ ਸਿੰਘ ਕਾਲਾ ਨੱਥੋਵਾਲ, ਕਰਮਜੀਤ ਸਿੰਘ ਨੱਥੋਵਾਲ, ਸਾਬਕਾ ਸਰਪੰਚ ਮਨਦੀਪ ਸਿੰਘ ਸੀਲੋਆਣੀ, ਸਰਪੰਚ ਰਾਜਵੀਰ ਸਿੰਘ ਸੀਲੋਆਣੀ, ਸੁਖਬੀਰ ਸਿੰਘ ਸੁੱਖਾ ਸੀਲੋਆਣੀ, ਜਗਦੇਵ ਸਿੰਘ ਸੈਂਭੀ, ਮੈਨੇਜਰ ਤਰਸੇਮ ਸਿੰਘ ਬਲਿਆਲ, ਮੈਨੇਜਰ ਸਤਪਾਲ ਸਿੰਘ ਤਲਵੰਡੀ, ਮੈਨੇਜਰ ਨਿਰਭੈ ਸਿੰਘ ਚੀਮਨਾ, ਮੈਨੇਜਰ ਅਮਰੀਕ ਸਿੰਘ ਬੋਪਾਰਾਏ ਕਲਾਂ, ਕੁਲਵੰਤ ਸਿੰਘ ਨੰਗਲ ਕਲਾਂ, ਪ੍ਰਧਾਨ ਦਰਸ਼ਨ ਸਿੰਘ ਹੇਰਾਂ, ਮਨਦੀਪ ਸਿੰਘ ਕਾਕਾ ਹਿੱਸੋਵਾਲ, ਬਲਜਿੰਦਰ ਸਿੰਘ ਨੱਥੋਵਾਲ, ਗੁਰਦਾਸ ਸਿੰਘ ਕੁੱਲਾਪੱਤੀ, ਸੁਖਦੇਵ ਸਿੰਘ ਤਲਵੰਡੀ, ਹਰਜੀਤ ਸਿੰਘ ਬੁੱਟਰ ਧੂਰਕੋਟ, ਨੰਬਰਦਾਰ ਸਵਰਨਜੀਤ ਸਿੰਘ ਧੂਰਕੋਟ, ਬਿੱਟੂ ਸਹਿਜ਼ਾਦਾ ਵਾਲਾ ਤਲਵੰਡੀ, ਮਹਿੰਦਰ ਸਿੰਘ ਦਿਉਲ ਲੋਹਟਬੱਦੀ, ਦਰਸ਼ਨ ਸਿੰਘ ਦਿਉਲ ਲੋਹਟਬੱਦੀ, ਬੀਬੀ ਬਲਜਿੰਦਰ ਕੌਰ ਕਲਸੀਆਂ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਸਰਪੰਚ ਜਸਵੀਰ ਸਿੰਘ ਦੇਹੜਕਾ, ਹਰਦੀਪ ਸਿੰਘ ਮਾਣੂੰਕੇ, ਕਮਲਜੀਤ ਸਿੰਘ ਰੂਪਾਪੱਤੀ, ਰਾਜ ਸਿੰਘ ਸੱਤੋਵਾਲ, ਭੁਪਿੰਦਰ ਸਿੰਘ ਸੱਤੋਵਾਲ, ਬਾਬਾ ਜਸਵੰਤ ਸਿੰਘ ਧਾਲੀਆਂ, ਕਮਲਪ੍ਰੀਤ ਸਿੰਘ ਚਾਹਲ, ਪਿ੍ੰ: ਜਸਵਿੰਦਰ ਸਿੰਘ ਡਾਂਗੋ, ਗੁਰਮੀਤ ਸਿੰਘ ਡਾਂਗੋ, ਸੁਰਿੰਦਰ ਸਿੰਘ ਡੱਲਾ, ਐਡਵੋਕੇਟ ਹਰਕੀਰਤ ਸਿੰਘ ਤਲਵੰਡੀ, ਗੁਰਦੇਵ ਸਿੰਘ ਤਲਵੰਡੀ, ਮਾ. ਗੁਰਚਰਨ ਸਿੰਘ ਰਕਬਾ, ਨੰਬਰਦਾਰ ਨਿਰਭੈ ਸਿੰਘ ਰਕਬਾ, ਦਲਵੀਰ ਸਿੰਘ ਲਤਾਲਾ, ਦਵਿੰਦਰ ਸਿੰਘ ਥਿੰਦ, ਬੀਬੀ ਜਸਵਿੰਦਰ ਕੌਰ ਨੱਥੋਵਾਲ, ਮਨਜੀਤ ਕੌਰ ਭੋਲੀ ਲਿੱਤਰਾਂ, ਜਸਵੀਰ ਕੌਰ ਸਹਿਬਾਜ਼ਪੁਰਾ, ਹਰਪ੍ਰੀਤ ਕੌਰ ਭੈਣੀ ਬੜਿੰਗਾ ਸਮੇਤ ਵੱਡੀ ਗਿਣਤੀ ’ਚ ਅਕਾਲੀ ਆਗੂ-ਵਰਕਰ ਤੇ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਤੀ ਮੋਟਰਾਂ ਚੋਰੀ ਕਰਨ ਵਾਲੇ ਗਰੋਹ ਨੂੰ ਕਾਬੂ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਵਫ਼ਦ ਥਾਣਾ ਮੁਖੀ ਨੂੰ ਮਿਲਿਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਪ੍ਰੀ-ਨਰਸਰੀ ਲਈ ਦਾਖ਼ਲੇ ਸ਼ੁਰੂ
Ad Position 24