19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨਾਜਾਇਜ਼ ਮਾਈਨਿੰਗ ਕਰਨ ਤਹਿਤ ਮਾਮਲਾ ਦਰਜ

ਕੁਹਾੜਾ, 19 ਸਤੰਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਵਲੋਂਪਿੰਡ ਹਾਦੀਵਾਲ ਨੇੜੇ ਸਤਲੁਜ ਦਰਿਆ ਵਿਚੋਂ ਰੇਤ ਚੋਰੀ ਕਰ ਕੇ ਨਾਜਾਇਜ਼ ਮਾਈਨਿੰਗ ਕਰਨਤਹਿਤ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਹੌਲਦਾਰ ਜਗਤਾਰ ਸਿੰਘ ਅਨੁਸਾਰ ਉਨ੍ਹਾਂ ਨੂੰ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਦੌਰਾਨ ਸੂਚਨਾ ਮਿਲੀ ਕਿ ਪਿੰਡ ਹਾਦੀਵਾਲ ਸਤਲੁਜ ਬੰਨ੍ਹ ਨੇੜੇ ਨਜਾਇਜ਼ ਮਾਈਨਿੰਗ ਹੋ ਰਹੀ ਹੈ ਅਤੇ ਵਿਭਾਗ ਦੇ ਜੇ.

Ad Position 21
No active advertisement
ਅਜੀਤ ਡੈਸਕ 20-09-2026
ਕੁਹਾੜਾ, 19 ਸਤੰਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਵਲੋਂਪਿੰਡ ਹਾਦੀਵਾਲ ਨੇੜੇ ਸਤਲੁਜ ਦਰਿਆ ਵਿਚੋਂ ਰੇਤ ਚੋਰੀ ਕਰ ਕੇ ਨਾਜਾਇਜ਼ ਮਾਈਨਿੰਗ ਕਰਨਤਹਿਤ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਹੌਲਦਾਰ ਜਗਤਾਰ ਸਿੰਘ ਅਨੁਸਾਰ ਉਨ੍ਹਾਂ ਨੂੰ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਦੌਰਾਨ ਸੂਚਨਾ ਮਿਲੀ ਕਿ ਪਿੰਡ ਹਾਦੀਵਾਲ ਸਤਲੁਜ ਬੰਨ੍ਹ ਨੇੜੇ ਨਜਾਇਜ਼ ਮਾਈਨਿੰਗ ਹੋ ਰਹੀ ਹੈ ਅਤੇ ਵਿਭਾਗ ਦੇ ਜੇ. ਈ. ਪ੍ਰਵੇਸ਼ ਸ਼ੁਕਲਾ ਮੌਕੇ ‘ਤੇ ਮੌਜੂਦ ਹਨ। ਸੂਚਨਾ ਮਿਲਣ ‘ਤੇ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ। ਪੁਲਿਸ ਅਨੁਸਾਰਮਾਈਨਿੰਗ ਵਿਭਾਗ ਦੇ ਅਧਿਕਾਰੀ ਵਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਪਿੰਡ ਹਾਦੀਵਾਲ ਨੇੜੇ ਸਤਲੁਜ ਦਰਿਆ ਵਿਚੋਂ ਰੇਤ ਚੋਰੀ ਕਰ ਕੇ ਨਾਜਾਇਜ਼ ਮਾਈਨਿੰਗ ਕੀਤੀ ਗਈ ਹੈ। ਪੁਲਿਸ ਵੱਲੋਂ ਮਾਈਨਿੰਗ ਵਿਭਾਗ ਦੀ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਗੁੱਜਰਵਾਲ ਵਿਖੇ ਚੇਅਰਮੈਨ ਤੇਜਪਾਲ ਸਿੰਘ ਗਿੱਲ ਨੇ ਖਿਡਾਰੀਆਂ ਨੂੰ ਵੰਡੇ ਇਨਾਮ ਕਿਹਾ- ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪ... ਅਗਲੀ ਖ਼ਬਰ ਹਲਕਾ ਗਿੱਲ ਸਮੇਤ ਸੂਬੇ ਦੀ ਭਲਾਈ ਲਈ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ’ਤੇ ਪਹਿਰਾ ਦੇਣ ਦੀ ਲੋੜ- ਇਆਲ਼ੀ, ਸ਼ਿਵਾਲਿਕ
Ad Position 24