21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਬਾਬਾ ਅਮਰੀਕ ਸਿੰਘ ਰਾਜੋਆਣਾ ਕਲਾਂ ਵਾਲਿਆਂ ਦੀ 23 ਨੂੰ 13ਵੀਂ ਬਰਸੀ ਮਨਾਈ ਜਾਵੇਗੀ-ਬਾਬਾ ਬਲਦੇਵ ਸਿੰਘ

ਹਲਵਾਰਾ, 20 ਸਤੰਬਰ (ਮਨਦੀਪ ਸਿੰਘ ਉੱਭੀ)-ਇਤਿਹਾਸਕ ਨਗਰ ਗੁਰਦੁਆਰਾ ਮੰਜੀ ਸਾਹਿਬ ਪਿੰਡ ਰਾਜੋਆਣਾ ਕਲਾਂ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਅਮਰੀਕ ਸਿੰਘ ਰਾਜੋਆਣਾ ਕਲਾਂ, ਜਲਾਲ ਵਾਲਿਆਂ ਦੀ 13ਵੀਂ ਬਰਸੀ 23 ਸਤੰਬਰ ਦਿਨ ਬੁੱਧਵਾਰ ਨੂੰ ਉਨ੍ਹਾਂ ਦੇ ਸਪੁੱਤਰ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ। ਇਸ ਮੌਕੇ ਸੰਤ ਬਾਬਾ ਬਲਦੇਵ ਸਿੰਘ ਰਾਜੋਆਣਾ ਕਲਾਂ ਤੇ ਜਲਾਲ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਚਖੰਡ ਵਾਸੀ ਸੰਤ ਬਾਬਾ ਅਮਰੀਕ ਸਿੰਘ ਰਾਜੋਆਣਾ ਕਲਾਂ ਤੇ ਜਲਾਲ ਵਾਲਿਆਂ ਦੀ 13ਵੀਂ ਬਰਸੀ 23 ਸਤੰਬਰ ਦਿਨ ਬੁੱਧਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ, ਜਿਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗਾਂ ਤੋਂ ਉਪਰੰਤ ਹਜੂਰੀ ਰਾਗੀ ਭਾਈ ਜਗਰਾਜ ਸਿੰਘ ਤਲਵੰਡੀ ਵਾਲੇ ਅਤੇ ਸੰਤ ਮਹਾਂਪੁਰਸ਼, ਰਾਗੀ, ਢਾਡੀ, ਕਵੀਸ਼ਰੀ ਜੱਥੇ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਨਗੇ ਅਤੇ ਸੰਤ ਬਾਬਾ ਅਮਰੀਕ ਸਿੰਘ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਣਗੇ।

Ad Position 21
No active advertisement
ਸੱਚਖੰਡਵਾਸੀ ਬਾਬਾ ਅਮਰੀਕ ਸਿੰਘ ਰਾਜੋਆਣਾ ਕਲਾਂ ਵਾਲੇ। 21-09-2026
ਹਲਵਾਰਾ, 20 ਸਤੰਬਰ (ਮਨਦੀਪ ਸਿੰਘ ਉੱਭੀ)-ਇਤਿਹਾਸਕ ਨਗਰ ਗੁਰਦੁਆਰਾ ਮੰਜੀ ਸਾਹਿਬ ਪਿੰਡ ਰਾਜੋਆਣਾ ਕਲਾਂ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਅਮਰੀਕ ਸਿੰਘ ਰਾਜੋਆਣਾ ਕਲਾਂ, ਜਲਾਲ ਵਾਲਿਆਂ ਦੀ 13ਵੀਂ ਬਰਸੀ 23 ਸਤੰਬਰ ਦਿਨ ਬੁੱਧਵਾਰ ਨੂੰ ਉਨ੍ਹਾਂ ਦੇ ਸਪੁੱਤਰ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ। ਇਸ ਮੌਕੇ ਸੰਤ ਬਾਬਾ ਬਲਦੇਵ ਸਿੰਘ ਰਾਜੋਆਣਾ ਕਲਾਂ ਤੇ ਜਲਾਲ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਚਖੰਡ ਵਾਸੀ ਸੰਤ ਬਾਬਾ ਅਮਰੀਕ ਸਿੰਘ ਰਾਜੋਆਣਾ ਕਲਾਂ ਤੇ ਜਲਾਲ ਵਾਲਿਆਂ ਦੀ 13ਵੀਂ ਬਰਸੀ 23 ਸਤੰਬਰ ਦਿਨ ਬੁੱਧਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ, ਜਿਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗਾਂ ਤੋਂ ਉਪਰੰਤ ਹਜੂਰੀ ਰਾਗੀ ਭਾਈ ਜਗਰਾਜ ਸਿੰਘ ਤਲਵੰਡੀ ਵਾਲੇ ਅਤੇ ਸੰਤ ਮਹਾਂਪੁਰਸ਼, ਰਾਗੀ, ਢਾਡੀ, ਕਵੀਸ਼ਰੀ ਜੱਥੇ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਨਗੇ ਅਤੇ ਸੰਤ ਬਾਬਾ ਅਮਰੀਕ ਸਿੰਘ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਣਗੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਬਰਸੀ ਸਮਾਗਮ ਵਿਚ ਪਹੁੰਚ ਕੇ ਆਪਣੇ ਜੀਵਨ ਦੀਆਂ ਘੜੀਆਂ ਨੂੰ ਸਫ਼ਲ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਰਾਏਕੋਟ ਵਿਖੇ ਅਲੌਕਿਕ ‘ਡ੍ਰੋਨ ਸ਼ੋਅ’ ਅੱਜ ਅਗਲੀ ਖ਼ਬਰ ਗੁਰਦੇਵ ਮੁੱਲਾਂਪੁਰੀ ਦੀ ਧਰਮਪਤਨੀ ਕਮਲੇਸ਼ ਕੌਰ ਨਮਿਤ ਅੰਤਿਮ ਅਰਦਾਸ/ਸ਼ਰਧਾਂਜ਼ਲੀਆਂ ਭੂੰਦੜ, ਰਵਨੀਤ ਬਿੱਟੂ, ਆਲੀਵਾਲ, ਦਾਖਾ...
Ad Position 24