24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ਵਰਕਰ ਯੂਨੀਅਨ ਨੇ ਕੀਤੀ ਮੀਟਿੰਗ

ਹਲਵਾਰਾ, 23 ਸਤੰਬਰ (ਮਨਦੀਪ ਸਿੰਘ ਉੱਭੀ)-ਐੱਮ. ਈ.

Ad Position 21
No active advertisement
ਅਜੀਤ ਡੈਸਕ 24-09-2026
ਹਲਵਾਰਾ, 23 ਸਤੰਬਰ (ਮਨਦੀਪ ਸਿੰਘ ਉੱਭੀ)-ਐੱਮ.ਈ.ਐੱਸ ਵਰਕਰ ਯੂਨੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ਅੰਬਾਲਾ ਦੀ ਮੁੱਖ ਯੂਨੀਅਨ ਦੇ ਆਗੂਆਂ ਨੇ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਚੇਅਰਮੈਨ ਓਮ ਪ੍ਰਕਾਸ਼ ਵਿਸ਼ਿਸ਼ਟ,ਜਨਰਲ ਸੈਕਟਰੀ ਮਨੋਜ ਕੁਮਾਰ ਨੇ ਵਰਕਰਾਂ ਦੀਆਂ ਦਰਪੇਸ਼ ਸਮੱਸਿਆਵਾਂ ਅਤੇ ਉਹਨਾਂ ਦੇ ਹੱਲ ਲਈ ਵਿਚਾਰ ਪ੍ਰਗਟ ਕੀਤੇ ਸਥਾਨਕ ਯੂਨੀਅਨ ਦੇ ਆਗੂਆਂ ਨਾਲ ਗੱਲਬਾਤ ਕਰਦਿਆਂ ਉੱਚ ਅਧਿਕਾਰੀਆਂ ਨੂੰ ਵਰਕਰਾਂ ਦੀਆਂ ਸਮੱਸਿਆ ਹੱਲ ਕਰਨ ਲਈ ਕਿਹਾ ਜਿਸ ਵਿਚ ਠੇਕੇਦਾਰਾਂ ਦੀਆਂ ਮਨਮਰਜ਼ੀਆਂ ਦੇ ਹੱਲ ਲਈ ਗੱਲਬਾਤ ਕੀਤੀ ਵਰਕਰਾਂ ਲਈ ਮੈਡੀਕਲ ਸਹੂਲਤ ਸੇਵਾ,ਮੁਕਤ ਹੋ ਰਹੇ ਕਰਮਚਾਰੀਆਂ ਲਈ ਰਹਿੰਦੀਆਂ ਤਰੁਟੀਆਂ ਦੂਰ ਕਰਨ ਕੰਟੀਨ ਕਾਰਡ ਪ੍ਰਾਪਤੀ ਲਈ ਅਤੇ ਕੰਟੀਨ ਰਾਹੀਂ ਕਾਰ ਲੈਣ ਦਾ ਪ੍ਰਸਤਾਵ ਉਚ ਅਧਿਕਾਰੀਆਂ ਕੋਲ ਰੱਖਣ ਦਾ ਵਿਸ਼ਵਾਸ਼ ਦਵਾਇਆ। ਇਸ ਮੌਕੇ ਪ੍ਰਧਾਨ ਜਗਤਾਰ ਸਿੰਘ, ਕੁਲਦੀਪ ਸਿੰਘ ਸੈਕਟਰੀ, ਕਮੇਟੀ ਮੈਂਬਰ ਬਲਵੀਰ ਸਿੰਘ, ਸਰਬਜੀਤ ਸਿੰਘ, ਮੇਜਰ ਸਿੰਘ, ਸੌਰਵ ਕੁਮਾਰ ਅਤੇ ਸੇਵਾ ਮੁਕਤ ਅਧਿਕਾਰੀ ਵਿਸ਼ੇਸ਼ ਤੌਰ ’ਤੇ ਪੁੱਜੇ।
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਵਿਜੈ ਕੁਮਾਰੀ ਨੂੰ ਕੈਨੇਡਾ ਵਿਜ਼ਟਰ ਵੀਜ਼ਾ ਮਿਲਿਆ ਅਗਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਹੋਰ ਮਜ਼ਬੂਤ ਕਰਕੇ ਪੰਜਾਬ ਅਤੇ ਪੰਥ ਦੇ ਹੱਕਾਂ ਦੀ ਰਾਖੀ ਕੀਤੀ ਜਾਵੇਗੀ-ਹਰਬੀਰ ਸਿੰਘ...
Ad Position 24