24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਵਿਜੈ ਕੁਮਾਰੀ ਨੂੰ ਕੈਨੇਡਾ ਵਿਜ਼ਟਰ ਵੀਜ਼ਾ ਮਿਲਿਆ

ਮੁੱਲਾਂਪੁਰ-ਦਾਖਾ, 23 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਊਟਸ ਦੀ ਲੁਧਿਆਣਾ ਬ੍ਰਾਂਚ ਅੰਦਰ ਇੰਮੀਗ੍ਰੇਸ਼ਨ ਨਾਲ ਸਬੰਧਿਤ ਮਾਮਲਿਆਂ ਵਿਚ ਸਹਾਇਤਾ ਅਤੇ ਆਈਲੈਟਸ ਕੋਚਿੰਗ ਦੇ ਨਾਲ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਲਈ ਅਪਲਾਈ ਫਾਈਲਾਂ ਦੇ ਬੜੇ ਸਾਰਥਿਕ ਸਿੱਟੇ ਨਿਕਲ ਰਹੇ ਹਨ। ਵਿਦੇਸ਼ ਅਪਲਾਈ ਕੈਟਗਿਰੀਆਂ ਦੀਆਂ ਕਈ-ਕਈ ਵਾਰ ਰਫਿਊਜ਼ ਫਾਈਲਾਂ ਦੀ ਗੁਰਮਿਲਾਪ ਸਿੰਘ ਡੱਲਾ ਵਲੋਂ ਖੁਦ ਸਟੱਡੀ ਕਰਕੇ ਮੁੜ ਅਪਲਾਈ ਕਰਨ ਵਾਲਿਆਂ ਦੀ ਵੀਜ਼ਾ ਦਰ ਵੱਧ ਰਹੀ ਹੈ।

Ad Position 21
No active advertisement
ਅਜੀਤ ਡੈਸਕ 24-09-2026
ਮੁੱਲਾਂਪੁਰ-ਦਾਖਾ, 23 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਊਟਸ ਦੀ ਲੁਧਿਆਣਾ ਬ੍ਰਾਂਚ ਅੰਦਰ ਇੰਮੀਗ੍ਰੇਸ਼ਨ ਨਾਲ ਸਬੰਧਿਤ ਮਾਮਲਿਆਂ ਵਿਚ ਸਹਾਇਤਾ ਅਤੇ ਆਈਲੈਟਸ ਕੋਚਿੰਗ ਦੇ ਨਾਲ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਲਈ ਅਪਲਾਈ ਫਾਈਲਾਂ ਦੇ ਬੜੇ ਸਾਰਥਿਕ ਸਿੱਟੇ ਨਿਕਲ ਰਹੇ ਹਨ। ਵਿਦੇਸ਼ ਅਪਲਾਈ ਕੈਟਗਿਰੀਆਂ ਦੀਆਂ ਕਈ-ਕਈ ਵਾਰ ਰਫਿਊਜ਼ ਫਾਈਲਾਂ ਦੀ ਗੁਰਮਿਲਾਪ ਸਿੰਘ ਡੱਲਾ ਵਲੋਂ ਖੁਦ ਸਟੱਡੀ ਕਰਕੇ ਮੁੜ ਅਪਲਾਈ ਕਰਨ ਵਾਲਿਆਂ ਦੀ ਵੀਜ਼ਾ ਦਰ ਵੱਧ ਰਹੀ ਹੈ। ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਰਾਹੀਂ ਵਿਦੇਸ਼ ਫਾਈਲ ਅਪਲਾਈ ਸਮੇਂ ਇੰਮੀਗ੍ਰੇਸ਼ਨ ਸੇਵਾਵਾਂ ਦਾ ਲਾਭ ਲੈਣ ਵਾਲੀ ਵਿਜੈ ਕੁਮਾਰੀ ਹੁਸ਼ਿਆਰਪੁਰ ਨੂੰ ਕੈਨੇਡਾ ਦਾ ਵਿਜ਼ਟਰ ਵੀਜ਼ਾ ਕੁਝ ਹੀ ਦਿਨਾਂ ਵਿਚ ਮਿਲ ਗਿਆ। ਜ਼ਿਕਰਯੋਗ ਹੈ ਕਿ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਵਿਚ ਇੰਮੀਗ੍ਰੇਸ਼ਨ ਦੀਆਂ ਸ਼ਾਨਦਾਰ ਸੇਵਾਵਾਂ ਕਰਕੇ ਵਿਜ਼ਟਰ ਵੀਜ਼ਾ, ਵਰਕ ਪਰਮਿਟ ਵੀਜ਼ਾ ਫਾਈਲਾਂ ਦੀ ਤਿਆਰੀ ਲਈ ਵਿਦੇਸ਼ ਜਾਣ ਦੇ ਚਾਹਵਾਨ ਮੈਕਰੋ ਗਲੋਬਲ ਦਾ ਰੁਖ ਕਰ ਰਹੇ ਹਨ। ਮੈਕਰੋ ਗਲੋਬਲ ਵੱਖੋ - ਵੱਖ ਬ੍ਰਾਂਚਾਂ ਵਿਚ ਇੰਮੀਗ੍ਰੇਸ਼ਨ ਫਾਈਲ ਲਈ ਅਮਲੇ-ਫੈਲੇ ਦਾ ਆਪਸੀ ਤਾਲਮੇਲ ਅਤੇ ਕੰਮ ਤੇ ਕੇਂਦਰਿਤ ਧਿਆਨ ਸਦਕਾ ਅੱਜ ਮੈਕਰੋ ਗਲੋਬਲ ਦੇਸ਼-ਵਿਦੇਸ਼ ਵਿਚ ਵੱਖਰੀ ਪਹਿਚਾਣ ਬਣਾਈ ਬੈਠਾ ਹੈ।
Ad Position 22
No active advertisement
ਪਿਛਲੀ ਖ਼ਬਰ ਗੈਂਗਸਟਰ ਗੋਲਡੀ ਢਿੱਲੋਂ ਦਾ ਗੁਰਗਾ 30 ਬੋਰ ਦੀ ਪਿਸਤੌਲ ਸਮੇਤ ਕਾਬੂ ਨਿਊ ਚੰਡੀਗੜ੍ਹ ’ਚ ਪ੍ਰਾਪਰਟੀ ਡੀਲਰ ਦੇ ਘਰ ਫਾਇਰਿੰ... ਅਗਲੀ ਖ਼ਬਰ ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ਵਰਕਰ ਯੂਨੀਅਨ ਨੇ ਕੀਤੀ ਮੀਟਿੰਗ
Ad Position 24