27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਛਪਾਰ ਕਾਨਫ਼ਰੰਸ ਲਈ ਪਿੰਡ ਲੀਹਾਂ ਤੋਂ ਵੱਡਾ ਜਥਾ ਰਵਾਨਾ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਵਰਕਰਾਂ ਨੇ ਕੀਤੀ ਸ਼ਮੂਲੀਅਤ

ਭੂੰਦੜੀ, 26 ਸਤੰਬਰ (ਕੁਲਦੀਪ ਸਿੰਘ ਮਾਨ)- ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਪਿੰਡ ਲੀਹਾਂ ਤੋਂ ਛਪਾਰ ਮੇਲੇ ਮੌਕੇ ਹੋਣ ਵਾਲੀ ਸਿਆਸੀ ਕਾਨਫ਼ਰੰਸ ਵਿਚ ਸ਼ਮੂਲੀਅਤ ਕਰਨ ਲਈ ਪਾਰਟੀ ਆਗੂਆਂ ਤੇ ਵਰਕਰਾਂ ਦਾ ਵੱਡਾ ਜੱਥਾ ਰਵਾਨਾ ਹੋਇਆ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 27-09-2026
ਭੂੰਦੜੀ, 26 ਸਤੰਬਰ (ਕੁਲਦੀਪ ਸਿੰਘ ਮਾਨ)- ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਪਿੰਡ ਲੀਹਾਂ ਤੋਂ ਛਪਾਰ ਮੇਲੇ ਮੌਕੇ ਹੋਣ ਵਾਲੀ ਸਿਆਸੀ ਕਾਨਫ਼ਰੰਸ ਵਿਚ ਸ਼ਮੂਲੀਅਤ ਕਰਨ ਲਈ ਪਾਰਟੀ ਆਗੂਆਂ ਤੇ ਵਰਕਰਾਂ ਦਾ ਵੱਡਾ ਜੱਥਾ ਰਵਾਨਾ ਹੋਇਆ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸਾਬਕਾ ਸਰਪੰਚ ਕਰਨੈਲ ਸਿੰਘ, ਮਨਜੀਤ ਸਿੰਘ ਖੰਗੂੜਾ, ਐਡਵੋਕੇਟ ਦਰਬਾਰਾ ਸਿੰਘ, ਤੇਜਪਾਲ ਸਿੰਘ ਚੀਮਾ, ਤਾਰਾ ਸਿੰਘ ਖੰਗੂੜਾ, ਸੁਖਬੀਰ ਸਿੰਘ ਖੰਗੂੜਾ, ਹਰਦੀਪ ਸਿੰਘ ਚਹਿਲ, ਨੰਬਰਦਾਰ ਗੁਰਮੀਤ ਸਿੰਘ, ਜੀਤ ਸਿੰਘ, ਮਲਕੀਤ ਸਿੰਘ, ਦੇਸਰਾਜ ਸਿੰਘ, ਰੂਪ ਸਿੰਘ, ਸੁਖਵਿੰਦਰ ਸਿੰਘ ਕਾਕਾ, ਹਰਦਿਆਲ ਸਿੰਘ ਕੈਲੇ, ਦਰਸ਼ਨ ਸਿੰਘ ਚੱਕੀ ਵਾਲੇ, ਸੋਹਣ ਸਿੰਘ ਚੀਮਾ, ਬਲਵਿੰਦਰ ਸਿੰਘ, ਕਰਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਹਲਕਾ ਦਾਖਾ ਛਪਾਰ ਕਾਨਫ਼ਰੰਸ ਵਿਚ ਵਰਕਰਾਂ, ਵੋਟਰਾਂ ਦਾ ਵੱਡਾ ਇਕੱਠ ਜੁੜਿਆ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਆਮ ਲੋਕਾਂ ਦੀ ਸਿਹਤ ਸੰਭਾਲ ਨੂੰ ਦਿੱਤੀ ਵੱਡੀ ਤਰਜੀਹ-ਵਿਧਾਇਕ ਠੇਕੇਦਾਰ ਨਵੀਂ ਆਬਾਦੀ ਅਕਾਲਗੜ੍ਹ ਵ...
Ad Position 24