27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਛਪਾਰ ਮੇਲੇ ਦੀ ਕਾਨਫ਼ਰੰਸ ਪ੍ਰਧਾਨ ਕੰਬੋ ਦੀ ਅਗਵਾਈ ’ਚ ਵੱਡਾ ਕਾਫ਼ਲਾ ਗਿਆ

ਹਠੂਰ, 26 ਸਤੰਬਰ (ਜਸਵਿੰਦਰ ਸਿੰਘ ਛਿੰਦਾ)- ਕਸਬਾ ਹਠੂਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਛਪਾਰ ਵਿਖੇ ਹੋ ਰਹੀ ਕਾਨਫ਼ਰੰਸ ’ਚ ਸ਼ਾਮਿਲ ਹੋਣ ਲਈ ਪਾਰਟੀ ਦੇ ਬੀ. ਸੀ.

Ad Position 21
No active advertisement
ਅਜੀਤ ਡੈਸਕ 27-09-2026
ਹਠੂਰ, 26 ਸਤੰਬਰ (ਜਸਵਿੰਦਰ ਸਿੰਘ ਛਿੰਦਾ)- ਕਸਬਾ ਹਠੂਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਛਪਾਰ ਵਿਖੇ ਹੋ ਰਹੀ ਕਾਨਫ਼ਰੰਸ ’ਚ ਸ਼ਾਮਿਲ ਹੋਣ ਲਈ ਪਾਰਟੀ ਦੇ ਬੀ.ਸੀ.ਵਿੰਗ ਦੇ ਹਲਕਾ ਪ੍ਰਧਾਨ ਪਰਮਿੰਦਰ ਸਿੰਘ ਕੰਬੋ ਦੀ ਅਗਵਾਈ ਹੇਠ ਸਮੇਤ ਔਰਤਾਂ ਦੇ ਵਰਕਰਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ। ਜਿਸ ’ਚ ਡਾਇਰੈਕਟਰ ਬਲਜੀਤ ਸਿੰਘ ਹਠੂਰ, ਬਲਵੰਤ ਸਿੰਘ ਬਾਦਲ, ਹਰਪਾਲ ਸਿੰਘ ਪਾਲਾ, ਪ੍ਰਧਾਨ ਸਰਕਲ ਹਠੂਰ, ਅਵਤਾਰ ਸਿੰਘ ਕਲੇਰ, ਕੇਵਲ ਸਿੰਘ ਹਾਂਸ, ਇੰਦਰਜੀਤ ਸਿੰਘ ਕਾਲਾ, ਦਲਵੀਰ ਸਿੰਘ, ਨਾਇਬ ਸਿੰਘ, ਭੁਪਿੰਦਰ ਸਿੰਘ, ਕੇਵਲ ਸਿੰਘ ਧਾਲੀਵਾਲ, ਡਾ. ਬਿੰਦਰ ਸਿੰਘ, ਬੀਬੀ ਕਰਮਜੀਤ ਕੌਰ, ਸੁਖਵਿੰਦਰ ਸਿੰਘ ਜੱਗੀ ਖ਼ਾਲਸਾ, ਬੇਅੰਤ ਸਿੰਘ, ਮਮਣਾ ਸਿੰਘ, ਸਰੂਪ ਸਿੰਘ, ਸੁਖਵਿੰਦਰ ਸਿੰਘ ਆਦਿ ਸ਼ਾਮਿਲ ਸਨ। ਇਸ ਮੌਕੇ ਪ੍ਰਧਾਨ ਪ੍ਰਮਿੰਦਰ ਸਿੰਘ ਕੰਬੋ ਅਤੇ ਡਾਇਰੈਕਟਰ ਬਲਜੀਤ ਸਿੰਘ ਹਠੂਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੋ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਕੰਮ ਕਰਦੀ ਆਈ ਹੈ ਅਤੇ ਹਮੇਸ਼ਾ ਕਰਦੀ ਰਹੇਗੀ। ਇਸ ਲਈ ਛਪਾਰ ਮੇਲੇ ਦੀ ਕਾਨਫ਼ਰੰਸ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਮੀਲ ਪੱਥਰ ਸਾਬਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਰਮਨ ਸੰਧੂ ‘ਆਪ’ ਪਾਰਟੀ ਮਹਿਲਾ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਨਿਯੁਕਤ ਹੋਏ ਪਾਰਟੀ ਦੀ ਮਜ਼ਬੂਤੀ ਲਈ ਅਣਥੱਕ ਮਿਹਨਤ ਕੀਤੀ... ਅਗਲੀ ਖ਼ਬਰ ਵਲੀਪੁਰ ਕਲਾਂ ਤੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਜਥਾ ਛਪਾਰ ਕਾਨਫ਼ਰੰਸ ਲਈ ਹੋਇਆ ਰਵਾਨਾ
Ad Position 24