ਸ਼੍ਰੋਮਣੀ ਭਗਤ ਸ੍ਰੀ ਧੰਨਾ ਦਾ ਜਨਮ ਦਿਹਾੜਾ ਮਨਾਇਆ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਵਲੋਂ ਦੇਸ਼- ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਸਮਾਗਮ
ਜਗਰਾਉਂ, 27 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ਼੍ਰੋਮਣੀ ਭਗਤ ਸ੍ਰੀ ਧੰਨਾ ਜੀ ਦੇ611ਵੇਂ ਜਨਮ ਦਿਹਾੜੇ ਦੀ ਖੁਸ਼ੀ ਵਿਚ ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਜਗਰਾਉਂ ਵਿਖੇ ਤਿੰਨ ਰੋਜ਼ਾ ਸਮਾਗਮ ਸ਼ੁਰੂ ਹੋਇਆ। ਇਸ ਸਮਾਗਮ ਵਿਚ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ।
ਭਗਤ ਸ੍ਰੀ ਧੰਨਾ ਸਿੰਘ ਜੀ, ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ
28-09-2026