03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਭਾਜਪਾ ਆਗੂ ਅਜੀਤ ਸਿੰਘ ਅਖਾੜਾ ਨੂੰ ਸਦਮਾ, ਦਾਦੀ ਦਾ ਦਿਹਾਂਤ

ਜਗਰਾਉਂ, 2 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਹਲਕਾ ਜਗਰਾਉਂ ਦੇ ਭਾਜਪਾ ਆਗੂ ਅਜੀਤ ਸਿੰਘ ਅਖਾੜਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਦਾਦੀ ਮਾਤਾ ਵਿਦਿਆ ਕੌਰ ਧਰਮ ਪਤਨੀ ਕੈਪਟਨ ਤੇਜਾ ਸਿੰਘ ਅਕਾਲ ਚਲਾਣਾ ਕਰ ਗਏ। ਉਹ ਕਰੀਬ 78 ਵਰ੍ਹਿਆਂ ਦੇ ਸਨ।

Ad Position 21
No active advertisement
ਸਵ: ਵਿਦਿਆ ਕੌਰ ਦੀ ਤਸਵੀਰ। 03-10-2026
ਜਗਰਾਉਂ, 2 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਹਲਕਾ ਜਗਰਾਉਂ ਦੇ ਭਾਜਪਾ ਆਗੂ ਅਜੀਤ ਸਿੰਘ ਅਖਾੜਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਦਾਦੀ ਮਾਤਾ ਵਿਦਿਆ ਕੌਰ ਧਰਮ ਪਤਨੀ ਕੈਪਟਨ ਤੇਜਾ ਸਿੰਘ ਅਕਾਲ ਚਲਾਣਾ ਕਰ ਗਏ। ਉਹ ਕਰੀਬ 78 ਵਰ੍ਹਿਆਂ ਦੇ ਸਨ। ਜਿਕਰਯੋਗ ਹੈ ਕਿ ਉਹ ਜਲੰਧਰ ਦੇ ਪਟੇਲ ਹਸਪਤਾਲ ਵਿੱਚ ਜੇਰੇ ਇਲਾਜ ਸਨ। ਇਸ ਮੌਕੇ ਅਜੀਤ ਸਿੰਘ ਅਖਾੜਾ ਨਾਲ ਜ਼ਿਲਾ ਪ੍ਰਧਾਨ ਭਾਜਪਾ ਡਾ. ਰਾਜਿੰਦਰ ਸ਼ਰਮਾ, ਸਾਬਕਾ ਵਿਧਾਇਕ ਐੱਸ.ਆਰ ਕਲੇਰ, ਕੰਵਰ ਨਰਿੰਦਰ ਸਿੰਘ, ਲੈਕਚਰਾਰ ਅੰਮ੍ਰਿਤਪਾਲ ਸਿੰਘ ਹੰਸਰਾ, ਗਾਇਕ ਵੀਤ ਬਲਜੀਤ, ਡਾਇਰੈਕਟਰ ਸਿਮਰਜੀਤ ਸਿੰਘ, ਐੱਸ.ਐੱਸ.ਪੀ ਵਰਿੰਦਰ ਸਿੰਘ ਬਰਾੜ, ਐੱਸ.ਡੀ.ਐੱਮ ਬਲਜਿੰਦਰ ਸਿੰਘ ਢਿੱਲੋਂ, ਅੰਮ੍ਰਿਤ ਰਾਜ ਚੱਢਾ, ਢਾਡੀ ਜਸਵੰਤ ਸਿੰਘ ਦੀਵਾਨਾ, ਅਦਾਕਾਰ ਹਰਵੀ ਸੰਘਾ, ਸਾਬਕਾ ਵਿਧਾਇਕ ਡਾ: ਹਰਜੋਤ ਕਮਲ, ਜਸਵੰਤ ਸਿੰਘ ਬੜੈਚ ਏ.ਡੀ.ਸੀ ਪਠਾਨਕੋਟ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਰਵਿੰਦਰ ਸਿੰਘ ਸਿਵੀਆ, ਡੀ.ਐੱਸ.ਪੀ. ਇੰਦਰਜੀਤ ਸਿੰਘ ਬੋਪਾਰਾਏ, ਡੀ.ਐੱਸ.ਪੀ ਜਸਜੋਤ ਸਿੰਘ, ਡੀ.ਐਸ.ਪੀ ਜਸਪਾਲ ਸਿੰਘ ਧਾਲੀਵਾਲ, ਜੱਸਾ ਸਿੱਧੂ ਰਸੂਲਪੁਰ, ਸੁਮਿਤ ਅਰੋੜਾ, ਪ੍ਰਧਾਨ ਗੁਰਤੇਜ ਸਿੰਘ ਅਖਾੜਾ, ਗਾਇਕ ਸੁਖਵਿੰਦਰ ਸੁੱਖੀ, ਪ੍ਰੋ: ਜਸਵਿੰਦਰ ਧਨਾਨਸੂ, ਬਿੰਦਰ ਮਨੀਲਾ, ਸਰਪੰਚ ਜਗਵੀਂਨ ਸਿੰਘ ਕਾਲੀਏਵਾਲਾ, ਰਾਜਾ ਅਖਾੜਾ, ਜੱਗਾ ਅਖਾੜਾ ਆਦਿ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਨੌਸਰਬਾਜ਼ ਠੱਗ ਨੇ ਮਸੂਮ ਲੜਕੀ ਦਾ ਏ.ਟੀ.ਐੱਮ. ਕਾਰਡ ਬਦਲ ਕੇ ਉਸ ਦੇ ਖ਼ਾਤੇ ਵਿਚੋਂ 19 ਹਜ਼ਾਰ ਉਡਾਏ ਕੇਂਦਰ ਸਰਕਾਰ ਨੇ ਕਣ... ਅਗਲੀ ਖ਼ਬਰ ਜਤਿੰਦਰਾ ਗਰੀਨਫੀਲਡ ਸਕੂਲ ਵਿਖੇ ਕਰੀਅਰ ਕੌਂਸਲਿੰਗ ਦਾ ਆਯੋਜਨ
Ad Position 24