02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਹਲਵਾਰਾ ਨੇੜੇ ਰੋਡਵੇਜ਼ ਬੱਸ ਤੇ ਮੋਟਰਸਾਈਕਲ ਦੀ ਟੱਕਰ, ਸਵਾਰ ਗੰਭੀਰ ਜ਼ਖ਼ਮੀ

ਹਲਵਾਰਾ, 2 ਅਕਤੂਬਰ (ਮਨਦੀਪ ਸਿੰਘ ਉੱਭੀ) ਹਲਵਾਰਾ ਨੇੜੇ ਰੋਡਵੇਜ਼ ਦੀ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿੱਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਰੋਡਵੇਜ਼ ਦੀ ਬੱਸ ਨੰਬਰ ਪੀ.

Ad Position 21
No active advertisement
ਅਜੀਤ ਡੈਸਕ 03-10-2026
ਹਲਵਾਰਾ, 2 ਅਕਤੂਬਰ (ਮਨਦੀਪ ਸਿੰਘ ਉੱਭੀ) ਹਲਵਾਰਾ ਨੇੜੇ ਰੋਡਵੇਜ਼ ਦੀ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿੱਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਰੋਡਵੇਜ਼ ਦੀ ਬੱਸ ਨੰਬਰ ਪੀ.ਬੀ.65 ਬੀ.ਬੀ. 8873 ਅਤੇ ਮੋਟਰਸਾਈਕਲ ਨੰਬਰ ਪੀ.ਬੀ. 56ਐੱਫ਼0236 ਦੀ ਬੱਸ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਲੁਧਿਆਣਾ ਦੇ ਦਿਆਨੰਦ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਦੇ ਸਬੰਧੀ ਥਾਣਾ ਸੁਧਾਰ ਦੇ ਮੁਖੀ ਕੁਲਵਿੰਦਰ ਸਿੰਘ ਮੌਕੇ ਤੇ ਪੁਜੇ ਉਹਨਾਂ ਦੱਸਿਆ ਹਾਦਸੇ ਦੇ ਸਥਾਨ ’ਤੇ ਮੌਕੇ ਦੀ ਸੀਸੀਟੀਵੀ ਦੇਖੀ। ਤਫਤੀਸ਼ ਅਧਿਕਾਰੀ ਗੀਤਇੰਦਰਪਾਲ ਸਿੰਘ ਨੇ ਦੱਸਿਆ ਅਤੇ ਡਾਕਟਰੀ ਰਿਪੋਰਟ ਅਜੇ ਨਹੀ ਆਈ ਹੈ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ।
Ad Position 22
No active advertisement
ਪਿਛਲੀ ਖ਼ਬਰ ਨੌਸਰਬਾਜ਼ ਠੱਗ ਨੇ ਮਸੂਮ ਲੜਕੀ ਦਾ ਏ.ਟੀ.ਐੱਮ. ਕਾਰਡ ਬਦਲ ਕੇ ਉਸ ਦੇ ਖ਼ਾਤੇ ਵਿਚੋਂ 19 ਹਜ਼ਾਰ ਉਡਾਏ ਅਗਲੀ ਖ਼ਬਰ ਭਾਈ ਦਾਨ ਸਿੰਘ ਪਬਲਿਕ ਸਕੂਲ ਮਾਣੂੰਕੇ ਦੇ ਉਮਰਾਨ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੌਰਾਨ ਗੋਲਡ ਮੈਡਲ ਜਿੱਤਿਆ
Ad Position 24