12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਦੇਹੜਕਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੁੂ ਕਰਵਾਈ

ਹਠੂਰ, 11 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਮਾਰਕੀਟ ਕਮੇਟੀ ਹਠੂਰ ਅਧੀਨ ਪੈਂਦੀ ਪਿੰਡ ਦੇਹੜਕਾ ਦੀ ਮੰਡੀ ਵਿਖੇ ਸੈਕਟਰੀ ਗੁਰਦੀਪ ਸਿੰਘ ਖੰਗੂੜਾ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਨਾਲ ਜੱਥੇਦਾਰ ਸੁਖਦੇਵ ਸਿੰਘ ਖਹਿਰਾ, ਆਮ ਆਦਮੀ ਪਾਰਟੀ ਆਗੂ ਸਰਪੰਚ ਗੋਪਾਲ ਸਿੰਘ ਪਾਲੀ ਡੱਲਾ, ਜਸਵਿੰਦਰ ਸਿੰਘ ਕਲਰਕ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 12-10-2026
ਹਠੂਰ, 11 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਮਾਰਕੀਟ ਕਮੇਟੀ ਹਠੂਰ ਅਧੀਨ ਪੈਂਦੀ ਪਿੰਡ ਦੇਹੜਕਾ ਦੀ ਮੰਡੀ ਵਿਖੇ ਸੈਕਟਰੀ ਗੁਰਦੀਪ ਸਿੰਘ ਖੰਗੂੜਾ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਨਾਲ ਜੱਥੇਦਾਰ ਸੁਖਦੇਵ ਸਿੰਘ ਖਹਿਰਾ, ਆਮ ਆਦਮੀ ਪਾਰਟੀ ਆਗੂ ਸਰਪੰਚ ਗੋਪਾਲ ਸਿੰਘ ਪਾਲੀ ਡੱਲਾ, ਜਸਵਿੰਦਰ ਸਿੰਘ ਕਲਰਕ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸੈਕਟਰੀ ਗੁਰਦੀਪ ਸਿੰਘ ਖੰਗੂੜਾ ਅਤੇ ਸਰਪੰਚ ਗੋਪਾਲ ਸਿੰਘ ਪਾਲੀ ਡੱਲਾ ਨੇ ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਖਹਿਰਾ, ਕਿਸਾਨ ਆਗੂ ਚਮਕੌਰ ਸਿੰਘ ਸਿੱਧੂ, ਬਲਜੀਤ ਸਿੰਘ ਸਿੱਧੂ ਪੰਚ, ਬਲਵੰਤ ਸਿੰਘ, ਜਸਵਿੰਦਰ ਸਿੰਘ ਸਿੱਧੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੇ-ਮੌਸਮੇ ਮੀਂਹ ਅਤੇ ਤੇਜ਼ ਹਨੇਰੀ-ਝੱਖੜ ਨੇ ਬਦਲਿਆ ਮੌਸਮ ਦਾ ਮਿਜ਼ਾਜ, ਕਿਸਾਨਾਂ ਦੇ ਸਾਹ ਸੂਤੇ ਅਗਲੀ ਖ਼ਬਰ ਟੀਟੂ ਦੇ ਪੈਟਰੋਲ ਪੰਪ ਨਜ਼ਦੀਕ ਖੜ੍ਹੇ ਵਾਹਨਾਂ ਵਿਚੋਂ ਤੇਲ, ਬੈਟਰੀਆਂ ਚੋਰੀ ਕਰਨ ਵਾਲੇ ਸਖ਼ਸ ’ਤੇ ਪੁਲਿਸ ਅਜੇ ਵੀ ਮਿਹਰਬਾ...
Ad Position 24