12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਮੇਜਰ ਸਿੰਘ ਨੂੰ ਕੈਨੇਡਾ ਦਾ ਵੀਜ਼ਾ ਮਿਲਿਆ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਿਊਟਸ ਦੀ ਲੁਧਿਆਣਾ ਬ੍ਰਾਂਚ ਦੇ ਇੰਮੀਗ੍ਰੇਸ਼ਨ ਸ਼ੈਕਸ਼ਨ ਵਲੋਂ ਜਿਥੇ ਵਿਦਿਆਰਥੀਆਂ ਦੀਆਂ ਵਿਦੇਸ਼ ਪੜ੍ਹਾਈ ਲਈ ਅਪਲਾਈ ਫਾਈਲਾਂ ਦਾ ਨਤੀਜਾ ਸ਼ਾਨਦਾਰ ਆ ਰਿਹਾ, ਉਥੇ ਕੈਨੇਡਾ ਜਾਣ ਲਈ ਵਿਜ਼ਟਰ ਵੀਜ਼ਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ। ਵਿਦਿਆਰਥੀ ਵੀਜ਼ਾ, ਵਿਜ਼ਟਰ ਵੀਜ਼ਾ ਹੋਰ ਕੈਟਗਿਰੀਆਂ ਦੀਆਂ ਕਈ-ਕਈ ਵਾਰ ਰਫਿਊਜ਼ ਫਾਈਲਾਂ ਦੀ ਗੁਰਮਿਲਾਪ ਸਿੰਘ ਡੱਲਾ ਵਲੋਂ ਖੁਦ ਸਟੱਡੀ ਕਰਕੇ ਮੁੜ ਅਪਲਾਈ ਕਰਨ ਨਾਲ ਵੀਜ਼ਾ ਦਰ ਵਧ ਰਹੀ ਹੈ।

Ad Position 21
No active advertisement
ਅਜੀਤ ਡੈਸਕ 13-10-2026
ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਿਊਟਸ ਦੀ ਲੁਧਿਆਣਾ ਬ੍ਰਾਂਚ ਦੇ ਇੰਮੀਗ੍ਰੇਸ਼ਨ ਸ਼ੈਕਸ਼ਨ ਵਲੋਂ ਜਿਥੇ ਵਿਦਿਆਰਥੀਆਂ ਦੀਆਂ ਵਿਦੇਸ਼ ਪੜ੍ਹਾਈ ਲਈ ਅਪਲਾਈ ਫਾਈਲਾਂ ਦਾ ਨਤੀਜਾ ਸ਼ਾਨਦਾਰ ਆ ਰਿਹਾ, ਉਥੇ ਕੈਨੇਡਾ ਜਾਣ ਲਈ ਵਿਜ਼ਟਰ ਵੀਜ਼ਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ। ਵਿਦਿਆਰਥੀ ਵੀਜ਼ਾ, ਵਿਜ਼ਟਰ ਵੀਜ਼ਾ ਹੋਰ ਕੈਟਗਿਰੀਆਂ ਦੀਆਂ ਕਈ-ਕਈ ਵਾਰ ਰਫਿਊਜ਼ ਫਾਈਲਾਂ ਦੀ ਗੁਰਮਿਲਾਪ ਸਿੰਘ ਡੱਲਾ ਵਲੋਂ ਖੁਦ ਸਟੱਡੀ ਕਰਕੇ ਮੁੜ ਅਪਲਾਈ ਕਰਨ ਨਾਲ ਵੀਜ਼ਾ ਦਰ ਵਧ ਰਹੀ ਹੈ। ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਰਾਹੀਂ ਵਿਦੇਸ਼ ਫਾਈਲ ਅਪਲਾਈ ਸਮੇਂ ਇੰਮੀਗ੍ਰੇਸ਼ਨ ਸੇਵਾਵਾਂ ਦਾ ਲਾਭ ਲੈ ਕੇ ਮੇਜਰ ਸਿੰਘ ਵਾਸੀ ਪਟਿਆਲਾ ਨੂੰ ਕੈਨੇਡਾ ਦਾ ਵਿਜ਼ਟਰ ਵੀਜ਼ਾ ਬੜੀ ਅਸਾਨੀ ਨਾਲ ਮਿਲ ਗਿਆ। ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਿਊਟਸ ਬ੍ਰਾਂਚ ਲੁਧਿਆਣਾ ਦੀਆਂ ਇੰਮੀਗ੍ਰੇਸ਼ਨ ਸੇਵਾਵਾਂ ਦੇ ਨਾਲ-ਨਾਲ ਵਿਦਿਆਰਥੀਆਂ ਦੇ ਉਚੇਰੇ ਭਵਿੱਖ ਲਈ ਆਈਲਟਸ ਦੇ ਚੰਗੇ ਨਤੀਜਿਆਂ ਲਈ ਚੰਗੇ ਟ੍ਰੇਨਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ। ਵਿਦਿਆਰਥੀਆਂ ਲਈ ਆਈਲਟਸ ਕੋਚਿੰਗ ਅਸਾਨ ਬਣਾਉਣ ਲਈ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਅੰਦਰ ਵਿਦਿਆਰਥੀਆਂ ਦੀ ਪੜ੍ਹਾਈ ਸੰਬੰਧੀ ਹਰ ਕਮਜ਼ੋਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਮਾਲਵਾ ਖੇਤਰ ਵਿਚ ਵਿਦੇਸ਼ ਪੜ੍ਹਾਈ ਵਾਲੇ ਵਿਦਿਆਰਥੀਆਂ ਦੀ ਮੈਕਰੋ ਗਲੋਬਲ ਵੱਲ ਭੀੜ ਉਨ੍ਹਾਂ ਦੇ ਭਵਿੱਖ ਦੀ ਜਾਮਨ ਹੈ।
Ad Position 22
No active advertisement
ਪਿਛਲੀ ਖ਼ਬਰ ਬਦਲਾਅ ਵਾਲੀ ਮਾਨ ਸਰਕਾਰ ਅੱਜ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ- ਹਿੱਸੋਵਾਲ ਅਗਲੀ ਖ਼ਬਰ ਸਹਿਕਾਰੀ ਖੇਤੀਬਾੜੀ ਸਭਾ ਲੋਧੀਵਾਲ ਦੀ ਪ੍ਰਬੰਧਕ ਕਮੇਟੀ ਵਲੋਂ ਮਾਨ ਸਰਕਾਰ ਦੇ ਫ਼ੈਸਲੇ ਦੀ ਆਲੋਚਨਾ
Ad Position 24