13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਖ਼ਾਲਸਾ ਕਾਲਜ ਫਾਰ ਵਿਮੈਨ ਸਿੱਧਵਾਂ ਖੁਰਦ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਨੂੰ ਸਦਮਾ, ਪਿਤਾ ਦਾ ਦਿਹਾਂਤ

ਚੌਂਕੀਮਾਨ, 13 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਖ਼ਾਲਸਾ ਕਾਲਜ ਫਾਰ ਵਿਮੈਨ ਸਿੱਧਵਾਂ ਖੁਰਦ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਸ: ਕੁਲਦੀਪ ਸਿੰਘ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ।

Ad Position 21
No active advertisement
ਅਜੀਤ ਡੈਸਕ 14-10-2026
ਚੌਂਕੀਮਾਨ, 13 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਖ਼ਾਲਸਾ ਕਾਲਜ ਫਾਰ ਵਿਮੈਨ ਸਿੱਧਵਾਂ ਖੁਰਦ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਸ: ਕੁਲਦੀਪ ਸਿੰਘ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ। ਇਸ ਮੌਕੇ ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਦੇ ਪ੍ਰਧਾਨ ਬੀਰਇੰਦਰ ਸਿੰਘ ਸਿੱਧੂ, ਸਕੱਤਰ ਪ੍ਰੀਤਮ ਸਿੰਘ ਜੌਹਲ, ਮੈਨੇਜਰ ਪ੍ਰਦੀਪ ਸਿੰਘ ਸਿੱਧੂ, ਮੈਂਬਰ ਦਵਿੰਦਰ ਸਿੰਘ ਮਾਨ, ਹਰਮੇਲ ਸਿੰਘ ਸਿੱਧੂ, ਜਰਨੈਲ ਸਿੰਘ ਢਿੱਲੋਂ ਤੇ ਸਿੱਧਵਾਂ ਵਿੱਦਿਅਕ ਸੰਸਥਾਵਾਂ ਦੇ ਪ੍ਰਿੰਸੀਪਲ ਡਾ. ਅਮਨਦੀਪ ਕੌਰ ਜੀ. ਐੱਚ. ਜੀ. ਹਰਿਪ੍ਰਕਾਸ ਕਾਲਜ ਆਫ ਐਜੂਕੇਸਨ ਫਾਰ ਵਿਮੈਨ, ਪ੍ਰਿੰਸੀਪਲ ਡਾ. ਸਵੇਤਾ ਢੰਡ ਜੀ. ਐੱਚ. ਜੀ. ਇੰਸਟੀਚਿਊਟ ਆਫ ਲਾਅ, ਪ੍ਰਿੰਸੀਪਲ ਦਲਜੀਤ ਕੌਰ ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਪ੍ਰਿੰਸੀਪਲ ਸੰਦੀਪ ਕੌਰ ਜੀ. ਐੱਚ. ਜੀ. ਪਬਲਿਕ ਸਕੂਲ, ਪ੍ਰਿੰਸੀਪਲ ਡਾ. ਜੀ. ਪਵਨ ਕੁਮਾਰ ਜੀ. ਐੱਚ. ਜੀ. ਇੰਸਟੀਚਿਊਟ ਆਫ ਫਾਰਮੇਸੀ, ਸਰਪੰਚ ਮਨਿੰਦਰ ਸਿੰਘ ਨੋਨੀ ਸਿੱਧਵਾਂ, ਮਾ: ਪਰਮਜੀਤ ਸਿੰਘ ਸਿੱਧਵਾਂ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਸਿੱਧਵਾਂ, ਡਾ.ਅਮਰਜੀਤ ਸਿੰਘ ਸਿੱਧਵਾਂ, ਸਾਬਕਾ ਸਰਪੰਚ ਪਰਮਿੰਦਰ ਸਿੰਘ ਸਿੱਧਵਾਂ, ਗੁਰਚੇਤ ਸਿੰਘ ਸਿੱਧਵਾਂ ਤੇ ਇਲਾਕੇ ਦੀਆਂ ਪੰਚਾਇਤਾਂ ਤੇ ਪਤਵੰਤੇ ਸੱਜਣਾਂ ਨੇ ਪ੍ਰਿੰਸੀਪਲ ਡਾ: ਸਤਿੰਦਰ ਕੌਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸੁਪਰਡੈਂਟ ਬਲਦੇਵ ਕੌਰ ਮਾਨ ਨੇ ਦੱਸਿਆ ਕਿ ਸ: ਕੁਲਦੀਪ ਸਿੰਘ ਨਮਿਤ ਅੰਤਿਮ ਅਰਦਾਸ ਤੇ ਸਰਧਾਂਜਲੀ ਸਮਾਰੋਹ 17 ਅਕਤੂਬਰ ਨੂੰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਪਿੰਡ ਸਿੱਧਵਾਂ ਕਲਾਂ ਵਿਖੇ 12 ਤੋਂ 1 ਵਜੇ ਤੱਕ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਬੱਸੀਆਂ ਵਿਖੇ ‘ਆਪ’ ਵਪਾਰ ਵਿੰਗ ਦੇ ਚੇਅਰਮੈਨ ਡਾ. ਰਮੇਸ਼ ਜੈਨ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਸ਼ਿਵਾਲਿਕ ਮਾਡਲ ਸਕੂਲ ਵਿਚ ਵਿਗਿਆਨ ਮੇਲੇ ਦਾ ਸ਼ਾਨਦਾਰ ਆਯੋਜਨ
Ad Position 24