15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸਵਾਮੀ ਸ਼ੰਕਰਾ ਨੰਦ ਭੂਰੀ ਵਾਲਿਆਂ ਦਾ ਦੀਵਾਨ ਬੜੂੰਦੀ ’ਚ ਅੱਜ

ਲੋਹਟਬੱਦੀ, 15 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਨਾਨਕਸਰ ਸੰਪਰਦਾਇ ਦੇ ਤਪੱਸਵੀ ਸੰਤ ਬਾਬਾ ਈਸ਼ਰ ਸਿੰਘ ਕਲੇਰਾਂ ਵਾਲਿਆਂ ਦੀ 63ਵੀਂ ਬਰਸੀ ਨੂੰ ਸਮਰਪਿਤ ਪਿੰਡ ਬੜੂੰਦੀ ਸਥਿਤ ਪੱਤੀ ਰੋਕੋਂ ਸਥਿਤ ਨਾਨਕਸਰ ਠਾਠ ਵਿਖੇ ਸੰਤ ਬਾਬਾ ਅਮਰ ਸਿੰਘ ਬੜੂੰਦੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਮਾਗਮਾਂ ਦੇ 5ਵੇਂ ਦਿਨ ਸਵਾਮੀ ਸ਼ੰਕਰਾ ਨੰਦ ਮਹਾਰਾਜ ਭੂਰੀ ਵਾਲੇ ਸੰਗਤਾਂ ਨੂੰ ਰਾਤ 7 ਤੋਂ 8:30 ਵਜੇ ਤੱਕ ਕਥਾ ਕੀਰਤਨ ਦੁਆਰਾ ਨਿਹਾਲ ਕਰਨਗੇ। ਇਸ ਤੋਂ ਪਹਿਲਾਂ 12 ਅਕਤੂਬਰ ਤੋਂ ਸੰਤ ਬਾਬਾ ਰਵਿੰਦਰ ਸਿੰਘ ਜੋਨੀ ਤਖਾਣਬੱਧ ਵਾਲੇ ਹਾਜ਼ਰੀ ਭਰਦੇ ਆ ਰਹੇ ਹਨ।

Ad Position 21
No active advertisement
ਅਜੀਤ ਡੈਸਕ 16-10-2026
ਲੋਹਟਬੱਦੀ, 15 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਨਾਨਕਸਰ ਸੰਪਰਦਾਇ ਦੇ ਤਪੱਸਵੀ ਸੰਤ ਬਾਬਾ ਈਸ਼ਰ ਸਿੰਘ ਕਲੇਰਾਂ ਵਾਲਿਆਂ ਦੀ 63ਵੀਂ ਬਰਸੀ ਨੂੰ ਸਮਰਪਿਤ ਪਿੰਡ ਬੜੂੰਦੀ ਸਥਿਤ ਪੱਤੀ ਰੋਕੋਂ ਸਥਿਤ ਨਾਨਕਸਰ ਠਾਠ ਵਿਖੇ ਸੰਤ ਬਾਬਾ ਅਮਰ ਸਿੰਘ ਬੜੂੰਦੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਮਾਗਮਾਂ ਦੇ 5ਵੇਂ ਦਿਨ ਸਵਾਮੀ ਸ਼ੰਕਰਾ ਨੰਦ ਮਹਾਰਾਜ ਭੂਰੀ ਵਾਲੇ ਸੰਗਤਾਂ ਨੂੰ ਰਾਤ 7 ਤੋਂ 8:30 ਵਜੇ ਤੱਕ ਕਥਾ ਕੀਰਤਨ ਦੁਆਰਾ ਨਿਹਾਲ ਕਰਨਗੇ। ਇਸ ਤੋਂ ਪਹਿਲਾਂ 12 ਅਕਤੂਬਰ ਤੋਂ ਸੰਤ ਬਾਬਾ ਰਵਿੰਦਰ ਸਿੰਘ ਜੋਨੀ ਤਖਾਣਬੱਧ ਵਾਲੇ ਹਾਜ਼ਰੀ ਭਰਦੇ ਆ ਰਹੇ ਹਨ। ਇਸ ਦੇ ਨਾਲ ਹੀ 17 ਤੇ 18 ਅਕਤੂਬਰ ਨੂੰ ਬਾਬਾ ਕੁਲਦੀਪ ਸਿੰਘ ਨਾਨਕਸਰ ਮਜਾਰੀ ਵਾਲੇ ਸੰਗਤਾਂ ਨੂੰ ਗੁਰੂ ਇਤਿਹਾਸ ਅਤੇ ਨਾਮ ਸਿਮਰਨ ਨਾਲ ਜੋੜਨਗੇ।
Ad Position 22
No active advertisement
ਪਿਛਲੀ ਖ਼ਬਰ ਜਥੇਬੰਦੀਆਂ ਨੇ ਕਸਬਾ ਸਿੱਧਵਾਂ ਬੇਟ ਦੇ ਮੁੱਖ ਬਾਜ਼ਾਰ ’ਚ ਕੱਢਿਆ ਰੋਸ ਮਾਰਚ ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਫੇਟ ਲੱਗਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ
Ad Position 24