17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਡਾ. ਜਗਤਾਰ ਸਿੰਘ ਐਤੀਆਣਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬੁਰਜਗਿੱਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਮੁੱਲਾਂਪੁਰ-ਦਾਖਾ, 16 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਵਿਦੇਸ਼ ਪੜ੍ਹਾਈ ਲਈ ਵਿਦਿਆਰਥੀਆਂ ਨੂੰ ਆਈਲੈਟਸ ਚੰਗੇ ਬੈਂਡ ਸਕੋਰ ਪ੍ਰਾਪਤ ਕਰਨ ਦੀ ਕੋਚਿੰਗ ਦੇ ਰਹੇ ਮਾਲਵੇ ਦੇ ਨਾਮਵਰ ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਿਊਟਸ ਦੀ ਮੁੱਲਾਂਪੁਰ ਬ੍ਰਾਂਚ ਅੰਦਰ ਤਜਰਬੇਕਾਰ ਆਈਲੈਟਸ ਟ੍ਰੇਨਰਾਂ ਦੁਆਰਾ ਕੋਚਿੰਗ ਲੈਣ ਵਾਲੇ ਵਿਦਿਆਰਥੀਆਂ ਭੀੜ ਮੁੱਲਾਂਪੁਰ ਮੈਕਰੋ ਗਲੋਬਲ ’ਚ ਆਈਲੈਟਸ ਦੀ ਤਿਆਰੀ ਲਈ ਜੁੜਨੀ ਸ਼ੁਰੂ ਹੋ ਗਈ। ਅੱਤ ਦੀ ਗਰਮੀ ’ਚ ਵਿਦਿਆਰਥੀ ਚੰਗੇਰੇ ਭਵਿੱਖ ਆਈਲੈਟਸ ਦੀ ਤਿਆਰੀ ਲਈ ਮਾਡਲ ਥਾਣਾ ਦਾਖਾ ਨਜ਼ਦੀਕ ਮੈਕਰੋ ਗਲੋਬਲ ਇੰਸਟੀਚਿਊਟ ਰਾਹੀਂ ਕੋਚਿੰਗ ਲੈ ਰਹੇ ਹਨ।

Ad Position 21
No active advertisement
ਅਜੀਤ ਡੈਸਕ 17-10-2026
ਮੁੱਲਾਂਪੁਰ-ਦਾਖਾ, 16 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਵਿਦੇਸ਼ ਪੜ੍ਹਾਈ ਲਈ ਵਿਦਿਆਰਥੀਆਂ ਨੂੰ ਆਈਲੈਟਸ ਚੰਗੇ ਬੈਂਡ ਸਕੋਰ ਪ੍ਰਾਪਤ ਕਰਨ ਦੀ ਕੋਚਿੰਗ ਦੇ ਰਹੇ ਮਾਲਵੇ ਦੇ ਨਾਮਵਰ ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਿਊਟਸ ਦੀ ਮੁੱਲਾਂਪੁਰ ਬ੍ਰਾਂਚ ਅੰਦਰ ਤਜਰਬੇਕਾਰ ਆਈਲੈਟਸ ਟ੍ਰੇਨਰਾਂ ਦੁਆਰਾ ਕੋਚਿੰਗ ਲੈਣ ਵਾਲੇ ਵਿਦਿਆਰਥੀਆਂ ਭੀੜ ਮੁੱਲਾਂਪੁਰ ਮੈਕਰੋ ਗਲੋਬਲ ’ਚ ਆਈਲੈਟਸ ਦੀ ਤਿਆਰੀ ਲਈ ਜੁੜਨੀ ਸ਼ੁਰੂ ਹੋ ਗਈ। ਅੱਤ ਦੀ ਗਰਮੀ ’ਚ ਵਿਦਿਆਰਥੀ ਚੰਗੇਰੇ ਭਵਿੱਖ ਆਈਲੈਟਸ ਦੀ ਤਿਆਰੀ ਲਈ ਮਾਡਲ ਥਾਣਾ ਦਾਖਾ ਨਜ਼ਦੀਕ ਮੈਕਰੋ ਗਲੋਬਲ ਇੰਸਟੀਚਿਊਟ ਰਾਹੀਂ ਕੋਚਿੰਗ ਲੈ ਰਹੇ ਹਨ। ਮੈਕਰੋ ਗਲੋਬਲ ਦੀ ਮੁੱਲਾਂਪੁਰ ਬ੍ਰਾਂਚ ਰਾਹੀਂ ਆਈਲੈਟਸ ਕੋਚਿੰਗ ਲੈ ਕੇ ਟੈਸਟ ਦੇਣ ਵਾਲੇ ਪੁਸ਼ਮਿੰਦਰ ਸਿੰਘ ਕੁਰੜ ਨੇ ਲਿਸਨਿੰਗ-8, ਰੀਡਿੰਗ-6.5, ਰਾਈਟਿੰਗ-7, ਸਪੀਕਿੰਗ-6, ਓਵਰਆਲ 7 ਬੈਂਡ ਪ੍ਰਾਪਤ ਕਰਕੇ ਵਿਦੇਸ਼ ਪੜ੍ਹਾਈ ਲਈ ਆਪਣਾ ਰਾਹ ਪੱਧਰਾ ਕਰ ਲਿਆ। ਆਈਲੈਟਸ ਦੇ ਖੇਤਰ ਵਿਚ ਪੰਜਾਬ ਦੀ ਮੋਹਰੀ ਸੰਸਥਾ ਵਜੋਂ ਜਾਣੇ ਜਾਂਦੇ ਮੈਕਰੋ ਗਲੋਬਲ ਇੰਸਟੀਚਿਊਟਸ ਦੇ ਐੱਮ.ਡੀ ਗੁਰਮਿਲਾਪ ਸਿੰਘ ਡੱਲਾ ਦੀ ਅਗਵਾਈ ਹੇਠ ਮੈਕਰੋ ਗਲੋਬਲ ਸੈਂਟਰ ਅੰਦਰ ਮਾਹਿਰ ਟ੍ਰੇਨਰਾਂ ਵੱਲੋਂ ਯੂਨੀਕ ਢੰਗ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਕਰਵਾਈ ਜਾਂਦੀ ਹੈ। ਸੈਂਟਰ ਵਿੱਚ ਇੰਮੀਗ੍ਰੇਸ਼ਨ ਸਰਵਿਸ ਅਸਰਦਾਰ ਬਣਾਈ ਰੱਖਣ ਲਈ ਵਿਦੇਸ਼ਾਂ ਵਿੱਚ ਇੰਮੀਗ੍ਰੇਸ਼ਨ ਦੇ ਕਾਨੂੰਨ ਬਾਰੇ ਜਾਣੂ ਸਟਾਫ਼ ਵੱਲੋਂ ਇੰਮੀਗ੍ਰੇਸ਼ਨ ਫਾਈਲ ਪ੍ਰਕਿਰਿਆ ਪੂਰੀ ਕੀਤੀ ਜਾਂਦੀ ਹੈ। ਆਈਲੈਟਸ ਅਤੇ ਇੰਮੀਗ੍ਰੇਸ਼ਨ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਕਰਕੇ ਮੈਕਰੋ ਗਲੋਬਲ ਦੀ ਮੁੱਲਾਂਪੁਰ ਬ੍ਰਾਂਚ ਸ਼ਹਿਰੀ-ਦਿਹਾਤੀ ਖੇਤਰ ਦੇ ਵਿਦਿਆਰਥੀਆਂ ਲਈ ਮਾਣ ਬਣੀ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐੱਮ ਵਲੋਂ ਦਾਣਾ ਮੰਡੀ ਰਾਏਕੋਟ ਸਮੇਤ ਖ਼ਰੀਦ ਕੇਂਦਰਾਂ ’ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਲੀਲਾਂ ਮੇਘ ਸਿੰਘ ਦੇ ਜੇ.ਐੱਮ.ਕੇ. ਇੰਟਰਨੈਸ਼ਨਲ ਸਕੂਲ ਵਿਖੇ ਫ਼ਨ ਮੇਲੇ ਦਾ ਸ਼ਾਨਦਾਰ ਆਯੋਜਨ
Ad Position 24