16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਰਦਾਰ ਭਰਪੂਰ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ ’ਚ ਨਾਮਣਾ ਖੱਟਿਆ

ਰਾਏਕੋਟ, 16 ਅਕਤੂਬਰ (ਸੁਸ਼ੀਲ) ਨੇੜਲੇ ਪਿੰਡ ਤਲਵੰਡੀ ਰਾਏ ਵਿਖੇ ਸਥਿੱਤ ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਬੀਤੇ ਦਿਨੀ ਸੰਪੰਨ ਹੋਏ ਸਕੂਲਾਂ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਵਿਚ ਭਾਗ ਲੈ ਕੇ ਸ਼ਤਰੰਜ ਅਤੇ ਫੁੱਟਬਾਲ ਮੁਕਾਬਲੇ ਵਿਚ ਕਾਂਸੇ ਦਾ ਤਗਮਾ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਇਸ ਸਬੰਧੀ ਜਾਣਕੀਰੀ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਤਲਵੰਡੀ ਰਾਏ ਵਿਖੇ ਸੰਪੰਨ ਹੋਏ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਸਕੂਲ ਦੀ ਸ਼ਤਰੰਜ ਅਤੇ ਫੁੱਟਬਾਲ ਦੀ ਟੀਮ ਨੇ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 17-10-2026
ਰਾਏਕੋਟ, 16 ਅਕਤੂਬਰ (ਸੁਸ਼ੀਲ) ਨੇੜਲੇ ਪਿੰਡ ਤਲਵੰਡੀ ਰਾਏ ਵਿਖੇ ਸਥਿੱਤ ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਬੀਤੇ ਦਿਨੀ ਸੰਪੰਨ ਹੋਏ ਸਕੂਲਾਂ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਵਿਚ ਭਾਗ ਲੈ ਕੇ ਸ਼ਤਰੰਜ ਅਤੇ ਫੁੱਟਬਾਲ ਮੁਕਾਬਲੇ ਵਿਚ ਕਾਂਸੇ ਦਾ ਤਗਮਾ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਇਸ ਸਬੰਧੀ ਜਾਣਕੀਰੀ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਤਲਵੰਡੀ ਰਾਏ ਵਿਖੇ ਸੰਪੰਨ ਹੋਏ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਸਕੂਲ ਦੀ ਸ਼ਤਰੰਜ ਅਤੇ ਫੁੱਟਬਾਲ ਦੀ ਟੀਮ ਨੇ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਹਾਸਲ ਕੀਤਾ। ਇਸ ਮਾਣਮੱਤੀ ਪ੍ਰਾਪਤੀ ਲਈ ਪਿ੍ੰਸੀਪਲ ਮਨਪ੍ਰੀਤ ਸਿੰਘ ਅਤੇ ਸਕੂਲ ਦੇ ਸਟਾਫ਼ ਮੈਂਬਰਾਂ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਅਗਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਭੇਂਟ ਕੀਤੀਆਂ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਾਲ ਮੈਡਮ ਗੁਰਜੀਤ ਕੌਰ ਅਤੇ ਡੀ.ਪੀ.ਈ ਇਕਬਾਲ ਸਿੰਘ ਧਾਲੀਵਾਲ ਸਮੇਤ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦੁਸਹਿਰਾ ਧੂਮਧਾਮ ਨਾਲ ਮਨਾਉਣ ਲਈ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ- ਦੀਪਕ ਗੋਇਲ ਚੇਅਰਮੈਨ ਚੁਣੇ ਅਗਲੀ ਖ਼ਬਰ ਖ਼ਰੀਦ ਕੇਂਦਰ ਸਹਿਬਾਜ਼ਪੁਰਾ ਵਿਖੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
Ad Position 24