ਬੱਸ ਅੱਡਾ ਰਾਏਕੋਟ ਦੇ ਬਾਹਰ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ *ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮੋਰਚਰੀ ਵਿਚ ਰਖਵਾਇਆ
ਰਾਏਕੋਟ, 19 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਭਾਈ ਨੂਰਾ ਮਾਹੀ ਬੱਸ ਅੱਡਾ ਰਾਏਕੋਟ ਵਿਖੇ ਅੱਜ ਸਵੇਰੇ 9:30 ਵਜੇ ਦੇ ਕਰੀਬ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਏ.
ਭਾਈ ਨੂਰਾ ਮਾਹੀ ਬੱਸ ਅੱਡਾ ਰਾਏਕੋਟ ਦੇ ਬਾਹਰ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਪੁਲਿਸ ਮੁਲਾਜ਼ਮ। ਤਸਵੀਰ : ਬਲਵਿੰਦਰ ਸਿੰਘ ਲਿੱਤਰ
20-10-2026