23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੀਨੀਅਰ ਅਕਾਲੀ ਆਗੂ ਚੇਅਰਮੈਨ ਜਗਦੀਸ਼ ਸਿੰਘ ਗੋਰਸੀਆਂ ਦੇ ਮਾਮੇ ਜਗਦੇਵ ਸਿੰਘ ਸਿੱਧੂ ਦਾ ਦਿਹਾਂਤ

ਸਿੱਧਵਾਂ ਬੇਟ, 22 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਸੀਨੀਅਰ ਅਕਾਲੀ ਆਗੂ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਜਗਦੀਸ਼ ਸਿੰਘ ਗੋਰਸੀਆਂ ਦੇ ਮਾਮਾ ਜਗਦੇਵ ਸਿੰਘ ਸਿੱਧੂ ਪੁੱਤਰ ਸਵ. ਸੋਹਣ ਸਿੰਘ ਸਿੱਧੂ ਦਾ ਇੱਕ ਸੰਖੇਪ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ।

Ad Position 21
No active advertisement
ਸਵ: ਜਗਦੇਵ ਸਿੰਘ ਸਿੱਧੂ ਦੀ ਫਾਈਲ ਤਸਵੀਰ। 23-10-2026
ਸਿੱਧਵਾਂ ਬੇਟ, 22 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਸੀਨੀਅਰ ਅਕਾਲੀ ਆਗੂ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਜਗਦੀਸ਼ ਸਿੰਘ ਗੋਰਸੀਆਂ ਦੇ ਮਾਮਾ ਜਗਦੇਵ ਸਿੰਘ ਸਿੱਧੂ ਪੁੱਤਰ ਸਵ. ਸੋਹਣ ਸਿੰਘ ਸਿੱਧੂ ਦਾ ਇੱਕ ਸੰਖੇਪ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਜਿੰਨ੍ਹਾਂ ਦਾ ਅੱਜ ਪਿੰਡ ਸਿੱਧਵਾਂ ਬੇਟ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।ਚਿਤਾ ਨੂੰ ਅਗਨੀ ਉਨ੍ਹਾਂ ਦੇ ਦੋਹਾਂ ਪੁੱਤਰਾਂ ਵੱਲੋਂ ਵਿਖਾਈ ਗਈ। ਇਸ ਮੌਕੇ ਸਰਪੰਚ ਬਲਕਾਰ ਸਿੰਘ ਲਾਡੀ, ਸਾਬਕਾ ਸਰਪੰਚ ਪਰਮਜੀਤ ਸਿੰਘ ਪੱਪੀ, ਚੇਅਰਮੈਨ ਪਰਮਿੰਦਰ ਸਿੰਘ ਸਿੱਧਵਾਂ, ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ, ਡਾ: ਪ੍ਰੇਮ ਸਿੰਘ ਹਾਂਸ, ਕਰਮ ਸਿੰਘ ਗੋਰਸੀਆਂ, ਸਰਵਜੀਤ ਸਿੰਘ ਬੋਪਾਰਾਏ, ਥਾਣੇਦਾਰ ਸੁਖਵਿੰਦਰ ਸਿੰਘ, ਮਾ: ਇੰਦਰਜੀਤ ਸਿੰਘ ਸਿੱਧੂ, ਸਾਧੂ ਸਿੰਘ ਸਿੱਧੂ, ਸਤਨਾਮ ਸਿੰਘ ਸਿੱਧੂ, ਬਲਜੀਤ ਸਿੰਘ ਨੰਬਰਦਾਰ, ਹਰਿੰਦਰ ਸਿੰਘ ਕਾਕਾ ਨੰਬਰਦਾਰ, ਸਾਬਕਾ ਸਰਪੰਚ ਜਤਿੰਦਰਪਾਲ ਸਿੰਘ ਸਿੱਧੂ, ਅੰਮ੍ਰਿਤਪਾਲ ਸਿੰਘ ਸਿੱਧੂ, ਤਰਸੇਮ ਸਿੰਘ ਹਾਂਸ, ਰਿਟਾ: ਕਾਨੂੰਗੋ ਜਸਵੀਰ ਸਿੰਘ, ਗੁਰਮੇਲ ਸਿੰਘ ਸਿੱਧੂ, ਜਰਨੈਲ ਸਿੰਘ ਸਿੱਧੂ, ਬਲਜੀਤ ਸਿੰਘ ਗਿੱਲ, ਟਹਿਲ ਸਿੰਘ ਸਿੱਧੂ, ਲਖਵਿੰਦਰ ਸਿੰਘ ਲੁਧਿਆਣਾ, ਕੁਲਵਿੰਦਰ ਵਿਰਦੀ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਹੋਰ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਵੈਸ਼ਨੋ ਡਰਾਮੈਟਿਕ ਕਲੱਬ ਵਲੋਂ ਭਗਵਾਨ ਸ੍ਰੀ ਰਾਮ ਚੰਦਰ ਜੀ ਦਾ ਰਾਜ ਤਿਲਕ ਸਮਾਗਮ ਸ਼ਰਧਾ ਨਾਲ ਕਰਵਾਇਆ ਅਗਲੀ ਖ਼ਬਰ ਬਲੌਜ਼ਮ ਸਕੂਲ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਗਤੀਵਿਧੀ ਕਰਵਾਈ
Ad Position 24