22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਚੌਂਕੀ ਗਿੱਦੜਵਿੰਡੀ ਦੀ ਪੁਲਿਸ ਵਲੋਂ 7 ਗ੍ਰਾਮ ਹੈਰੋਇਨ ਸਮੇਤ ਅਜੈਬ ਸਿੰਘ ਜੈਬਾ ਕਾਬੂ

ਸਿੱਧਵਾਂ ਬੇਟ, 22 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਦੀ ਪੁਲਿਸ ਪਾਰਟੀ ਨੂੰ ਇੱਕ ਨਾਕੇ ਦੌਰਾਨ ਕਿਸੇ ਖਾਸ ਮੁਖਬਰ ਨੇ ਸੂਚਨਾਂ ਦਿੱਤੀ ਕਿ ਅਜੈਬ ਸਿੰਘ ਉਰਫ਼ ਜੈਬਾ ਪੁੱਤਰ ਮਹਿੰਦਰ ਸਿੰਘ ਉਰਫ਼ ਲੰਮਾ ਵਾਸੀ ਖੋਲਿਆਂ ਵਾਲਾ ਪੁਲ (ਮਲਸੀਹਾਂ ਬਾਜਣ) ਹੈਰੋਇਨ ਵੇਚਣ ਦਾ ਆਦੀ ਹੈ। ਉਕਤ ਅੱਜ ਵੀ ਪਿੰਡ ਅੱਬੂਪੁਰਾ ਕੋਲੋਂ ਲੰਘਦੀ ਡਰੇਨ ਕੋਲ ਖੜ੍ਹ ਕੇ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 23-10-2026
ਸਿੱਧਵਾਂ ਬੇਟ, 22 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਦੀ ਪੁਲਿਸ ਪਾਰਟੀ ਨੂੰ ਇੱਕ ਨਾਕੇ ਦੌਰਾਨ ਕਿਸੇ ਖਾਸ ਮੁਖਬਰ ਨੇ ਸੂਚਨਾਂ ਦਿੱਤੀ ਕਿ ਅਜੈਬ ਸਿੰਘ ਉਰਫ਼ ਜੈਬਾ ਪੁੱਤਰ ਮਹਿੰਦਰ ਸਿੰਘ ਉਰਫ਼ ਲੰਮਾ ਵਾਸੀ ਖੋਲਿਆਂ ਵਾਲਾ ਪੁਲ (ਮਲਸੀਹਾਂ ਬਾਜਣ) ਹੈਰੋਇਨ ਵੇਚਣ ਦਾ ਆਦੀ ਹੈ। ਉਕਤ ਅੱਜ ਵੀ ਪਿੰਡ ਅੱਬੂਪੁਰਾ ਕੋਲੋਂ ਲੰਘਦੀ ਡਰੇਨ ਕੋਲ ਖੜ੍ਹ ਕੇ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਅਜੈਬ ਸਿੰਘ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ। ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾਂ ਨੰ.297 ਦਰਜ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ‘ ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਭੂੰਦੜੀ ਤੋਂ ਦੂਜੀ ਵਾਰ ਜਥਾ ਰਵਾਨਾ ਅਗਲੀ ਖ਼ਬਰ ਕੈਪਟਨ ਸੰਦੀਪ ਸੰਧੂ, ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ ਤੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਪੰਜਾਬ ਸਰਕਾਰ ਨਸ਼ਿਆਂ ਰੂਪ...
Ad Position 24