24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਅੱਜ

27 ਤੋਂ 29 ਅਕਤੂਬਰ ਤੱਕ ਜਪ ਤਪ ਸਮਾਗਮ ਤੇ ਕੀਰਤਨ ਦਰਬਾਰ ਹੋਵੇਗਾ ਜਗਰਾਉਂ, 23 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਅਗਵਾੜ ਗੁਜਰਾਂ ਜਗਰਾਉਂ ਵਿਖੇ ਜਪ ਤਪ ਸਮਾਗਮ ਅਤੇ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ 24 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 24-10-2026
27 ਤੋਂ 29 ਅਕਤੂਬਰ ਤੱਕ ਜਪ ਤਪ ਸਮਾਗਮ ਤੇ ਕੀਰਤਨ ਦਰਬਾਰ ਹੋਵੇਗਾ ਜਗਰਾਉਂ, 23 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਅਗਵਾੜ ਗੁਜਰਾਂ ਜਗਰਾਉਂ ਵਿਖੇ ਜਪ ਤਪ ਸਮਾਗਮ ਅਤੇ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ 24 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਤੋਂ ਇਲਾਵਾ 27 ਅਕਤੂਬਰ ਨੂੰ ਦਿਨ ਤੇ ਰਾਤ ਦੇ ਕੀਰਤਨ ਦਰਬਾਰ ਅਤੇ 28 ਤੇ 29 ਅਕਤੂਬਰ ਨੂੰ ਰਾਤਰੀ ਕੀਰਤਨ ਦਰਬਾਰ ਸਜਾਏ ਜਾਣਗੇ। ਇੰਨ੍ਹਾਂ ਸਮਾਗਮਾਂ ਵਿਚ ਸਿੱਖ ਕੌਮ ਦੇ ਨਾਮੀ ਕੀਰਤਨੀ ਜਥੇ ਅਤੇ ਬੁਲਾਰੇ ਪਹੁੰਚ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਹੈਲਥ ਕਮਿਊਨਿਟੀ ਸੈਂਟਰ ਡੇਹਲੋਂ ਲਈ 586 ਲੱਖ ਰੁਪਏ ਦੀ ਗਰਾਂਟ ਜਾਰੀ ਵਿਧਾਇਕ ਸੰਗੋਵਾਲ ਵਲੋਂ ਵਿਧਾਨ ਸਭਾ ਅੰਦਰ ਉਠਾਈ ਮੰ... ਅਗਲੀ ਖ਼ਬਰ ਐੱਸ.ਐੱਸ.ਆਰ-2027: ਜਗਰਾਉਂ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਅੱਜ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਐੱਸ.ਡੀ.ਐੱਮ. ਬਾਦਲ ਦੀਨ
Ad Position 24