ਸਰਕਾਰੀ ਮਿਡਲ ਸਕੂਲ ਰਾਜਗੜ੍ਹ ’ਚ ਵਿਦਿਆਰਥੀਆਂ ਨੂੰ ਕਿਤਾਬਾਂ, ਕਾਪੀਆਂ ਤੇ ਸਟੇਸ਼ਨਰੀ ਵੰਡੀ
ਹੰਬੜਾਂ, 26 ਅਕਤੂਬਰ (ਮੇਜਰ ਹੰਬੜਾਂ)-ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਨੌ ਅਬਾਦ ਵਿਖੇ ਐੱਚ. ਟੀ ਵਜੋਂ ਸੇਵਾਵਾਂ ਨਿਭਾ ਰਹੇ ਅਤੇ ਬਲਾਕ ਸਿੱਧਵਾਂ ਬੇਟ ਦੇ ਕੋਆਰਡੀਨੇਟਰ ਮਾਸਟਰ ਬਲਵੀਰ ਸਿੰਘ ਬਾਸੀਆਂ ਦੇ ਮਾਸਟਰ ਕੇਡਰ ਵਜੋਂ ਪਦਉੱਨਤ ਹੋ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਦਲੀ ਹੋਣ ’ਤੇ ਵਿਦਾਇਗੀ ਪਾਰਟੀ ਸਮੇਂ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ।
ਸਰਕਾਰੀ ਮਿਡਲ ਸਕੂਲ ਰਾਜਗੜ੍ਹ ’ਚ ਵਿਦਿਆਰਥੀਆਂ ਨੂੰ ਕਿਤਾਬਾਂ ਕਾਪੀਆਂ ਤੇ ਹੋਰ ਸਟੇਸ਼ਨਰੀ ਭੇਟ ਕਰਦੇ ਹੋਏ ਸਰਪੰਚ ਭੁਪਿੰਦਰ ਕੌਰ, ਗੁਰਸ਼ਰਨਜੀਤ ਸਿੰਘ, ਸੁਖਜਿੰਦਰ ਸਿੰਘ ਤੇ ਹੋਰ। ਤਸਵੀਰ : ਖੁਸ਼ਵਿੰਦਰ ਸਿੰਘ ਸਰਾਭਾ
27-10-2026