27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਲਸਾੜਾ ਵਿਖੇ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਮਲੌਦ, 26 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਅੱਜ ਪਿੰਡ ਲਸਾੜਾ ਵਿਖੇ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਲਸਾੜਾ ਕਮਿਊਨਿਟੀ ਸੈਂਟਰ ਲਸਾੜਾ ਪੋਹਲੇਵਾਸ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚਮਕੌਰ ਸਿੰਘ ਅਗਵਾਈ ਵਿਚ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੁਦਾਗਰ ਸਿੰਘ ਫ਼ੌਜੀ ਵਲੋਂ ਮਹਾਂਰਿਸ਼ੀ ਵਾਲਮੀਕਿ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 27-10-2026
ਮਲੌਦ, 26 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਅੱਜ ਪਿੰਡ ਲਸਾੜਾ ਵਿਖੇ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਲਸਾੜਾ ਕਮਿਊਨਿਟੀ ਸੈਂਟਰ ਲਸਾੜਾ ਪੋਹਲੇਵਾਸ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚਮਕੌਰ ਸਿੰਘ ਅਗਵਾਈ ਵਿਚ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੁਦਾਗਰ ਸਿੰਘ ਫ਼ੌਜੀ ਵਲੋਂ ਮਹਾਂਰਿਸ਼ੀ ਵਾਲਮੀਕਿ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਗਿਆ। ਇਸ ਸਮੇਂ ਰਾਜਿੰਦਰ ਸਿੰਘ ਰਾਏ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਵਧਾਈ ਸੰਦੇਸ਼ ਪੜ੍ਹ ਕੇ ਸੁਣਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪਾਲ ਸਿੰਘ ਪਾਲੀ, ਪ੍ਰਗਟ ਸਿੰਘ, ਸੁਰਜੀਤ ਕੌਰ (ਸਾਬਕਾ ਪੰਚ) ਸੁਖਦਰਸ਼ਨ ਸਿੰਘ, ਮਿ. ਰਣਧੀਰ ਸਿੰਘ, ਦਲਜੀਤ ਸਿੰਘ, ਸਾਬਕਾ ਸਰਪੰਚ ਦਰਸ਼ਨ ਸਿੰਘ, ਸੈਕਟਰੀ ਹਰਬੰਸ ਸਿੰਘ, ਕਮਲਜੀਤ ਸਿੰਘ, ਗੁਰਜੋਤ ਸਿੰਘ, ਕੀਰਤ, ਰਮਿੰਦਰ ਸਿੰਘ ਪੋਪੀ, ਹਰਮਨ ਸਿੰਘ, ਗੁਰਜੰਟ ਸਿੰਘ, ਗੁਰਜੀਤ ਸਿੰਘ, ਸਤਿਨਾਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਰਾਜ ਸਿੰਘ ਬੁੱਟਰ ਦਾ ਅੰਤਿਮ ਸੰਸਕਾਰ ਅਗਲੀ ਖ਼ਬਰ ਮੰਡੀ ਮੁੱਲਾਂਪੁਰ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦਾ ਜਨਮ ਦਿਨ ਮਨਾਇਆ
Ad Position 24