28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7.0 ਬੈਂਡ

ਜਗਰਾਉਂ, 27 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਇਸ ਸੰਸਥਾ ਵਿਚ ਸਟੂਡੈਂਟ ਵੀਜ਼ੇ ਦੇ ਨਾਲ-ਨਾਲ ਵਿਜ਼ਟਰ ਵੀਜ਼ੇ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ।

Ad Position 21
No active advertisement
ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੀ ਸਟਾਫ਼ ਮੈਂਬਰ ਤੋਂ ਸਰਟੀਫ਼ਿਕੇਟ ਪ੍ਰਾਪਤ ਕਰਨ ਸਮੇਂ ਬੈਂਡ ਪ੍ਰਾਪਤ ਕਰਨ ਵਾਲਾ ਵਿਦਿਆਰਥੀ ਹਰਪ੍ਰੀਤ ਸਿੰਘ। ਅਜੀਤ ਤਸਵੀਰ 28-10-2026
ਜਗਰਾਉਂ, 27 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਇਸ ਸੰਸਥਾ ਵਿਚ ਸਟੂਡੈਂਟ ਵੀਜ਼ੇ ਦੇ ਨਾਲ-ਨਾਲ ਵਿਜ਼ਟਰ ਵੀਜ਼ੇ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ। ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੇ ਵਿਦਿਆਰਥੀਆਂ ਵਿਚੋਂ ਹਰਪ੍ਰੀਤ ਸਿੰਘ ਪੁੱਤਰ ਸ: ਇਕਬਾਲ ਸਿੰਘ ਨਿਵਾਸੀ ਸ਼ੇਰਪੁਰ ਖੁਰਦ ਨੇ ਲਿਸਨਿੰਗ ਵਿਚੋਂ 8.0 ਬੈਂਡ, ਰੀਡਿੰਗ ਵਿਚੋਂ 7.0, ਰਾਈਟਿੰਗ ਵਿਚੋਂ 7.0, ਸਪੀਕਿੰਗ ਵਿਚੋਂ 6.0 ਬੈਂਡ ਹਾਸਲ ਕਰਕੇ ਓਵਰਆਲ 7.0 ਬੈਂਡ ਪ੍ਰਾਪਤ ਕੀਤੇ ਹਨ। ਸੰਸਥਾ ਵਿੱਚ ਕਮਜ਼ੋਰ ਵਿਦਿਆਰਥੀਆਂ ਲਈ ਸਪੈਸ਼ਲ ਸੈਮੀਨਾਰ ਰੱਖਿਆ ਜਾਂਦਾ ਹੈ। ਕੁਆਲਿਟੀ ਨੂੰ ਬਰਕਰਾਰ ਰੱਖਦੇ ਹੋਏ ਵਿਦਿਆਰਥੀਆਂ ਨੂੰ ਫਰੈਸ਼ ਹੈਂਡਆਓਟਸ ਦਿੱਤੇ ਜਾਂਦੇ ਹਨ, ਜੋ ਕਿ ਵਿਦਿਆਰਥੀਆਂ ਨੂੰ ਚੰਗੇ ਸਕੋਰ ਪ੍ਰਾਪਤ ਕਰਨ ਲਈ ਮਦਦਗਾਰ ਸਾਬਿਤ ਹੁੰਦੇ ਹਨ। ਇਸ ਮੌਕੇ ਗੁਰਮਿਲਾਪ ਸਿੰਘ ਡੱਲਾ ਨੇ ਸਟਾਫ਼ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਵਿਦਿਆਰਥੀ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਝੱਮਟ ਵਲੋਂ ਗੁਰੂ ਘਰ ਗਗੜਾ ਗੇਟ ’ ਤੇ ਫਾਇਰਿੰਗ ਦੀ ਨਿੰਦਾ ਅਗਲੀ ਖ਼ਬਰ ਪਿੰਡ ਪੋਨਾ ਵਿਖੇ ਵਿਖੇ ‘ ਮੇਰੀ ਰਸੋਈ ਯੋਜਨਾ ’ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਕਿੰਟਾਂ ਵੰਡੀਆਂ
Ad Position 24