29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸੁਰਜੀਤ ਸਿੰਘ ਗਿੱਲ ਦਾ ਦਿਹਾਂਤ, ਸਸਕਾਰ ਅੱਜ ਮੁੱਲਾਂਪੁਰ ’ਚ

ਮੁੱਲਾਂਪੁਰ-ਦਾਖਾ, 28 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਪਿੰਡ ਮੁੱਲਾਂਪੁਰ ਦੇ ਪ੍ਰਧਾਨ ਰਹੇ, ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਵਰਕਰ ਸੁਰਜੀਤ ਸਿੰਘ ਗਿੱਲ ਅਕਾਲ ਚਲਾਣਾ ਕਰ ਗਏ। ਹਰਵਿੰਦਰ ਸਿੰਘ ਮਿੱਠਾ ਗਿੱਲ, ਭੁਪਿੰਦਰ ਸਿੰਘ ਗਿੱਲ ਅਨੁਸਾਰ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸਵ: ਸੁਰਜੀਤ ਸਿੰਘ ਗਿੱਲ ਦੀ ਮ੍ਰਿਤਕ ਦੇਹ ਦਾ ਸਸਕਾਰ ਅੱਜ ਵੀਰਵਾਰ 29 ਅਕਤੂਬਰ ਸਵੇਰ 11 ਵਜੇ ਸ਼ਮਸ਼ਾਨਘਾਟ ਪਿੰਡ ਮੁੱਲਾਂਪੁਰ (ਲੁਧਿ:) ਵਿਖੇ ਹੋਵੇਗਾ।

Ad Position 21
No active advertisement
ਅਜੀਤ ਡੈਸਕ 29-10-2026
ਮੁੱਲਾਂਪੁਰ-ਦਾਖਾ, 28 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਪਿੰਡ ਮੁੱਲਾਂਪੁਰ ਦੇ ਪ੍ਰਧਾਨ ਰਹੇ, ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਵਰਕਰ ਸੁਰਜੀਤ ਸਿੰਘ ਗਿੱਲ ਅਕਾਲ ਚਲਾਣਾ ਕਰ ਗਏ। ਹਰਵਿੰਦਰ ਸਿੰਘ ਮਿੱਠਾ ਗਿੱਲ, ਭੁਪਿੰਦਰ ਸਿੰਘ ਗਿੱਲ ਅਨੁਸਾਰ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸਵ: ਸੁਰਜੀਤ ਸਿੰਘ ਗਿੱਲ ਦੀ ਮ੍ਰਿਤਕ ਦੇਹ ਦਾ ਸਸਕਾਰ ਅੱਜ ਵੀਰਵਾਰ 29 ਅਕਤੂਬਰ ਸਵੇਰ 11 ਵਜੇ ਸ਼ਮਸ਼ਾਨਘਾਟ ਪਿੰਡ ਮੁੱਲਾਂਪੁਰ (ਲੁਧਿ:) ਵਿਖੇ ਹੋਵੇਗਾ। ਸਵ: ਸੁਰਜੀਤ ਸਿੰਘ ਗਿੱਲ ਦੀ ਮੌਤ ’ਤੇ ਹਲਕਾ ਦਾਖਾ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ, ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ, ਮੇਜਰ ਸਿੰਘ ਮੁੱਲਾਂਪੁਰ, ਸੁਖਦੇਵ ਸਿੰਘ ਚੱਕ, ਜਥੇਦਾਰ ਮੱਘਰ ਸਿੰਘ ਬੜੈਚ, ਸਾਬਕਾ ਸਰਪੰਚ ਸਾਧੂ ਸਿੰਘ ਕਲੇਰ, ਅਮਰਜੀਤ ਸਿੰਘ ਮੁੱਲਾਂਪੁਰ, ਪ੍ਰਧਾਨ ਪ੍ਰੇਮ ਇੰਦਰ ਗੋਗਾ, ਤੇਲੂ ਰਾਮ ਬਾਂਸਲ, ਕਰਨੈਲ ਸਿੰਘ ਗਿੱਲ, ਸਿਕੰਦਰ ਸਿੰਘ ਧਨੋਆ, ਬਲਬੀਰ ਸਿੰਘ ਗਿੱਲ, ਸੰਮਤੀ ਮੈਂਬਰ ਮਨਵੀਰ ਸਿੰਘ ਕਲੇਰ, ਚੇਅਰਮੈਨ ਬਲੌਰ ਸਿੰਘ, ਕੌਂਸਲਰ ਬਲਵਿੰਦਰ ਸਿੰਘ ਬੱਸਣ, ਕਰਮਜੀਤ ਸਿੰਘ ਗਿੱਲ, ਨੰਬਰਦਾਰ ਜਸਪਾਲ ਸਿੰਘ ਗਿੱਲ, ਗਿਆਨੀ ਸੁਰਿੰਦਰਪਾਲ ਸਿੰਘ, ਸਾਬਕਾ ਪ੍ਰਧਾਨ ਮੇਜਰ ਸਿੰਘ ਗੋਰਾ, ਪ੍ਰਧਾਨ ਜਰਨੈਲ ਸਿੰਘ, ਪ੍ਰਧਾਨ ਦਵਿੰਦਰ ਸਿੰਘ ਗਿੱਲ, ਅਕਾਲੀ ਬਲਵੰਤ ਸਿੰਘ, ਪ੍ਰਿਤਪਾਲ ਸਿੰਘ ਕਲੇਰ, ਮਨਜੀਤ ਸਿੰਘ ਗਿੱਲ, ਬਲਵੰਤ ਸਿੰਘ ਧਨੋਆ, ਮਾ : ਬਲਦੇਵ ਸਿੰਘ, ਸਰਪੰਚ ਜਗਜੀਤ ਸਿੰਘ ਭੋਲਾ ਦਾਖਾ, ਮੰਡੀ ਮੁੱਲਾਂਪੁਰ ਟੈਕਸੀ ਯੂਨੀਅਨ ਪ੍ਰਧਾਨ ਬਲਰਾਜ ਸਿੰਘ, ਅਕਾਲੀ ਚੰਦ ਸਿੰਘ ਬੜੈਚ, ਹੋਰਨਾਂ ਸਵ: ਸੁਰਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸੂਬੇ ’ਚੋਂ ਭ੍ਰਿਸਟਾਚਾਰ, ਰਿਸ਼ਵਤਖੋਰੀ ਅਤੇ ਨਸ਼ੇ ਨੂੰ ਖ਼ਤਮ ਕਰਨ ਲਈ ਪੁੱਟੇ ਕਦਮ ਸਫ਼ਲ ਹੋਏ ਹਨ- ਚੇਅਰ... ਅਗਲੀ ਖ਼ਬਰ ਪੁਰਾਣੀ ਦਾਣਾ ਮੰਡੀ ਜਗਰਾਉਂ ਵਿਖੇ ਰਾਜ ਤਿਲਕ ਸਮਾਗਮ ਕਰਵਾਇਆ
Ad Position 24