01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗੋਲੀਬਾਰੀ, ਕਤਲ ਤੇ ਲੁੱਟ-ਖੋਹ ਨੂੰ ਠੱਲ੍ਹ ਪਾਉਣ ਲਈ ਸਰਕਾਰ ਤੇ ਪੁਲਿਸ ਸਖ਼ਤ ਕਦਮ ਚੁੱਕੇ- ਜਸਪ੍ਰੀਤ ਢੱਟ

ਗੁਰੂਸਰ ਸੁਧਾਰ, 1 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਪ੍ਰਧਾਨ ਜਸਪ੍ਰੀਤ ਸਿੰਘ ਢੱਟ ਤੇ ਸਾਥੀਆਂ ਨੇ ਸੂਬੇ ਵਿਚ ਵਧ ਰਹੀਆਂ ਹਿੰਸਕ ਘਟਨਾਵਾਂ, ਕਤਲ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਸੂਬਾ ਸਰਕਾਰ ਤੇ ਪੰਜਾਬ ਪੁਲਿਸ ਤੋਂ ਅਜਿਹੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਪ੍ਰਧਾਨ ਜਸਪ੍ਰੀਤ ਸਿੰਘ ਢੱਟ ਨੇ ਜਥੇਬੰਦੀ ਦੇ ਜ਼ਿਲ੍ਹਾ ਬੁਲਾਰੇ ਨਰਿੰਦਰ ਸਿੰਘ ਚਾਹਲ ਲਾਡੀ ਸਹੌਲੀ, ਜ਼ਿਲ੍ਹਾ ਯੂਥ ਜਨਰਲ ਸਕੱਤਰ ਤੇਜਿੰਦਰ ਹੇਰਾਂ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਤੇਜਪਾਲ ਸਿੰਘ ਸਹੌਲੀ, ਬਲਾਕ ਪ੍ਰਧਾਨ ਗੁਰਮੁਖ ਸਿੰਘ ਘੁਮਾਣ, ਸੁਰਿੰਦਰ ਸਿੰਘ ਘੁਮਾਣ ਦੀ ਹਾਜ਼ਰੀ ਦੌਰਾਨ ਕਿਹਾ ਕਿ ਸਮਾਜ ਵਿਚ ਅਮਨ-ਸ਼ਾਂਤੀ ਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਪੂਰਨ ਤੌਰ ’ਤੇ ਪੰਜਾਬ ਸਰਕਾਰ ਅਤੇ ਪੁਲਿਸ ਦੀ ਜ਼ਿੰਮੇਵਾਰੀ ਹੈ ਤੇ ਵਾਪਰ ਰਹੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੁੰਦੀ ਜਾ ਰਹੀ ਹੈ, ਜਿਸ ਨੂੰ ਦੂਰ ਕਰਨ ਲਈ ਪੁਲਿਸ ਪ੍ਰਸ਼ਾਸਨ ਨੂੰ ਹੋਰ ਸਰਗਰਮ ਹੋਣ ਦੀ ਲੋੜ ਹੈ।

Ad Position 21
No active advertisement
ਅਜੀਤ ਡੈਸਕ 02-11-2026

Ad Position 22
No active advertisement
ਪਿਛਲੀ ਖ਼ਬਰ ਹਠੂਰ ਮੰਡੀ ਵਿਖੇ ਝੋਨੇ ਦੇ ਅੰਬਾਰ ਲੱਗਣ ਕਾਰਨ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੇ ਦਿੱਤਾ ਧਰਨਾ ਅਗਲੀ ਖ਼ਬਰ ਜੇ. ਐੱਮ. ਕੇ. ਇੰਟਰਨੈਸ਼ਨਲ ਸਕੂਲ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ
Ad Position 24