05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

‘ ਆਪ’ ਸਰਕਾਰ ਸੂਬੇ ’ਚ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ- ਝੱਮਟ

ਹੰਬੜਾਂ, 4 ਨਵੰਬਰ (ਮੇਜਰ ਹੰਬੜਾਂ)- ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ’ਚ ਅੱਜ ਸੂਬੇ ਦੇ ਵਿਗੜ ਰਹੇ ਹਲਾਤਾਂ ਕਾਰਨ ਲੋਕਾਂ ਦੇ ਮਨਾ ’ਚ ਡਰ ਦੀ ਸਥਿੱਤੀ ਬਣੀ ਹੋਈ ਹੈ ਅਤੇ ‘ਆਪ’ ਸਰਕਾਰ ਦੇ ਕਾਰਜਕਾਲ ’ਚ ਨਸ਼ਿਆਂ ਦੇ ਵਧਣ ਨਾਲ ਅਤੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਸੂਬੇ ਦੇ ਲੋਕਾਂ ਦਾ ‘ਆਪ’ ਸਰਕਾਰ ਤੋਂ ਮੋਹ ਪੂਰੀ ਤਰ੍ਹਾਂ ਨਾਲ ਭੰਗ ਹੋ ਚੁੱਕਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਟਕਸਾਲੀ ਆਗੂ ਮਨਜੀਤ ਸਿੰਘ ਝੱਮਟ ਨੇ ਤੇ ਸੂਬੇ ਅੰਦਰ ਆਪ ਸਰਕਾਰ ਦੇ ਬੁਰੀ ਤਰ੍ਹਾਂ ਨਾਲ ਫੇਲ੍ਹ ਸਾਬਤ ਹੋਈ ਹੋਣ ਪ੍ਰਤੀ ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 05-11-2026
ਹੰਬੜਾਂ, 4 ਨਵੰਬਰ (ਮੇਜਰ ਹੰਬੜਾਂ)- ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ’ਚ ਅੱਜ ਸੂਬੇ ਦੇ ਵਿਗੜ ਰਹੇ ਹਲਾਤਾਂ ਕਾਰਨ ਲੋਕਾਂ ਦੇ ਮਨਾ ’ਚ ਡਰ ਦੀ ਸਥਿੱਤੀ ਬਣੀ ਹੋਈ ਹੈ ਅਤੇ ‘ਆਪ’ ਸਰਕਾਰ ਦੇ ਕਾਰਜਕਾਲ ’ਚ ਨਸ਼ਿਆਂ ਦੇ ਵਧਣ ਨਾਲ ਅਤੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਸੂਬੇ ਦੇ ਲੋਕਾਂ ਦਾ ‘ਆਪ’ ਸਰਕਾਰ ਤੋਂ ਮੋਹ ਪੂਰੀ ਤਰ੍ਹਾਂ ਨਾਲ ਭੰਗ ਹੋ ਚੁੱਕਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਟਕਸਾਲੀ ਆਗੂ ਮਨਜੀਤ ਸਿੰਘ ਝੱਮਟ ਨੇ ਤੇ ਸੂਬੇ ਅੰਦਰ ਆਪ ਸਰਕਾਰ ਦੇ ਬੁਰੀ ਤਰ੍ਹਾਂ ਨਾਲ ਫੇਲ੍ਹ ਸਾਬਤ ਹੋਈ ਹੋਣ ਪ੍ਰਤੀ ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਕੀਤਾ।ਟਕਸਾਲੀ ਆਗੂ ਮਨਜੀਤ ਸਿੰਘ ਝੱਮਟ ਨੇ ‘ਆਪ’ ਸਰਕਾਰ ਨੂੰ ਸੂਬੇ ਅੰਦਰ ਨਸ਼ੇ ਰੋਕਣ ’ਚ ਅਸਮਰੱਥ ਦੱਸਦਿਆਂ ਕਿਹਾ ਕਿ ਸੂਬਾ ਦਾ ਭਲਾ ਸੋਚਣ ਵਾਲੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਪਾਰਟੀ ਵਲੋਂ ਸੂਬੇ ’ਚੋਂ ਆਪ ਨੂੰ ਚੱਲਦਾ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਡੀ ਗਈ ਹੈ ਤੇ ਲੋਕ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਨਾਲ ਜੁੜ ਰਹੇ ਜੋ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਵੱਲ ਲੈ ਕੇ ਜਾ ਰਿਹਾ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਸਰਕਾਰ ਦੀ ਪੰਜ ਸਾਲਾਂ ਦੀ ਮਾੜੀ ਰਹੀ ਕਾਰਜੁਗਾਰੀ ਨੂੰ ਲੋਕਾਂ ’ਚ ਲੈ ਕੇ ਜਾਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਅੱਗੇ ਆਉਣ ਤਾਂ ਜੋ ਸੂਬੇ ’ਚੋਂ ਭਗਵੰਤ ਮਾਨ ਸਰਕਾਰ ਨੂੰ ਚੱਲਦਾ ਕੀਤਾ ਜਾ ਸਕੇ। 04Jag21 ਮਨਜੀਤ ਸਿੰਘ ਝੱਮਟ
Ad Position 22
No active advertisement
ਪਿਛਲੀ ਖ਼ਬਰ ਮਲੌਦ ਤੋਂ ਸੰਗਰੂਰ ਰੈਲੀ ਲਈ ਵੱਡਾ ਕਾਫ਼ਲਾ ਹੋਇਆ ਰਵਾਨਾ ਅਗਲੀ ਖ਼ਬਰ ‘ ਅਕਾਲੀ ਆਗੇ ਉਏ’ ਦੇ ਜੈਕਾਰਿਆਂ ਨਾਲ ਗੂੰਜਿਆ ਪੰਡਾਲ 2027- ਚੋਣਾਂ ਲਈ ਯੂਥ ਅਕਾਲੀ ਦਲ ਨੇ ਵਜਾਇਆ ਬਿਗਲ
Ad Position 24