04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪ੍ਰਧਾਨ ਹੰਬੜਾਂ ਨੇ ਸੰਗਰੂਰ ਕਾਂਗਰਸ ਰੈਲੀ ਲਈ ਹੰਬੜਾਂ ਤੋਂ ਵਰਕਰਾਂ ਦਾ ਵੱਡਾ ਕਾਫ਼ਲਾ ਕੀਤਾ ਰਵਾਨਾ

ਹੰਬੜਾਂ, 4 ਨਵੰਬਰ (ਮੇਜਰ ਹੰਬੜਾਂ)- ਆਲ ਇੰਡੀਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਸੰਗਰੂਰ ਵਿਖੇ ਕਾਂਗਰਸ ਵਲੋਂ ਰੱਖੀ ਗਈ ਸੂਬਾ ਪੱਧਰੀ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਕਸਬਾ ਹੰਬੜਾਂ ਤੋਂ ਕਾਂਗਰਸ ਦੇ ਸੁਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਤੇ ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਸਰਪ੍ਰਸਤ ਤੇਜਾ ਸਿੰਘ ਗਿੱਲ ਨੇ ਕਾਂਗਰਸੀ ਵਰਕਰਾਂ ਦੇ ਵੱਡੇ ਕਾਫ਼ਲੇ ਨੂੰ ਰਵਾਨਾ ਕੀਤਾ। ਇਸ ਮੌਕੇ ਕਾਂਗਰਸ ਦੇ ਸੁਬਾਈ ਆਗੂ ਪ੍ਰਧਾਨ ਹੰਬੜਾਂ ਨੇ ਕਿਹਾ ਕਿ ਕਾਂਗਰਸੀ ਵਰਕਰਾਂ ’ਚ ਰੈਲੀ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿਸ ਤੋਂ ਸਾਫ਼ ਹੁੰਦਾ ਹੈ ਕਿ 2027 ’ਚ ਸੂਬੇ ਅੰਦਰ ਕਾਂਗਰਸ ਸਰਕਾਰ ਬਣੇਗੀ।

Ad Position 21
No active advertisement
ਅਜੀਤ ਡੈਸਕ 05-11-2026
ਹੰਬੜਾਂ, 4 ਨਵੰਬਰ (ਮੇਜਰ ਹੰਬੜਾਂ)- ਆਲ ਇੰਡੀਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਸੰਗਰੂਰ ਵਿਖੇ ਕਾਂਗਰਸ ਵਲੋਂ ਰੱਖੀ ਗਈ ਸੂਬਾ ਪੱਧਰੀ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਕਸਬਾ ਹੰਬੜਾਂ ਤੋਂ ਕਾਂਗਰਸ ਦੇ ਸੁਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਤੇ ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਸਰਪ੍ਰਸਤ ਤੇਜਾ ਸਿੰਘ ਗਿੱਲ ਨੇ ਕਾਂਗਰਸੀ ਵਰਕਰਾਂ ਦੇ ਵੱਡੇ ਕਾਫ਼ਲੇ ਨੂੰ ਰਵਾਨਾ ਕੀਤਾ। ਇਸ ਮੌਕੇ ਕਾਂਗਰਸ ਦੇ ਸੁਬਾਈ ਆਗੂ ਪ੍ਰਧਾਨ ਹੰਬੜਾਂ ਨੇ ਕਿਹਾ ਕਿ ਕਾਂਗਰਸੀ ਵਰਕਰਾਂ ’ਚ ਰੈਲੀ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿਸ ਤੋਂ ਸਾਫ਼ ਹੁੰਦਾ ਹੈ ਕਿ 2027 ’ਚ ਸੂਬੇ ਅੰਦਰ ਕਾਂਗਰਸ ਸਰਕਾਰ ਬਣੇਗੀ। ਇਸ ਮੌਕੇ ਮੈਨੇਜਰ ਗੁਰਚਰਨ ਸਿੰਘ ਖੀਹਰਾ ਬੇਟ, ਪੰਚਾਇਤ ਮੈਂਬਰ ਅਵਤਾਰ ਸਿੰਘ ਭੰਦੋਲ, ਪੰਚ ਜਸਪਾਲ ਸਿੰਘ ਪਾਲਾ, ਪੰਚ ਹਰਜਿੰਦਰ ਸਿੰਘ ਸਨੀ, ਯੂਥ ਆਗੂ ਜਸਵੰਤ ਸਿੰਘ ਧਾਲੀਵਾਲ, ਕਾਂਗਰਸੀ ਆਗੂ ਬੌਬੀ ਗੁਪਤਾ, ਯੂਥ ਆਗੂ ਗੁਰਪ੍ਰੀਤ ਸਿੰਘ ਪੀਤਾ, ਮਹੇਸ਼ ਗੁਪਤਾ, ਸ਼ਮਸ਼ੇਰ ਖਾਨ, ਮਿੰਟੂ ਪਟਨਾ ਟੇਲਰ, ਸੋਨੀ ਹੰਬੜਾਂ, ਨੈਬ ਸਿੰਘ ਮਿਸਤਰੀ, ਦਵਿੰਦਰ ਸਿੰਘ ਬਿੱਟੂ ਸਿੱਧੂ, ਗੁਰਦਿੱਤ ਸਿੰਘ ਨਿੱਕਾ, ਮਾਹਾਂ ਸਿੰਘ ਬਿੱਟੂ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੱਗਾ ਹਿੱਸੋਵਾਲ ਦੀ ਅਗਵਾਈ ’ਚ ਕਾਂਗਰਸ ਦੀ ਸੰਗਰੂਰ ਰੈਲੀ ’ਚ ਸ਼ਾਮਿਲ ਹੋਣ ਲਈ ਵਰਕਰਾਂ ਦਾ ਜਥਾ ਰਵਾਨਾ ਅਗਲੀ ਖ਼ਬਰ ਕ੍ਰਿਸ਼ਨ ਬਾਵਾ ਦੀ ਸਰਪ੍ਰਸਤੀ ਹੇਠ ਬਿਲਾਸਪੁਰ (ਯੂ. ਪੀ.) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ
Ad Position 24