05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਅਮਨਦੀਪ ਸਿੰਘ ਅਮਨਾ ਸਵੱਦੀ, ਪ੍ਰਧਾਨ ਗੁਰਮਿੰਦਰ ਸਿੰਘ ਕੋਠੇ ਹਾਂਸ ਤੇ ਤਰਨਜੋਤ ਸਿੰਘ ਨੰਨੂੰ ਗਿੱਲ ਸਵੱਦੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਦਿਆਂ ਹੀ ਨਸ਼ੇ ਦੇ ਵਪਾਰੀਆਂ ਨੂੰ ਜੇਲ੍ਹਾਂ ’ਚ ਡੱਕਿਆ ਜਾਵੇਗਾ- ਸਵੱਦੀ, ਕੋਠੇ ਹਾਂਸ, ਗਿੱਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਦੇ ਇੰਚਾਰਜ ਦਿਉਲ ਵੱਲੋਂ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ

ਚੌਂਕੀਮਾਨ, 5 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਵਿੰਗ ਦੇ ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਅਮਨਾ ਸਵੱਦੀ, ਹਲਕਾ ਦਾਖਾ ਦੇ ਯੂਥ ਵਿੰਗ ਦੇ ਪ੍ਰਧਾਨ ਗੁਰਮਿੰਦਰ ਸਿੰਘ ਕੋਠੇ ਹਾਂਸ ਤੇ ਯੂਥ ਆਗੂ ਤਰਨਜੋਤ ਸਿੰਘ ਨੰਨੂੰ ਗਿੱਲ ਸਵੱਦੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਵੱਲੋਂ ਨਸ਼ਿਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਜੰਗ ਲੜਨ ਦਾ ਸੱਦਾ ਦਿੱਤਾ ਹੈ ਕਿਉਂਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਚਿੱਟੇ ਵਰਗਾ ਕੋਹੜ ਖ਼ਤਮ ਕਰ ਰਿਹਾ ਹੈ ਤੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਵੱਡੇ ਵੱਡੇ ਬੋਰਡ ਲਗਾ ਕੇ ਸੂਬੇ ਵਿਚੋਂ ਨਸ਼ਾ ਖ਼ਤਮ ਕਰਨ ਦੇ ਦਆਵੇ ਕਰ ਰਹੀ ਹੈ ਪਰ ਜ਼ਮੀਨੀ ਪੱਧਰ ’ਤੇ ਚਿੱਟੇ ਨਾਲ ਆਏ ਦਿਨ ਨੌਜਵਾਨਾਂ ਦੀਆਂ ਮੌਤਾ ਹੋ ਰਹੀਆਂ ਹਨ। ਉਕਤ ਆਗੂਆਂ ਨੇ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਦਿਆਂ ਹੀ ਪਹਿਲਾ ਕੰਮ ਨਸ਼ੇ ਦੇ ਵਪਾਰੀਆਂ ਨੂੰ ਜੇਲ੍ਹਾਂ ਵਿਚ ਡੱਕਿਆ ਜਾਵੇਗਾ ਤੇ ਸੂਬੇ ਵਿਚੋਂ ਭ੍ਰਿਸਟਾਚਾਰ, ਰਿਸ਼ਵਤਖੋਰ ਤੇ ਰੇਤ ਮਾਫੀਆ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 06-11-2026

Ad Position 22
No active advertisement
ਪਿਛਲੀ ਖ਼ਬਰ ਪ੍ਰੈੱਸ ਕਲੱਬ ਰਾਏਕੋਟ ਦੀ ਮੀਟਿੰਗ ਹੋਈ ਅਗਲੀ ਖ਼ਬਰ ਸੰਜੀਵ ਗੋਇਲ (ਹੀਰੋ) ਪਰਿਵਾਰ ਨੂੰ ਸਦਮਾ, ਮਾਤਾ ਦਾ ਦਿਹਾਂਤ
Ad Position 24