06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਐੱਸ. ਬੀ. ਐੱਸ. ਸਕੂਲ ਵਿਖੇ ਦੀਵੇ ਬਣਾਉਣ ਤੇ ਰੰਗੋਲੀ ਸਜਾਉਣ ਦੇ ਮੁਕਾਬਲੇ ਕਰਵਾਏ

ਰਾਏਕੋਟ, 6 ਨਵੰਬਰ (ਸੁਸ਼ੀਲ)- ਐੱਸ. ਬੀ.

Ad Position 21
No active advertisement
ਅਜੀਤ ਡੈਸਕ 07-11-2026
ਰਾਏਕੋਟ, 6 ਨਵੰਬਰ (ਸੁਸ਼ੀਲ)- ਐੱਸ. ਬੀ. ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਰਾਏ ਵਿਖੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਿੰਸੀਪਲ ਮਨਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਰੰਗੋਲੀ ਸਜਾਉਣ ਅਤੇ ਦੀਵੇ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀਆਂ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ। ਬੱਚਿਆਂ ਵਲੋਂ ਆਪਣੇ ਹੁਨਰ ਤੇ ਕਲਾ ਦਾ ਵਧੀਆ ਪ੍ਰਦਰਸ਼ਨ ਕੀਤਾ ਗਿਆ। ਸੁੰਦਰ ਰੰਗੋਲੀ ਤੇ ਦੀਵੇ ਬਣਾਉਣ ਵਾਲੇ ਬੱਚਿਆਂ ਦੀ ਸਕੂਲ ਪ੍ਰਬੰਧਕਾਂ ਵਲੋਂ ਇਨਾਮ ਦੇ ਕੇ ਹੌਂਸਲਾ ਅਫ਼ਜਾਈ ਕਰਦੇ ਹੋਏ ਉਨ੍ਹਾਂ ਨੂੰ ਅਜਿਹੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਗੁਰਜੀਤ ਕੌਰ ਤੇ ਸਮੂਹ ਸਟਾਫ਼ ਮੈਂਬਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਲਕ ’ਚ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ 11 ਨੂੰ ਮਨਾਇਆ ਜਾਵੇਗਾ ਸਰਕਾਰੀ ਸਕੂਲ ਈਸੜੂ ਵਿਖੇ ਸਵੀਪ ਗਤੀਵਿਧ... ਅਗਲੀ ਖ਼ਬਰ ਸਵਾਮੀ ਰੂਪ ਚੰਦ ਜੈਨ ਸਕੂਲ ਦੇ ਵਿਦਿਆਰਥੀਆਂ ਨੇ ਅੰਤਰ ਸਕੂਲ ਮੁਕਾਬਲਿਆਂ ’ਚ ਮੱਲਾਂ ਮਾਰੀਆਂ ਜਤਿੰਦਰਾ ਗਰੀਨਫੀਲਡ ਸਕੂਲ ਵ...
Ad Position 24