ਪਿੰਡ ਮਲਕ ’ਚ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ 11 ਨੂੰ ਮਨਾਇਆ ਜਾਵੇਗਾ ਸਰਕਾਰੀ ਸਕੂਲ ਈਸੜੂ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ
ਈਸੜੂ, 6 ਨਵੰਬਰ (ਬਲਵਿੰਦਰ ਸਿੰਘ)- ਮੁੱਖ ਚੋਣ ਕਮਿਸ਼ਨਰ ਪੰਜਾਬ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪਾਇਲ ਗੋਇਲ, ਸਹਾਇਕ ਕਮਿਸ਼ਨਰ ਜਨਰਲ ਲੁਧਿਆਣਾ ਤੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਖੰਨਾ ਕਮ ਉਪ ਮੰਡਲ ਅਫ਼ਸਰ ਖੰਨਾ ਸਵਾਤੀ ਟਿਵਾਣਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿਤ ਵਿਧਾਨ ਸਭਾ ਹਲਕਾ ਖੰਨਾ ਦੇ ਸਵੀਪ ਨੋਡਲ ਅਫ਼ਸਰ ਪ੍ਰਿੰਸੀਪਲ ਵਿਸ਼ਾਲ ਵਸ਼ਿਸ਼ਟ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਸਕੂਲ ਮੁਖੀ ਰਾਜਵੰਤ ਕੌਰ ਅਤੇ ਸਕੂਲ ਸਵੀਪ ਨੋਡਲ ਅਫ਼ਸਰ ਕੋਮਲ ਸ਼ਰਮਾ ਦੀ ਅਗਵਾਈ ਵਿਚ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਨੇ ਵਧੀਆ ਨਾਗਰਿਕ ਬਣਨ ਦਾ ਪ੍ਰਣ ਲਿਆ।
ਅਜੀਤ ਡੈਸਕ
07-11-2026