07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪੰਜਾਬ ਯੂਨੀਵਰਸਿਟੀ ਅਥਲੈਟਿਕਸ ਮੀਟ ’ਚ ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੀ ਸ਼ਾਨਦਾਰ ਪ੍ਰਾਪਤੀ

ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਇੱਕ ਮਹੱਤਵਪੂਰਨ ਵਿਭਾਗ ਵਿਚ ਉੱਚ ਅਹੁਦੇ ’ਤੇ ਤਾਇਨਾਤ ਇੱਕ ਅਧਿਕਾਰੀ ਵਲੋਂ ਕਿਸੇ ਕਾਰਨ ਦਿੱਤੇ ਅਸਤੀਫੇ ਨੂੰ ਨਾ-ਮਨਜ਼ੂਰ ਕਰਨ ’ਤੇ ਉਕਤ ਅਧਿਕਾਰੀ ਨੇ ਚਾਰਾਜੋਈ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਉੱਚ ਅਧਿਕਾਰੀ ਨੇ ਪਿਛਲੇ ਮਹੀਨੇ ਅਕਤੂਬਰ ਵਿਚ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਉਸ ਦੇ ਬੋਲਣ, ਕੰਮਕਾਰ ਕਰਨ ਅਤੇ ਮਿਲਣਸਾਰ ਵਾਲੀ ਸ਼ੈਲੀ ਤੋਂ ਮੁੱਖ ਮੰਤਰੀ ਪੰਜਾਬ ਖ਼ਾਸ ਤੌਰ ’ਤੇ ਪ੍ਰਭਾਵਿਤ ਸਨ, ਬਲਕਿ ਉਨ੍ਹਾਂ ਦੇ ਵਿਭਾਗੀ ਕੰਮਾਂ ਦੇ ਸੰਚਾਲਨ ਦੀ ਜ਼ਿੰਮੇਵਾਰੀ ਵੀ ਮੁੱਖ ਮੰਤਰੀ ਵਲੋਂ ਇਸੇ ਅਧਿਕਾਰੀ ਨੂੰ ਸੌਂਪੀ ਹੋਈ ਸੀ ਪਰ ਪਿਛਲੇ ਦਿਨੀਂ ਉਨ੍ਹਾਂ ਨੇ ਕਿਸੇ ਕਾਰਨ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

Ad Position 21
No active advertisement
ਅਜੀਤ ਡੈਸਕ 08-11-2026
ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਇੱਕ ਮਹੱਤਵਪੂਰਨ ਵਿਭਾਗ ਵਿਚ ਉੱਚ ਅਹੁਦੇ ’ਤੇ ਤਾਇਨਾਤ ਇੱਕ ਅਧਿਕਾਰੀ ਵਲੋਂ ਕਿਸੇ ਕਾਰਨ ਦਿੱਤੇ ਅਸਤੀਫੇ ਨੂੰ ਨਾ-ਮਨਜ਼ੂਰ ਕਰਨ ’ਤੇ ਉਕਤ ਅਧਿਕਾਰੀ ਨੇ ਚਾਰਾਜੋਈ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਉੱਚ ਅਧਿਕਾਰੀ ਨੇ ਪਿਛਲੇ ਮਹੀਨੇ ਅਕਤੂਬਰ ਵਿਚ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਉਸ ਦੇ ਬੋਲਣ, ਕੰਮਕਾਰ ਕਰਨ ਅਤੇ ਮਿਲਣਸਾਰ ਵਾਲੀ ਸ਼ੈਲੀ ਤੋਂ ਮੁੱਖ ਮੰਤਰੀ ਪੰਜਾਬ ਖ਼ਾਸ ਤੌਰ ’ਤੇ ਪ੍ਰਭਾਵਿਤ ਸਨ, ਬਲਕਿ ਉਨ੍ਹਾਂ ਦੇ ਵਿਭਾਗੀ ਕੰਮਾਂ ਦੇ ਸੰਚਾਲਨ ਦੀ ਜ਼ਿੰਮੇਵਾਰੀ ਵੀ ਮੁੱਖ ਮੰਤਰੀ ਵਲੋਂ ਇਸੇ ਅਧਿਕਾਰੀ ਨੂੰ ਸੌਂਪੀ ਹੋਈ ਸੀ ਪਰ ਪਿਛਲੇ ਦਿਨੀਂ ਉਨ੍ਹਾਂ ਨੇ ਕਿਸੇ ਕਾਰਨ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਜਿਸ ਨੂੰ ਸਰਕਾਰ ਵਲੋਂ ਅਜੇ ਤੱਕ ਮਨਜ਼ੂਰ ਨਹੀਂ ਕੀਤਾ ਗਿਆ, ਜਿਸ ਦੇ ਚੱਲਦਿਆਂ ਉਕਤ ਅਧਿਕਾਰੀ ਨੇ ਮਾਣਯੋਗ ਅਦਾਲਤ ਵਿਚ ਜਾਣ ਦਾ ਇਰਾਦਾ ਬਣਾਉਂਦਿਆ ਪੰਜਾਬ ਸਰਕਾਰ ਨੂੰ ਇੱਕ ਲੀਗਲ ਨੋਟਿਸ ਭੇਜਣ ਦੀ ਚਰਚਾ ਸਾਹਮਣੇ ਆਈ ਹੈ, ਉੱਥੇ ਹੀ ਇਸ ਉੱਚ ਅਧਿਕਾਰੀ ਵਲੋਂ ਸਿਆਸਤ ਵਿਚ ਆਉਣ ਦੀ ਚਰਚਾ ਵੀ ਸਿਆਸੀ ਤੇ ਪ੍ਰਸ਼ਾਸਨਿਕ ਹਲਕਿਆਂ ਵਿਚ ਪੂਰੇ ਜ਼ੋਰਾਂ ਨਾਲ ਚੱਲ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹਿੱਤ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਹੱਥਾਂ ਵਿਚ ਹੀ ਸੁਰੱਖਿਅਤ-ਇਯਾਲੀ ਅਗਲੀ ਖ਼ਬਰ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਵਲੋਂ ਖ਼ਰੀਦ ਕੇਂਦਰ ਬਰ੍ਹਮੀ ਦਾ ਦੌਰਾ
Ad Position 24