14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਚੰਨੀ ਦੀ ਅਗਵਾਈ ਹੇਠ ਕੱਢੀ ਜਾ ਰਹੀ ਸਾਈਕਲ ਯਾਤਰਾ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ- ਭੈਣੀ

ਸਿੱਧਵਾਂ ਬੇਟ, 14 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਵਿਧਾਨ ਸਭਾ ਹਲਕਾ ਦਾਖਾ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਖਾਦੀ ਬੋਰਡ ਦੇ ਸਾਬਕਾ ਵਾਈਸ ਚੇਅਰਮੈਨ ਮੇਜਰ ਸਿੰਘ ਭੈਣੀ ਨੇ ਗੱਲਬਾਤ ਕਰਦੇ ਹੋਏ ਆਖਿਆ ਕਿ ਸਿਰਫ਼ ਤਿੰਨ ਮਹੀਨਿਆਂ ਵਿਚ ਹੀ ਮੁੱਖ ਮੰਤਰੀ ਰਹਿੰਦਿਆਂ ਪੰਜਾਬ ਦੇ ਲੋਕਾਂ ਨੂੰ ਵੱਡਾ ਲਾਭ ਦੇਣ ਵਾਲੇ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਹਲਕੇ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਗਈ ਸਾਈਕਲ ਯਾਤਰਾ ਕਾਂਗਰਸ ਨੂੰ ਹੋ ਮਜ਼ਬੂਤ ਕਰੇਗੀ ਅਤੇ ਇਸ ਦੀ ਬਦੌਲਤ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਆਪਣੀ ਸਰਕਾਰ ਬਨਾਉਣ ਵਿਚ ਸਫ਼ਲ ਹੋ ਜਾਵੇਗੀ। ਮੇਜਰ ਸਿੰਘ ਭੈਣੀ ਨੇ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਤੇ ਭਾਰਤੀ ਹਾਕੀ ਟੀਮ ਦੇ ਸਾਬਾਕ ਕਪਤਾਨ ਪ੍ਰਗਟ ਸਿੰਘ ਵਲੋਂ ਪਾਰਟੀ ਨੂੰ ਇੱਕਮੁੱਠ ਕਰਕੇ ਹਰ ਆਗੂ ਨੂੰ ਆਪਣੇ ਗਿਲੇ ਸ਼ਿਕਵੇ ਭੂਲਾ ਕੇ ਇੱਕ ਮੰਚ ‘ਤੇ ਆਉਣ ਦੇ ਕੀਤੇ ਜਾ ਰਹੇ ਯਤਨਾਂ ਦੀ ਵੀ ਸਰਾਹਣਾ ਕਰਦੇ ਹੋਏ ਆਖਿਆ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਹਾਕੀ ਖੇਡਦਿਆਂ ਸਮੂਹ ਖਿਡਾਰੀਆਂ ਨੂੰ ਇਕੱਠਾ ਕਰੀ ਰੱਖਿਆ ਉਸੇ ਤਰ੍ਹਾਂ ਉਨ੍ਹਾਂ ਵਲੋਂ ਕਾਂਗਰਸ ਪਾਰਟੀ ਨੂੰ ਇੱਕਜੁੱਟ ਕਰਨ ਦੇ ਯਤਨਾਂ ਨੂੰ ਵੀ ਬੂਰ ਪੈਣਾ ਸ਼ੁਰੂ ਹੋ ਗਿਆ ਹੈ।

Ad Position 21
No active advertisement
ਮੇਜਰ ਸਿੰਘ ਭੈਣੀ 15-11-2026
ਸਿੱਧਵਾਂ ਬੇਟ, 14 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਵਿਧਾਨ ਸਭਾ ਹਲਕਾ ਦਾਖਾ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਖਾਦੀ ਬੋਰਡ ਦੇ ਸਾਬਕਾ ਵਾਈਸ ਚੇਅਰਮੈਨ ਮੇਜਰ ਸਿੰਘ ਭੈਣੀ ਨੇ ਗੱਲਬਾਤ ਕਰਦੇ ਹੋਏ ਆਖਿਆ ਕਿ ਸਿਰਫ਼ ਤਿੰਨ ਮਹੀਨਿਆਂ ਵਿਚ ਹੀ ਮੁੱਖ ਮੰਤਰੀ ਰਹਿੰਦਿਆਂ ਪੰਜਾਬ ਦੇ ਲੋਕਾਂ ਨੂੰ ਵੱਡਾ ਲਾਭ ਦੇਣ ਵਾਲੇ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਹਲਕੇ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਗਈ ਸਾਈਕਲ ਯਾਤਰਾ ਕਾਂਗਰਸ ਨੂੰ ਹੋ ਮਜ਼ਬੂਤ ਕਰੇਗੀ ਅਤੇ ਇਸ ਦੀ ਬਦੌਲਤ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਆਪਣੀ ਸਰਕਾਰ ਬਨਾਉਣ ਵਿਚ ਸਫ਼ਲ ਹੋ ਜਾਵੇਗੀ। ਮੇਜਰ ਸਿੰਘ ਭੈਣੀ ਨੇ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਤੇ ਭਾਰਤੀ ਹਾਕੀ ਟੀਮ ਦੇ ਸਾਬਾਕ ਕਪਤਾਨ ਪ੍ਰਗਟ ਸਿੰਘ ਵਲੋਂ ਪਾਰਟੀ ਨੂੰ ਇੱਕਮੁੱਠ ਕਰਕੇ ਹਰ ਆਗੂ ਨੂੰ ਆਪਣੇ ਗਿਲੇ ਸ਼ਿਕਵੇ ਭੂਲਾ ਕੇ ਇੱਕ ਮੰਚ ‘ਤੇ ਆਉਣ ਦੇ ਕੀਤੇ ਜਾ ਰਹੇ ਯਤਨਾਂ ਦੀ ਵੀ ਸਰਾਹਣਾ ਕਰਦੇ ਹੋਏ ਆਖਿਆ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਹਾਕੀ ਖੇਡਦਿਆਂ ਸਮੂਹ ਖਿਡਾਰੀਆਂ ਨੂੰ ਇਕੱਠਾ ਕਰੀ ਰੱਖਿਆ ਉਸੇ ਤਰ੍ਹਾਂ ਉਨ੍ਹਾਂ ਵਲੋਂ ਕਾਂਗਰਸ ਪਾਰਟੀ ਨੂੰ ਇੱਕਜੁੱਟ ਕਰਨ ਦੇ ਯਤਨਾਂ ਨੂੰ ਵੀ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਮਾਨ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਭ੍ਰਿਸ਼ਟ ਸਰਕਾਰ ਗਿਰਦਾਨਦੇ ਹੋਏ ਆਖਿਆ ਕਿ ਇਸ ਰਾਜ ਵਿਚ ਸੱਚ ਬੋਲਣ ਵਾਲਿਆਂ ਨੂੰ ਮਰਵਾਇਆ ਅਤੇ ਧਮਕਾਇਆ ਜਾ ਰਿਹਾ ਹੈ। ਸੂਬੇ ਵਿਚ ਕਾਨੂੰਨ ਨਾ ਦੀ ਕੋਈ ਚੀਜ਼ ਨਹੀਂ। ਹਰ ਪਾਸੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। 14Jag03 ਕੈਪਸ਼ਨ: ਮੇਜਰ ਸਿੰਘ ਭੈਣੀ।
Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਡਾ . ਰਣਜੀਤ ਨੇ ਏ . ਆਈ . ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 70 ਸਾਲਾ ਬਜ਼ੁਰਗ ਵਿਅਕਤੀ ਦੇ ਸਫਲਤਾ ਪੂਰਵਕ ਬਦਲੇ ਗੋਡੇ
Ad Position 24