20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਹਲਵਾਰਾ ਦਾ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ, ਫੁੱਟਬਾਲ ਮੁਕਾਬਲਿਆਂ ’ਚ ਤੀਜਾ ਸਥਾਨ ਕੀਤਾ ਹਾਸਿਲ

ਹਲਵਾਰਾ, 20 ਨਵੰਬਰ (ਮਨਦੀਪ ਸਿੰਘ ਉੱਭੀ) ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਹਲਵਾਰਾ ਦੇ ਵਿਦਿਆਰਥੀਆਂ ਨੇ ਅੰਡਰ-14 ਅਤੇ ਅੰਡਰ-19 ਵਰਗ ਦੇ ਫੁੱਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨਰਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ।

Ad Position 21
No active advertisement
ਅਜੀਤ ਡੈਸਕ 21-11-2026
ਹਲਵਾਰਾ, 20 ਨਵੰਬਰ (ਮਨਦੀਪ ਸਿੰਘ ਉੱਭੀ) ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਹਲਵਾਰਾ ਦੇ ਵਿਦਿਆਰਥੀਆਂ ਨੇ ਅੰਡਰ-14 ਅਤੇ ਅੰਡਰ-19 ਵਰਗ ਦੇ ਫੁੱਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨਰਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਥਾਣੇਦਾਰ ਭੁਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਭਾਗ ਲੈਣਾ ਵੀ ਬੇਹੱਦ ਜ਼ਰੂਰੀ ਹੈ। ਖੇਡਾਂ ਵਿਚ ਸ਼ਮੂਲੀਅਤ ਕਰਨ ਨਾਲ ਜਿੱਥੇ ਸਰੀਰ ਤੰਦਰੁਸਤ ਰਹਿੰਦਾ ਹੈ, ਉੱਥੇ ਹੀ ਮਾਨਸਿਕ ਵਿਕਾਸ, ਅਨੁਸ਼ਾਸਨ ਅਤੇ ਟੀਮ ਭਾਵਨਾ ਵੀ ਪੈਦਾ ਹੁੰਦੀ ਹੈ। ਇਸ ਮੌਕੇ ਅਧਿਆਪਕ ਪ੍ਰਵੀਨ ਕੌਰ, ਮਨਦੀਪ ਕੌਰ ਅਤੇ ਰਾਜਦੀਪ ਕੌਰ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਈਸਟਵੁੱਡ ਸਕੂਲ ਵਿਦਿਆਰਥੀ ਸਹੋਦਿਆ ‘ਵਿਚਾਰ ਫਿਲਾਸਫੀਕਲ’ ਫੈਸਟ ’ਚ ਛਾਏ ਅਗਲੀ ਖ਼ਬਰ ਬਾਬਾ ਸਾਂਈ ਦਾਸ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਸਿਆਸੀ ਤੇ ਸਮਾਜਿਕ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24