24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਗੁਰੂਸਰ ਸੁਧਾਰ, 24 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸਮੂਹ ਸਾਧ ਸੰਗਤ ਵਲੋਂ ਸਥਾਨਕ ਕਸਬੇ ਦੇ ਭਗਤ ਨਾਮਦੇਵ ਭਵਨ ਵਿਖੇ ਸਮਾਗਮ ਕਰਵਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸੰਗਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਉਪਰੰਤ ਰਾਗੀ ਜਥੇ ਵਲੋਂ ਸ਼ਬਦ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ ਤੇ ਭਗਤ ਨਾਮਦੇਵ ਜੀ ਦੇ ਜੀਵਨ ਸਬੰਧੀ ਕਥਾ ਵਿਚਾਰਾਂ ਹੋਈਆਂ।

Ad Position 21
No active advertisement
ਅਜੀਤ ਡੈਸਕ 25-11-2026
ਗੁਰੂਸਰ ਸੁਧਾਰ, 24 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸਮੂਹ ਸਾਧ ਸੰਗਤ ਵਲੋਂ ਸਥਾਨਕ ਕਸਬੇ ਦੇ ਭਗਤ ਨਾਮਦੇਵ ਭਵਨ ਵਿਖੇ ਸਮਾਗਮ ਕਰਵਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸੰਗਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਉਪਰੰਤ ਰਾਗੀ ਜਥੇ ਵਲੋਂ ਸ਼ਬਦ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ ਤੇ ਭਗਤ ਨਾਮਦੇਵ ਜੀ ਦੇ ਜੀਵਨ ਸਬੰਧੀ ਕਥਾ ਵਿਚਾਰਾਂ ਹੋਈਆਂ। ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਡਾ: ਕਿਰਪਾਲ ਸਿੰਘ, ਅਮਰਜੀਤ ਸਿੰਘ ਬਰਿਆਰ, ਨੰਬਰਦਾਰ ਅਮਰੀਕ ਸਿੰਘ, ਸੁਖਵਿੰਦਰ ਸਿੰਘ, ਗੁਰਮੇਲ ਸਿੰਘ ਰਤਨ, ਮਨਜੀਤ ਸਿੰਘ ਰਤਨ, ਸ: ਭਗਵਾਨ ਸਿੰਘ, ਹਰਵਿੰਦਰ ਸਿੰਘ ਕੈਂਥ, ਪਰਮਜੀਤ ਸਿੰਘ ਕੈਂਥ ਆਦਿ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲੰਧਰ ’ਚ ਵਿਅਕਤੀ ਦਾ ਕਤਲ ਮ੍ਰਿਤਕ ਦੇ ਪਿਤਾ ਤੇ ਭਰਾ ਨੇ ਸ਼ਿਵ ਸੈਨਾ ਆਗੂ ਦੇ ਪੁੱਤਰਾਂ ਤੇ ਉਨ੍ਹਾਂ ਦੇ ਸਾਥੀਆਂ ’ਤੇ ਲਾ... ਅਗਲੀ ਖ਼ਬਰ ਪਿੰਡ ਰੱਤੋਵਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
Ad Position 24