27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰੂ ਨਾਨਕ ਪਬਲਿਕ ਸਕੂਲ ਵਿਖੇ ਦਸਤਾਰ ਮੁਕਾਬਲੇ ਕਰਵਾਏ

ਗੁਰੂਸਰ ਸੁਧਾਰ, 26 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਧਾਰ ਬਾਜ਼ਾਰ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਸਕੂਲੀ ਵਿਦਿਆਰਥੀਆਂ ਨੇ ਇਸ ਮੌਕੇ ਕਵਿਤਾਵਾਂ ਪੇਸ਼ ਕਰਨ, ਸ਼ਬਦ ਗਾਇਨ ਤੇ ਨਾਟਕ ਮੁਕਾਬਲਿਆਂ ਵਿਚ ਵਧ ਚੜ੍ਹ ਕੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 27-11-2026
ਗੁਰੂਸਰ ਸੁਧਾਰ, 26 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਧਾਰ ਬਾਜ਼ਾਰ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਸਕੂਲੀ ਵਿਦਿਆਰਥੀਆਂ ਨੇ ਇਸ ਮੌਕੇ ਕਵਿਤਾਵਾਂ ਪੇਸ਼ ਕਰਨ, ਸ਼ਬਦ ਗਾਇਨ ਤੇ ਨਾਟਕ ਮੁਕਾਬਲਿਆਂ ਵਿਚ ਵਧ ਚੜ੍ਹ ਕੇ ਹਿੱਸਾ ਲਿਆ। ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਬੱਚਿਆਂ ਨੂੰ ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਸੰਧੂ ਦੀ ਅਗਵਾਈ ਹੇਠ ਇਨਾਮ ਭੇਟ ਕੀਤੇ ਗਏ। ਇਸ ਮੌਕੇ ਪ੍ਰਿੰਸੀਪਲ ਨਿਰਮਲ ਸਿੰਘ ਸੰਧੂ, ਵਾਈਸ ਪ੍ਰਿੰਸੀਪਲ ਮਨਜੀਤ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵ. ਗੁਰਦੇਵ ਸਿੰਘ ਦਿਓਲ ਨਮਿਤ ਬੋਪਾਰਾਏ ਕਲਾਂ ’ਚ ਸ਼ਰਧਾਂਜਲੀ ਸਮਾਗਮ ਵਿਧਾਇਕ ਇਯਾਲੀ ਤੇ ਹੋਰਨਾਂ ਵਲੋਂ ਸ਼ਰਧਾ ਦੇ ਫੁੱਲ... ਅਗਲੀ ਖ਼ਬਰ ਮਾਮਲਾ ਪੰਜਾਬ ਸਰਕਾਰ ਦੇ ਢਿੱਲੇ ਖ਼ਰੀਦ ਪ੍ਰਬੰਧਾਂ ਦਾ 2 ਮਹੀਨੇ ਪਹਿਲਾਂ ਖ਼ਰੀਦੀ ਫ਼ਸਲ ਦੀ ਲਿਫ਼ਟਿੰਗ ਨਾ ਹੋਣ ’ਤੇ ਮੱਚੀ ਹਾ...
Ad Position 24